ਪੜਚੋਲ ਕਰੋ

ਔਰਤਾਂ ਦੇ ਕੱਪੜੇ ਨਿੰਦਣ ਵਾਲਿਆਂ ਨੂੰ ਤਾਪਸੀ ਨੇ ਸੁਣਾਈਆਂ ਖਰੀਆਂ ਖਰੀਆਂ

1/7
ਫਿਲਮਾਂ ਦੀ ਗੱਲ ਕਰੀਏ ਤਾਂ ਤਾਪਸੀ ਆਖਰੀ ਵਾਰ ‘ਜੁੜਵਾ-2’ ਵਿੱਚ ਵਰੁਣ ਧਵਨ ਤੇ ਜੈਕਲੀਨ ਦੇ ਨਾਲ ਮਸਤੀ ਕਰਦੀ ਨਜ਼ਰ ਆਈ ਸੀ। ਇਸ ਫਿਲਮ ਨੇ ਕਮਾਈ ਦੇ ਕਈ ਰਿਕਾਰਡ ਬਣਾਏ ਸਨ।

2/7
ਇਸ ਤੋਂ ਬਾਅਦ ‘ਜੁੜਵਾ-2’ ਫਿਲਮ ‘ਚ ਤਾਪਸੀ ਦੇ ਹੀਰੋ ਰਹਿ ਚੁੱਕੇ ਵਰੁਣ ਧਵਨ ਨੇ ਤਾਪਸੀ ਦੇ ਜਵਾਬ ਨੂੰ ਰੀਟਵੀਟ ਕਰਦੇ ਹੋਏ ਲਿਖਿਆ ‘ਸ਼ਾਨਦਾਰ ਤਾਪਸੀ’।

3/7
ਇਹ ਮਾਮਲਾ ਇੱਥੇ ਹੀ ਖਤਮ ਨਹੀਂ ਹੋਇਆ। ਇੱਕ ਹੋਰ ਯੂਜ਼ਰ ਨੇ ਲਿਖਿਆ ਕਿ ਤਾਪਸੀ ਦੀ ਤਸਵੀਰ ਭਾਰਤੀ ਕਲਚਰ ਲਈ ਸਹੀ ਨਹੀਂ ਹੈ।

4/7
ਇੱਕ ਯੂਜ਼ਰ ਨੇ ਪੁੱਛਿਆ ਕਿ ਉਨ੍ਹਾਂ ਕੋਲ ਕੱਪੜੇ ਖਰੀਦਣ ਲਈ ਪੈਸੇ ਨਹੀਂ ਹਨ ਜਾਂ ਉਨ੍ਹਾਂ ਨੂੰ ਸ਼ਰੀਰ ਦੀ ਨੁਮਾਇਸ਼ ਪਸੰਦ ਹੈ। ਇਸ ‘ਤੇ ਤਾਪਸੀ ਨੇ ਜਵਾਬ ਦਿੱਤਾ ਕਿ ਤੁਹਾਡੇ ਵਰਗੇ ਕਲਚਰ ਦੀ ਰੱਖਿਆ ਕਰਨ ਵਾਲੇ ਰਾਖੇ ਨਹੀਂ ਮਿਲ ਰਹੇ ਹਨ ਸਰ ਜੀ, ਪਛਾਣ ਲਈ ਅਜਿਹਾ ਕਰਨਾ ਪਿਆ, ਨਹੀਂ ਤਾ ਤੁਹਾਡੇ ਵਰਗੇ ਹੀਰੇ ਕਿੱਥੇ ਆਸਾਨੀ ਨਾਲ ਮਿਲਦੇ ਹਨ।

5/7
ਤਸਵੀਰ ਨੂੰ ਵਾਹਵਾਹੀ ਨਹੀਂ ਮਿਲੀ ਜਦਕਿ ਲੋਕਾਂ ਨੇ ਉਸ ‘ਤੇ ਉਲਟ ਕਮੈਂਟ ਕਰਨੇ ਸ਼ੁਰੂ ਕਰ ਦਿੱਤੇ। ਤਾਪਸੀ ਵੀ ਚੁੱਪ ਨਹੀਂ ਰਹੀ। ਉਨ੍ਹਾਂ ਨੇ ਕਮੈਂਟਾਂ ਦਾ ਜ਼ੋਰਦਾਰ ਜਵਾਬ ਦਿੱਤਾ।

6/7
ਤਾਪਸੀ ਨੇ ਟਵਿੱਟਰ ‘ਤੇ ਇੱਕ ਤਸਵੀਰ ਪੋਸਟ ਕੀਤੀ ਜਿਸ ‘ਚ ਉਹ ਸਟ੍ਰੈਪਲੈਸ ਡ੍ਰੈੱਸ ‘ਚ ਨਜ਼ਰ ਆ ਰਹੀ ਸੀ। ਇਸ ‘ਚ ਉਸ ਨੇ ਹਲਕਾ ਮੇਕਅਪ ਵੀ ਕੀਤਾ ਹੋਇਆ ਸੀ। ਤਸਵੀਰ ਦੇ ਨਾਲ ਉਨ੍ਹਾਂ ਲਿਖਿਆ ਕਿ ਕਦੇ-ਕਦੇ ਚੰਗੇ ਪਲ ਅਛੂਤੇ ਰਹਿ ਜਾਂਦੇ ਹਨ। ਅਣ-ਅਡਿਟਿਡ ਤੇ ਕੱਚੀ ਤਸਵੀਰ।

7/7
ਮੁੰਬਈ: ਔਰਤਾਂ ਨੂੰ ਬਰਾਬਰੀ ਦੇ ਹੱਕ ਦਿਵਾਉਣ ਦੀ ਸਮਰਥਕ ਤਾਪਸੀ ਪੰਨੂੰ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦੇ ਕੱਪੜਿਆਂ ਦਾ ਮਜ਼ਾਕ ਬਣਾਉਣ ਵਾਲੇ ਯੂਜ਼ਰ ਨੂੰ ਸੋਸ਼ਲ ਮੀਡੀਆ ‘ਤੇ ਕਰਾਰ ਜਵਾਬ ਦਿੱਤਾ।

Sponsored Links by Taboola

ਟਾਪ ਹੈਡਲਾਈਨ

Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

Embed widget