ਪੜਚੋਲ ਕਰੋ

12 ਸਾਲ ਬਾਅਦ ਨਸੀਬ ਹੋਈ ਜਿੱਤ

1/8
ਪਹਿਲੇ ਕੁਆਟਰ ਦੇ ਅੰਤ 'ਚ ਭਾਰਤ ਨੂੰ ਇੱਕ ਤੋਂ ਬਾਅਦ ਇੱਕ 4 ਪੈਨਲਟੀ ਕਾਰਨਰ ਮਿਲੇ। ਇਸ ਮੌਕੇ ਨੂੰ ਗੋਲ 'ਚ ਤਬਦੀਲ ਕੀਤਾ ਟੀਮ ਦੇ ਦਿੱਗਜ ਖਿਡਾਰੀ ਵੀ.ਆਰ. ਰਘੁਨਾਥ ਨੇ। ਰਘੁਨਾਥ ਦੇ ਗੋਲ ਆਸਰੇ ਭਾਰਤ ਨੇ 1-0 ਦੀ ਲੀਡ ਹਾਸਿਲ ਕਰ ਲਈ।

2/8
3/8
ਸ਼ਨੀਵਾਰ ਨੂੰ ਖੇਡੇ ਮੈਚ 'ਚ ਭਾਰਤੀ ਹਾਕੀ ਟੀਮ ਨੇ ਆਇਰਲੈਂਡ ਨੂੰ 3-2 ਨਾਲ ਮਾਤ ਦਿੱਤੀ। ਟੀਮ ਇੰਡੀਆ ਨੇ ਮੈਚ ਦੀ ਸ਼ੁਰੂਆਤ ਤੋਂ ਹੀ ਆਇਰਲੈਂਡ 'ਤੇ ਦਬਾਅ ਬਣਾ ਲਿਆ।

4/8
5/8
ਭਾਰਤੀ ਹਾਕੀ ਟੀਮ ਲਈ ਰੀਓ ਓਲੰਪਿਕਸ ਦੀ ਸ਼ੁਰੂਆਤ ਇਤਿਹਾਸਿਕ ਸਾਬਿਤ ਹੋਈ। ਹਾਕੀ ਟੀਮ ਨੇ ਕਮਾਲ ਕਰਦਿਆਂ 12 ਸਾਲ ਬਾਅਦ ਓਲੰਪਿਕਸ ਪਹਿਲੀ ਜਿੱਤ ਦਰਜ ਕੀਤੀ। ਇਸਤੋਂ ਪਹਿਲਾਂ ਹਾਕੀ ਟੀਮ ਨੂੰ 2004 ਦੇ ਸਿਡਨੀ ਓਲੰਪਿਕਸ 'ਚ ਜਿੱਤ ਨਸੀਬ ਹੋਈ ਸੀ।

6/8
ਸਾਲ 2008 ਦੇ ਬੀਜਿੰਗ ਓਲੰਪਿਕਸ 'ਚ ਭਾਰਤੀ ਟੀਮ ਕੁਆਲੀਫਾਈ ਕਰਨ 'ਚ ਨਾਕਾਮ ਰਹੀ ਸੀ। ਇਸਤੋਂ ਬਾਅਦ ਸਾਲ 2012 ਦੇ ਲੰਡਨ ਓਲੰਪਿਕਸ 'ਚ ਭਾਰਤੀ ਹਾਕੀ ਟੀਮ ਨੇ ਕੁਆਲੀਫਾਈ ਤਾਂ ਕੀਤਾ ਪਰ ਟੀਮ ਇੰਡੀਆ ਇੱਕ ਵੀ ਮੈਚ ਜਿੱਤਣ 'ਚ ਨਾਕਾਮ ਰਹੀ।

7/8
ਇਸਤੋਂ ਬਾਅਦ ਰੁਪਿੰਦਰਪਾਲ ਸਿੰਘ ਨੇ ਭਾਰਤ ਲਈ 2 ਗੋਲ ਕੀਤੇ। ਦੋਨੇ ਹੀ ਮੌਕਿਆਂ 'ਤੇ ਰੁਪਿੰਦਰਪਾਲ ਸਿੰਘ ਨੇ ਪੈਨਲਟੀ ਕਾਰਨਰ ਨੂੰ ਗੋਲ 'ਚ ਤਬਦੀਲ ਕੀਤਾ। ਆਇਰਲੈਂਡ ਦੀ ਟੀਮ ਨੇ ਵੀ ਭਾਰਤ 'ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ 2 ਗੋਲ ਕੀਤੇ।

8/8
ਪਰ ਦਮਦਾਰ ਫਾਰਮ 'ਚ ਚੱਲ ਰਹੀ ਭਾਰਤੀ ਹਾਕੀ ਟੀਮ ਨੇ ਮੈਚ ਆਪਣੇ ਨਾਮ ਕਰ ਲਿਆ। ਜਿੱਤ ਤੋਂ ਬਾਅਦ ਟੀਮ ਦੇ ਕੋਚ ਰੋਲੈਂਟ ਓਲਟਸਮੈਨ ਅਤੇ ਪੂਰੀ ਟੀਮ ਬੇਹਦ ਖੁਸ਼ ਨਜਰ ਆਈ। 12 ਸਾਲ ਬਾਅਦ ਮਿਲੀ ਜਿੱਤ ਦੀ ਖੁਸ਼ੀ ਟੀਮ ਦੇ ਚੇਹਰਿਆਂ ਤੋਂ ਸਾਫ ਝਲਕ ਰਹੀ ਸੀ।

Sponsored Links by Taboola

ਟਾਪ ਹੈਡਲਾਈਨ

SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ

EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ

 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ

 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
EPF Update 2026 :  PF ਵਾਲਿਆਂ ਲਈ ਵੱਡੀ ਖ਼ਬਰ ! ਆਖ਼ਰੀ ਤਾਰੀਖ ਨੂੰ ਲੈ ਕੇ ਆਇਆ ਨਵਾਂ ਅਪਡੇਟ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Parvinder Jhota ਕਤਲ ਮਾਮਲਾ ਪਹੁੰਚਿਆ ਹਾਈਕੋਰਟ, CBI ਜਾਂਚ ਦੀ ਮੰਗ, ਪੁਲਿਸ ਦੀ ਭੂਮਿਕਾ 'ਤੇ ਵੀ ਉੱਠੇ ਸਵਾਲ
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
Gangrape Case : ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ, ਔਰਤ 'ਤੇ ਵੀ ਲੱਗ ਸਕਦਾ ਹੈ ਗੈਂਗਰੇਪ ਦਾ ਆਰੋਪ , ਜਾਣੋ ਕੀ ਕਿਹਾ ਅਦਾਲਤ ਨੇ

Political News: ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
ਮੰਤਰੀ ਦੇ ਅਸਤੀਫ਼ੇ ਮਗਰੋਂ ਸਿਆਸਤ ’ਚ ਉਥਲ-ਪੁਥਲ ਤੇਜ਼, ਹੁਣ ਮੋਦੀ ਕੈਬਨਿਟ ’ਚ ਹੋਵੇਗਾ ਫੇਰਬਦਲ? ਸਿਆਸੀ ਹਲਕਿਆਂ ’ਚ ਚਰਚਾ ਛਿੜੀ...
Parmish Verma ਨੇ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾ ਕੇ ਲਾਇਆ ਗਲ਼ੇ , ਕਿਹਾ- ਇਹ ਮੇਰੀ ਸਪੈਸ਼ਲ ਗੈਸਟ

SBI ਗਾਹਕਾਂ ਨੂੰ ਝਟਕਾ ! ਵਧੀਆਂ ਵਿਆਜ ਦਰਾਂ , ਹੁਣ ਹਰ ਮਹੀਨੇ ਦੇਣੀ ਪੈ ਸਕਦੀ ਹੈ ਵੱਧ EMI

Embed widget