ਇਨ੍ਹਾਂ ਦੀ ਮੰਗ ਹੈ ਕਿ ਖਾਲੀ ਆਸਾਮੀਆਂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਨਹੀਂ ਦੇ ਰਹੀ। ਉਹ ਡਿਗਰੀਆਂ ਕਰਕੇ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ।