ਨੌਕਰੀ ਮੰਗਣ ਆਏ ਬੇਰੁਜ਼ਗਾਰ ਅਧਿਆਪਕਾਂ ਦਾ ਡੰਡਿਆਂ ਨਾਲ ਸਵਾਗਤ
ਏਬੀਪੀ ਸਾਂਝਾ | 17 Nov 2019 05:41 PM (IST)

1
ਇਨ੍ਹਾਂ ਦੀ ਮੰਗ ਹੈ ਕਿ ਖਾਲੀ ਆਸਾਮੀਆਂ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਨਹੀਂ ਦੇ ਰਹੀ। ਉਹ ਡਿਗਰੀਆਂ ਕਰਕੇ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ।
2
ਇਹ B.Ed ਤੇ TET ਪਾਸ ਬੇਰੁਜਗਾਰ ਅਧਿਆਪਕਾਂ ਨੌਕਰੀ ਦੀ ਮੰਗ ਕਰ ਰਹੇ ਹਨ।
3
ਇਹ ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਸੀ। ਇਨ੍ਹਾਂ ਨੂੰ ਰੋਕਣ ਲਈ ਪੁਲਿਸ ਨੇ ਲਾਠੀਚਾਰਜ ਕਰ ਦਿੱਤਾ।
4
ਦਰਅਸਲ ਦੋ ਮਹੀਨੇ ਤੋਂ ਡੀਸੀ ਦਫਤਰ ਬਾਹਰ ਧਰਨੇ ‘ਤੇ ਬੈਠੇ ਅਧਿਆਪਕਾਂ ਨੇ ਅੱਜ ਸਿੱਖਿਆ ਮੰਤਰੀ ਵਿਜੈ ਸਿੰਗਲਾ ਦੇ ਘਰ ਵੱਲ ਧਾਵਾ ਕਰ ਦਿੱਤਾ।
5
ਇਸ ਮੌਕੇ ਜਲ ਤੋਪਾਂ ਦੀ ਵੀ ਵਰਤੋਂ ਕੀਤੀ ਗਈ ਜਿਸ ਨਾਲ ਕਈ ਅਧਿਆਪਕ ਜ਼ਖ਼ਮੀ ਵੀ ਹੋ ਗਏ।
6
ਅੱਜ ਸੰਗਰੂਰ ਵਿੱਚ ਸੰਘਰਸ਼ ਕਰ ਰਹੇ ਅਧਿਆਪਕਾਂ 'ਤੇ ਪੁਲਿਸ ਨੇ ਜੰਮ ਕੇ ਲਾਠੀਚਾਰਜ ਕੀਤਾ।