ਪੜਚੋਲ ਕਰੋ

ਅਧਿਆਪਕ ਨੇ ਵਿਦਿਆਰਥੀਆਂ ਲਈ ਉਹ ਕੀਤਾ, ਜੋ ਕੋਈ ਸੋਚ ਵੀ ਨਹੀਂ ਸਕਦਾ!

1/6
Hu Chunyu ਖ਼ੁਦ ਗ਼ਰੀਬ ਪਰਿਵਾਰ ਨਾਲ ਤਾਲੁਕ ਰੱਖਦੇ ਹਨ। ਉਨ੍ਹਾਂ ਨੇ ਵੀ ਆਪਣੀ ਪੜ੍ਹਾਈ ਪਿੰਡ ਵਾਲਿਆਂ ਤੇ ਰਿਸ਼ਤੇਦਾਰਾਂ ਦੀ ਮਦਦ ਨਾਲ ਪੂਰੀ ਕੀਤੀ। ਉਹ ਪੜ੍ਹਾਈ ਦਾ ਮਹੱਤਵ ਭਲੀ-ਭਾਂਤ ਸਮਝਦੇ ਸਨ। ਉਨ੍ਹਾਂ ਨੂੰ ਪਤਾ ਸੀ ਕਿ ਕਿਸੇ ਬੱਚੇ ਤੋਂ ਪੜ੍ਹਾਈ ਖੋਹਣਾ ਕਿੰਨਾ ਗ਼ਲਤ ਹੈ।

2/6
ਅੱਜ ਹਰ ਉਹ ਬੱਚਾ, ਜਿਸ ਦਾ ਭਵਿੱਖ ਹੂ ਚੂਨਿਊ ਨੇ ਸੰਵਾਰਿਆ, ਉਹ ਇਸ ਦੇ ਲਈ ਉਸ ਦਾ ਧੰਨਵਾਦੀ ਹੋਵੇਗਾ। ਜੇਕਰ ਤੁਸੀਂ ਸਮਰੱਥ ਹੋ ਤਾਂ ਕਿਸ ਦੂਸਰੇ ਦੇ ਲਈ ਦੁੱਖ ਦੂਰ ਕਰੋਗੇ ਤਾਂ ਸ਼ਾਇਦ ਇਸ ਤੋਂ ਵੱਡਾ ਕੋਈ ਬਲੀਦਾਨ ਨਾ ਹੋਵੇਗਾ। ਹੂ ਵਰਗੇ ਲੋਕ ਹੀ ਦੁਨੀਆ ਵਿੱਚ ਆਸ਼ਾ ਦੀ ਕਿਰਨ ਹਨ।

3/6
ਆਓ ਤੁਹਾਨੂੰ ਅਜਿਹੇ ਅਧਿਆਪਕ ਨੂੰ ਮਿਲਾਉਂਦੇ ਹਾਂ ਜਿਸ ਨੇ ਵਿਦਿਆਰਥੀ ਲਈ ਕੁਝ ਅਜਿਹਾ ਕੀਤਾ ਜਿਹੜਾ ਕਰਨ ਦੀ ਲੋਕ ਸੋਚ ਵੀ ਨਹੀਂ ਸਕਦੇ। ਚੀਨ ਦੇ ਚੂਨਿਊ Heilongjiang's Wangkui ਦੇ Lingshan Township Middle School ਵਿੱਚ ਪੜ੍ਹਾਉਂਦੇ ਹਨ।

4/6
ਚੰਡੀਗੜ੍ਹ: ਕਿਸੇ ਅਧਿਆਪਕ ਦਾ ਸਭ ਤੋਂ ਵੱਡਾ ਸੁਫ਼ਨਾ ਹੁੰਦਾ ਹੈ ਆਪਣੇ ਵਿਦਿਆਰਥੀ ਨੂੰ ਤਰੱਕੀ ਕਰਦੇ ਹੋਏ ਦੇਖਣਾ। ਇਹ ਹਰ ਅਧਿਆਪਕ ਦੀ ਸਭ ਤੋਂ ਵੱਡੀ ਕਾਮਯਾਬੀ ਮੰਨੀ ਜਾਂਦੀ ਹੈ ਪਰ ਇੱਕ ਅਧਿਆਪਕ ਉਦੋਂ ਕੀ ਕਰੇ ਜਦੋਂ ਉਸ ਦੇ ਵਿਦਿਆਰਥੀ ਕਿਸੇ ਵਜ੍ਹਾ ਤੋਂ ਸਕੂਲ ਹੀ ਨਾ ਜਾ ਸਕਣ।

5/6
 ਹੂ ਕੋਲ ਇੰਨੇ ਪੈਸੇ ਨਹੀਂ ਸੀ ਕਿ ਉਹ ਇਨ੍ਹਾਂ ਬੱਚਿਆਂ ਦੀ ਫ਼ੀਸ ਭਰ ਸਕਦੇ ਪਰ ਉਹ ਇਨ੍ਹਾਂ ਬੱਚਿਆਂ ਦਾ ਭਵਿੱਖ ਬਚਾਉਣਾ ਚਾਹੁੰਦੇ ਸਨ। ਇਸ ਲਈ ਉਨ੍ਹਾਂ ਨੇ ਪਲਾਸਟਿਕ ਦਾ ਕੂੜਾ ਚੁੱਕਣਾ ਸ਼ੁਰੂ ਕੀਤਾ ਤੇ ਹੌਲੀ-ਹੌਲੀ ਪੈਸੇ ਜਮ੍ਹਾ ਕੀਤੇ। ਉਨ੍ਹਾਂ ਨੇ ਇਸ ਕੰਮ ਦੀ ਖ਼ਬਰ ਲੋਕਲ ਮੀਡੀਆ ਵਿੱਚ ਪ੍ਰਸਾਰਿਤ ਹੋਈ ਤਾਂ ਸੰਸਥਾ ਤੇ ਸਰਕਾਰ ਨੇ ਸਕੂਲ ਦੇ ਲਈ ਫ਼ੰਡ ਦੀ ਵਿਵਸਥਾ ਕੀਤੀ ਪਰ ਇਹ ਸਭ ਸੰਭਵ ਹੋਇਆ ਹੂ ਦੀ ਪਹਿਲ ਨਾਲ।

6/6
ਉਨ੍ਹਾਂ ਦੇਖਿਆ ਕਿ ਉਸ ਦੇ ਕਈ ਵਿਦਿਆਰਥੀ ਗ਼ਰੀਬੀ ਕਰਕੇ ਸਕੂਲ ਨਹੀਂ ਆ ਰਹੇ ਤਾਂ ਅਜਿਹੇ ਵਿਦਿਆਰਥੀਆਂ ਦੀ ਮਦਦ ਲਈ ਉਨ੍ਹਾਂ ਨੇ ਕੂੜਾ ਇਕੱਠਾ ਕਰਨਾ ਸ਼ੁਰੂ ਕੀਤਾ। ਉਹ ਇਹ ਕੰਮ ਆਪਣੇ ਖ਼ਾਲੀ ਸਮੇਂ ਵਿੱਚ ਕਰਦੇ। ਅਜਿਹਾ ਕਰਦੇ ਹੋਏ ਉਨ੍ਹਾਂ ਨੇ ਕਰੀਬ ਤਿੰਨ ਹਜ਼ਾਰ ਡਾਲਰ ਤੱਕ ਪੈਸੇ ਜਮ੍ਹਾ ਕੀਤੇ। ਉਨ੍ਹਾਂ ਦੇ ਇਸ ਕਾਰਜ ਨਾਲ ਕਰੀਬ 300 ਬੱਚਿਆਂ ਦਾ ਭਵਿੱਖ ਬਚ ਗਿਆ।

Sponsored Links by Taboola

ਟਾਪ ਹੈਡਲਾਈਨ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026

Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ

Embed widget