ਮੰਤਰੀ ਬਦਲੇ ਪਰ ਨਹੀਂ ਮਿਲੀ ਨੌਕਰੀ, ਹੁਣ ਨਵੇਂ ਮੰਤਰੀ ਦੇ ਘਰ ਅੱਗੇ ਬੇਰੁਜ਼ਗਾਰ ਅਧਿਆਪਕਾਂ ਦਾ ਧਰਨਾ
ਏਬੀਪੀ ਸਾਂਝਾ | 28 Jun 2019 04:18 PM (IST)
1
ਨੌਜਵਾਨਾਂ ਦੀ ਮੰਗ ਹੈ ਕਿ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ 'ਤੇ ਖਾਲੀ ਪੋਸਟਾਂ ਨੂੰ ਭਰਿਆ ਜਾਵੇ ਤਾਂ ਜੋ ਅਧਿਆਪਕ ਬਣਨ ਦੀ ਹਰ ਯੋਗਤਾ ਪੂਰੀ ਕਰਨ ਵਾਲੇ ਉਨ੍ਹਾਂ ਵਰਗੇ ਬੇਰੁਜ਼ਗਾਰਾਂ ਨੂੰ ਨੌਕਰੀ ਮਿਲੇ ਤੇ ਸਕੂਲੀ ਬੱਚਿਆਂ ਨੂੰ ਮਿਆਰੀ ਸਿੱਖਿਆ।
2
3
4
ਹੁਣ ਉਨ੍ਹਾਂ ਨਵੇਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਦਰ ਮੱਲ ਲਿਆ ਹੈ।
5
6
ਪਹਿਲਾਂ ਇਨ੍ਹਾਂ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਸਾਬਕਾ ਸਿੱਖਿਆ ਮੰਤਰੀ ਓਪੀ ਸੋਨੀ ਤੇ ਅਰੁਨਾ ਚੌਧਰੀ ਦੇ ਗ੍ਰਹਿ ਬਾਹਰ ਪ੍ਰਦਰਸ਼ਨ ਕੀਤਾ ਹੈ।
7
8
ਸੰਗਰੂਰ: ਅਧਿਆਪਕ ਬਣਨ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਬੇਰੁਜ਼ਗਾਰ ਨੌਜਵਾਨ ਅੱਤ ਦੀ ਗਰਮੀ ਵਿੱਚ ਇੱਕ ਵਾਰ ਫਿਰ ਸੜਕਾਂ 'ਤੇ ਹਨ।