ਪੜਚੋਲ ਕਰੋ

ਕ੍ਰਿਸਮਸ ਮੌਕੇ ਛੋਟੀ ਤੇ ਵੱਡੀ ਬੱਸ 'ਚ ਟੱਕਰ, 20 ਮੌਤਾਂ

1/5
ਨਜ਼ਦੀਕੀ ਸ਼ਹਿਰ ਦੀ ਇਕ ਪ੍ਰਸਿੱਧ ਚਰਚ ਸਬੰਧੀ ਪੁਲਿਸ ਅਧਿਕਾਰੀ ਵਨੀਸਾ ਅਬੁਬੋ ਨੇ ਦੱਸਿਆ ਕਿ ਉਹ ਲੋਕ ਮਨਾਓਗ 'ਚ ਸਮੂਹਿਕ ਪ੍ਰਾਰਥਨਾ ਸਭਾ 'ਚ ਹਿੱਸਾ ਲੈਣ ਲਈ ਜਾ ਰਹੇ ਸਨ। ਇਸ ਕੈਥੋਲਿਕ ਬਹੁ-ਰਾਸ਼ਟਰ 'ਚ ਸਦੀਆਂ ਪੁਰਾਣਾ 'ਅਵਰ ਲੇਡੀ ਆਫ਼ ਮਨਾਓਗ ਚਰਚ' ਮੁੱਖ ਧਾਰਮਿਕ ਸਥਾਨ ਹੈ।

2/5
ਪੁਲਿਸ ਨੇ ਦੱਸਿਆ ਕਿ ਵੱਡੀ ਬੱਸ 'ਚ ਸਵਾਰ 15 ਯਾਤਰੀਆਂ ਦੇ ਨਾਲ ਛੋਟੀ ਬੱਸ 'ਚ ਸਵਾਰ 9 ਲੋਕ ਜ਼ਖ਼ਮੀ ਵੀ ਹੋ ਗਏ।

3/5
ਮਨੀਲਾ- ਉੱਤਰੀ ਫਿਲਾਪਈਨ 'ਚ ਕ੍ਰਿਸਮਸ ਮੌਕੇ ਸਮੂਹਿਕ ਪ੍ਰਾਰਥਨਾ ਸਭਾ 'ਚ ਸ਼ਾਮਿਲ ਹੋਣ ਜਾ ਰਹੇ 20 ਸ਼ਰਧਾਲੂਆਂ ਦੀ ਕੱਲ੍ਹ ਇਕ ਬੱਸ ਦੁਰਘਟਨਾ 'ਚ ਮੌਤ ਹੋ ਗਈ।

4/5
ਸਥਾਨਕ ਪੁਲਿਸ ਨੇ ਦੱਸਿਆ ਕਿ ਮਨੀਲਾ ਤੋਂ ਕਰੀਬ 200 ਕਿਲੋਮੀਟਰ ਦੂਰ ਆਗੂ ਸ਼ਹਿਰ 'ਚ ਇਕ ਹੀ ਪਰਿਵਾਰ ਦੇ ਕਈ ਲੋਕ ਪ੍ਰਾਰਥਨਾ ਸਭਾ ਲਈ ਇਕ ਛੋਟੀ ਬੱਸ 'ਚ ਸਵਾਰ ਹੋ ਕੇ ਚਰਚ ਜਾ ਰਹੇ ਸਨ।

5/5
ਉਨ੍ਹਾਂ ਦੀ ਬੱਸ ਤੇ ਇਕ ਵੱਡੀ ਬੱਸ ਦੀ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ ਜਿਸ ਕਾਰਨ 20 ਲੋਕਾਂ ਦੀ ਮੌਤ ਹੋ ਗਈ।

Sponsored Links by Taboola

ਟਾਪ ਹੈਡਲਾਈਨ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Embed widget