ਪੜਚੋਲ ਕਰੋ

ਰੁਪਇਆ ਡਿੱਗਣ ਨਾਲ ਇੰਝ ਪਏਗੀ ਜਨਤਾ 'ਤੇ ਮਾਰ

1/8
ਰੁਪਏ ਦਾ ਪੱਧਰ ਹੇਠਾਂ ਆਉਣ ਨਾਲ ਸਾਰੇ ਆਯਾਤ ਮਹਿੰਗੇ ਹੋਣਗੇ, ਜਿਵੇਂ ਤੇਲ ਦਾ ਆਯਾਤ, ਸੋਨੇ ਦਾ ਆਯਾਤ ਆਦਿ।

2/8
ਡਾਲਰ ਦੇ ਮਹਿੰਗਾ ਹੋਣ ਨਾਲ ਸ਼ੋਅਰ ਬਾਜ਼ਾਰ 'ਚ ਵੀ ਭਾਰੀ ਗਿਰਾਵਟ ਦੇਖੀ ਜਾ ਸਕਦੀ ਹੈ ਕਿਉਂਕਿ ਵਿਦੇਸ਼ੀ ਨਿਵੇਸ਼ਕ ਭਾਰਤ ਤੋਂ ਪੈਸਾ ਕੱਢ ਕੇ ਅਮਰੀਕਾ ਜਿਹੇ ਦੇਸ਼ਾਂ 'ਚ ਪਾ ਸਕਦੇ ਹਨ ਕਿਉਂਕਿ ਉਨ੍ਹਾਂ ਨੂੰ ਡਾਲਰਾਂ 'ਚ ਜ਼ਿਆਦਾ ਕਮਾਈ ਮਿਲ ਸਕਦੀ ਹੈ।

3/8
ਰੁਪਏ ਦੀ ਗਿਰਾਵਟ ਨਾਲ ਵਿਦੇਸ਼ਾਂ 'ਚ ਪੜ੍ਹਾਈ ਵੀ ਮਹਿੰਗੀ ਹੋਵੇਗੀ।

4/8
ਤੁਹਾਡਾ ਵਿਦੇਸ਼ ਘੁੰਮਣ ਦਾ ਖਰਚਾ ਵੀ ਵਧ ਜਾਵੇਗਾ ਕਿਉਂਕਿ ਵਿਦੇਸ਼ 'ਚ ਸਾਰਾ ਖਰਚਾ ਡਾਲਰ 'ਚ ਹੋਵੇਗਾ ਤੇ ਤਹਾਨੂੰ ਰੁਪਏ 'ਚ ਗਿਰਾਵਟ ਦੇ ਚੱਲਦਿਆਂ ਵਿਦੇਸ਼ ਯਾਤਰਾ ਤੇ ਜਾਣ ਲੱਗਿਆ ਜੇਬ ਤੇ ਜ਼ਿਆਦਾ ਬੋਝ ਸਹਿਣਾ ਪਏਗਾ।

5/8
ਰੁਪਏ ਦੇ ਕਮਜ਼ੋਰ ਹੋਣ ਨਾਲ ਕਾਰ, ਕੰਪਿਊਟਰ, ਸਮਾਰਟਫੋਨ ਜਿਹੀਆਂ ਚੀਜ਼ਾਂ ਵੀ ਮਹਿੰਗੀਆਂ ਹੋਣਗੀਆਂ।

6/8
ਕੱਚੇ ਤੇਲ ਦਾ ਇੰਪੋਰਟ ਵਧਨ ਨਾਲ ਦੇਸ਼ 'ਚ ਸਰਕਾਰ ਦਾ ਇੰਪੋਰਟ ਦਾ ਖਰਚਾ ਵੀ ਬਹੁਤ ਵਧ ਜਾਵੇਗਾ। ਕਿਉਂਕਿ ਦੇਸ਼ ਦੀ ਜ਼ਰੂਰਤ ਦਾ 80 ਫੀਸਦੀ ਤੇਲ ਆਯਾਤ ਕੀਤਾ ਜਾਂਦਾ ਹੈ। ਇਸ ਦੇ ਚੱਲਦਿਆਂ ਰੁਪਏ ਦੇ ਭਾਅ 'ਚ ਵੀ ਭਾਰੀ ਗਿਰਾਵਟ ਆਵੇਗੀ।

7/8
ਰੁਪਏ ਦੀ ਭਾਰੀ ਗਿਰਾਵਟ ਨਾਲ ਮਹਿੰਗਾਈ 'ਚ ਵਾਧਾ ਹੋਵੇਗਾ। ਤੇਲ ਦੇ ਭਾਅ ਵਧਣਗੇ ਤੇ ਨਾਲ ਹੀ ਫਲ ਸਬਜ਼ੀਆਂ ਤੇ ਖਾਣ-ਪੀਣ ਦੀਆਂ ਚੀਜ਼ਾਂ ਵੀ ਮਹਿੰਗੀਆਂ ਹੋਣਗੀਆਂ।

8/8
ਰੋਜ਼ਾਨਾ ਜ਼ਿੰਦਗੀ 'ਚ ਕੰਮ ਆਉਣ ਵਾਲਾ ਰੁਪਇਆ ਹੇਠਾਂ ਡਿੱਗ ਕੇ ਪਿਛਲੇ 15 ਦਿਨਾਂ ਦੇ ਹੇਠਲੇ ਪੱਧਰ 'ਤੇ ਆ ਗਿਆ। ਕੱਲ੍ਹ ਸ਼ਾਮ ਰੁਪਇਆ 67.26 ਰੁ. ਪ੍ਰਤੀ ਡਾਲਰ ਤੱਕ ਹੇਠ ਆ ਗਿਆ ਸੀ। ਰੁਪਇਆ 68 ਰੁ. ਪ੍ਰਤੀ ਡਾਲਰ ਦੇ ਕਰੀਬ ਪਹੁੰਚ ਚੁੱਕਾ ਹੈ। ਜੇਕਰ ਰੁਪਏ ਦੀ ਕੀਮਤ ਲਗਾਤਾਰ ਇਸੇ ਤਰ੍ਹਾਂ ਹੇਠਾਂ ਆਉਂਦੀ ਰਹੀ ਤਾਂ ਇਸ ਦਾ ਅਸਰ ਬੁਰਾ ਹੋਣ ਵਾਲਾ ਹੈ।

Sponsored Links by Taboola

ਟਾਪ ਹੈਡਲਾਈਨ

ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ

ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ

ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ

75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਸੋਨਾ ਫਿਰ ਹੋਇਆ ਮਹਿੰਗਾ, ਚਾਂਦੀ 5000 ਰੁਪਏ ਹੋਈ ਸਸਤੀ; ਜਾਣੋ ਅੱਜ ਸੋਨਾ-ਚਾਂਦੀ ਦਾ ਤਾਜ਼ਾ ਰੇਟ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਰਾਜਾ ਵੜਿੰਗ ਦੀ ਅੱਜ ਰਾਹੁਲ ਗਾਂਧੀ ਨਾਲ ਮੁਲਾਕਾਤ, ਅਸਤੀਫੇ ਦੇਣ ਤੋਂ ਬਾਅਦ ਦਿੱਲੀ ਪਹੁੰਚੇ; ਅੱਜ ਪੰਜਾਬ ਕਾਂਗਰਸ ਨੂੰ ਮਿਲੇਗਾ ਨਵਾਂ ਪ੍ਰਧਾਨ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
ਵੱਡੀ ਖ਼ਬਰ! ਪੰਜਾਬ 'ਚ DSP ਦਫਤਰ 'ਤੇ ਫਾਈਰਿੰਗ, 5 ਰਾਉਂਡ ਫਾਇਰ ਕੀਤੇ; ਬਾਈਕ 'ਤੇ ਆਏ ਬਦਮਾਸ਼ਾਂ ਨੇ ਚਲਾਈਆਂ ਗੋਲੀਆਂ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
75 ਸਾਲਾਂ ਵਿੱਚ ਪਹਿਲੀ ਵਾਰ, ਭਾਰਤ ਨੇ ਫਾਈਨਲ 'ਚ ਚੈਂਪੀਅਨ ਟੀਮ ਨੂੰ ਮਾਤ ਦੇ ਕੇ ਜਿੱਤਿਆ ਗੋਲਡ
ਪੰਜਾਬ-ਚੰਡੀਗੜ੍ਹ 'ਚ ਦਿਨ ਗਰਮ ਅਤੇ ਰਾਤਾਂ ਰਹਿਣਗੀਆਂ ਠੰਡੀਆਂ, ਬਾਰਿਸ਼ ਨਹੀਂ ਕੋਈ ਸੰਭਾਵਨਾ; ਜਾਣੋ ਅਗਲੇ ਦਿਨਾਂ ਦਾ ਹਾਲ

ਲੁਧਿਆਣਾ ਆਰਮੀ ਕੈਂਪ 'ਚ ਫੌਜੀ ਨੇ ਸਾਥੀ ਦੀ ਪਤਨੀ ਨਾਲ ਕੀਤੀ ਦਰਿੰਦਗੀ, ਗੈਸਟ ਹਾਊਸ ਬੁਲਾ ਕੇ ਰੋਲੀ ਪੱਤ

2027 ODI ਵਿਸ਼ਵ ਕੱਪ 'ਚ ਟੀਮ ਇੰਡੀਆ ਦਾ ਸ਼ਡਿਊਲ, ਨੋਟ ਕਰ ਲਓ ਸਾਰੇ ਮੈਚਾਂ ਦੀ ਤਰੀਕ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਕਤੂਬਰ 2026

Embed widget