ਪੜਚੋਲ ਕਰੋ

ਖੁਦ ਨੂੰ ਬਣਾਇਆ ਇੰਨਾ ਭਿਆਨਕ, ਵੇਖਦਿਆਂ ਹੀ ਦਹਿਲ ਜਾਂਦੇ ਲੋਕ

1/7
 ਐਰਿਕ ਦਾ ਮੰਨਣਾ ਹੈ ਕਿ ਬੌਡੀ ਟ੍ਰਾਂਸਫੋਰਮੇਸ਼ਨ ਸਭ ਦਾ ਨਿੱਜੀ ਫੈਸਲਾ ਹੁੰਦਾ ਹੈ। ਉਸ ਨੇ ਕਿਹਾ ਕਿ ਮੈਨੂੰ ਇਹ ਪਸੰਦ ਹੈ।

2/7
ਲੋਕ ਐਰਿਕ ਦੇ ਕੋਲ ਜਾਣ ਤੋਂ ਡਰਦੇ ਹਨ। ਇੱਥੋਂ ਤੱਕ ਕਿ ਉਸ ਨਾਲ ਨਜ਼ਰਾਂ ਵੀ ਨਹੀਂ ਮਿਲਾਉਂਦੇ।

3/7
ਐਰਿਕ ਨੇ ਨਾ ਸਿਰਫ ਨੱਕ ਦੇ ਹੇਠਲੇ ਹਿੱਸੇ ਨੂੰ ਅੱਧਾ ਕਟਵਾਇਆ ਸਗੋਂ ਆਪਣੇ ਕੰਨ ਵੀ ਅੱਧੇ ਕਟਵਾ ਦਿੱਤੇ। ਉਸ ਨੇ ਆਪਣੀ ਜੀਭ ਦੇ ਵੀ ਦੋ ਹਿੱਸੇ ਕਰਵਾ ਦਿੱਤੇ। ਇੱਥੋਂ ਤੱਕ ਕਿ ਉਸ ਨੇ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨੂੰ ਵੀ ਗਹਿਰਾ ਕਰਵਾ ਦਿੱਤਾ। ਉਸ ਨੇ ਆਪਣੇ ਦੰਦ ਵੀ ਕੰਕਾਲ ਦੀ ਤਰ੍ਹਾਂ ਕਰਵਾ ਲਏ ਤੇ ਚਿਹਰੇ ਤੇ ਟੈਟੂ ਵੀ ਉਸ ਦੀ ਤਰ੍ਹਾਂ ਬਣਵਾ ਲਏ।

4/7
ਐਰਿਕ ਕੋਲੰਬੀਆ ਦਾ ਪਹਿਲਾ ਅਜਿਹਾ ਵਿਅਕਤੀ ਹੈ ਜਿਸ ਨੇ ਆਪਣੇ ਚਿਹਰੇ ਨਾਲ ਇਸ ਤਰ੍ਹਾਂ ਖਿਲਵਾੜ ਕੀਤਾ ਹੈ। ਅਜਿਹਾ ਕਰਨ ਨਾਲ ਉਹ ਮੀਡੀਆ ਦੀਆਂ ਨਜ਼ਰਾਂ 'ਚ ਖੂਬ ਆਇਆ।

5/7
22 ਸਾਲਾ ਐਰਿਕ ਬਚਪਨ ਤੋਂ ਹੀ ਕੰਕਾਲ ਪ੍ਰਤੀ ਕਾਫੀ ਉਤਸ਼ਾਹਤ ਰਹਿੰਦਾ ਸੀ। ਉਸ ਨੇ ਆਪਣੀ ਮਾਂ ਦੀ ਮੌਤ ਤੋਂ ਬਾਅਦ ਆਪਣੀ ਬੌਡੀ ਦੀ ਟ੍ਰਾਂਸਫੋਰਮੇਸ਼ਨ ਕਰਵਾਈ।

6/7
ਇਸ ਵਿਅਕਤੀ ਨੂੰ ਲੋਕ ਕੈਲੇਕ ਸਕਲ ਦੇ ਨਾਂ ਨਾਲ ਜਾਣਦੇ ਹਨ। ਇਹ ਇੱਕ ਟੈਟੂ ਆਰਟਿਸਟ ਹੈ। ਇਸ ਦਾ ਅਸਲੀ ਨਾਂ ਐਰਿਕ ਯੇਨਰ ਹੈ। ਇਸ ਨੇ ਪਿਛਲੇ ਦੋ ਸਾਲ 'ਚ ਆਪਣੇ ਚਿਹਰੇ ਨੂੰ ਕੰਕਾਲ ਦੀ ਤਰ੍ਹਾਂ ਦਿਖਾਉਣ ਲਈ ਕਈ ਵਾਰ ਸਰਜ਼ਰੀ ਕਰਵਾਈ ਹੈ।

7/7
ਅਕਸਰ ਲੋਕ ਜਨੂੰਨ 'ਚ ਆ ਕੇ ਆਪਣੀ ਬੌਡੀ ਟਰਾਂਸਫਾਰਮ ਕਰਵਾ ਲੈਂਦੇ ਹਨ। ਅਜਿਹੇ ਹੀ ਸ਼ਖ਼ਸ ਨੇ ਆਪਣਾ ਅੱਧਾ ਨੱਕ ਤੇ ਅੱਧਾ ਕੰਨ ਕਟਵਾ ਲਿਆ।

Sponsored Links by Taboola

ਟਾਪ ਹੈਡਲਾਈਨ

Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 

Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ

School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ

Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Amritsar ’ਚ 11ਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ , ਅਧਿਆਪਕਾਂ ’ਤੇ ਪਰੇਸ਼ਾਨ ਕਰਨ ਦੇ ਆਰੋਪ 
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
Meerut Blue Drum Case : ਨੀਲਾ ਡਰੰਮ ਕੇਸ 'ਚ ਅਦਾਲਤ ਦਾ ਵੱਡਾ ਫੈਸਲਾ,  19 ਮਹੀਨੇ ਚੱਲਿਆ ਟ੍ਰਾਇਲ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
School Holidays : ਅਕਤੂਬਰ ’ਚ ਬੱਚਿਆਂ ਦੀ ਮੌਜ, ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ ਸਕੂਲਾਂ ਦੀਆਂ ਛੁੱਟੀਆਂ ਦੀ ਲਿਸਟ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Petrol Diesel Rule : ਕਾਰ-ਬਾਈਕ ਵਾਲਿਆਂ ਲਈ ਵੱਡੀ ਖ਼ਬਰ ! 1 ਅਕਤੂਬਰ ਤੋਂ ਪੈਟਰੋਲ-ਡੀਜ਼ਲ ਨੂੰ ਲੈ ਕੇ ਬਦਲਿਆ ਨਿਯਮ
Punjab News  : ਨਵ-ਵਿਆਹੁਤਾ ਦੀ ਮੌਤ ਮਾਮਲੇ 'ਚ ਪਤੀ ਤੇ ਸਹੁਰਾ ਗ੍ਰਿਫ਼ਤਾਰ

Punjab News: ਪੰਜਾਬ ਤੋਂ ਵੱਡੀ ਖਬਰ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, 'ਆਪ' MLA ਸਣੇ ਪਾਰਟੀ ਆਗੂਆਂ ਨੇ ਦਿੱਤੀ ਵਧਾਈ...
ਪੰਜਾਬ ਤੋਂ ਵੱਡੀ ਖਬਰ, ਜ਼ਿਲ੍ਹਾ ਪ੍ਰੀਸ਼ਦ ਦੇ ਨਵੇਂ ਵਾਈਸ ਚੇਅਰਮੈਨ ਨੇ ਸੰਭਾਲਿਆ ਅਹੁਦਾ, 'ਆਪ' MLA ਸਣੇ ਪਾਰਟੀ ਆਗੂਆਂ ਨੇ ਦਿੱਤੀ ਵਧਾਈ...
Police Transfer: ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਪੁਲਿਸ ਕਮਿਸ਼ਨਰ ਅਤੇ DIG ਸਣੇ 13 IPS ਅਫਸਰਾਂ ਦੇ ਅਚਾਨਕ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
 Vegetables Prices :  300 ਰੁਪਏ ਦਾ ਇੱਕ ਖੀਰਾ, 680 ਰੁਪਏ ਕਿਲੋ ਟਮਾਟਰ! ਜਾਣੋ ਕਿੱਥੇ ਮਿਲ ਰਹੀ ਐਨੀ ਮਹਿੰਗੀ ਸਬਜ਼ੀ

Embed widget