ਪੜਚੋਲ ਕਰੋ

ਕੁਝ ਇਸ ਤਰ੍ਹਾਂ ਦਾ ਹੋਏਗਾ 'ਵਨਪਲੱਸ 6', ਬਲੂ ਪ੍ਰਿੰਟ ਜਾਰੀ

1/11
ਇਸ ਵਿੱਚ ਸਮਾਰਟਫੋਨ ਦੀ 3450mAh ਬੈਟਰੀ ਹੈ। ਇਨਾਂ ਸਮਾਰਟਫੋਨ ਦੇ ਰੀਅਰ ਬਾਡੀ ‘ਤੇ ਫਿੰਗਰਪ੍ਰਿੰਟ ਸੈਂਸਰ ਦਿੱਤੇ ਗਏ ਹਨ।

2/11
ਇਸ ਫੋਨ ਵਿੱਚ ਡਬਲ ਕੈਮਰਾ ਹੋਵੇਗਾ। ਇੱਕ 16 ਮੈਗਾਪਿਕਸਲ ਦਾ ਤੇ ਦੂਜਾ 5 ਮੈਗਾਪਿਕਸਲ ਦਾ।

3/11
ਸਮਾਰਟਫੋਨ 6 ਜੀਬੀ ਰੈਮ ਅਤੇ 128 ਜੀਬੀ ਸਟੋਰੇਜ ਦਿੱਤੀ ਗਈ ਹੈ ਜਿਸ ਨੂੰ 256 ਜੀਬੀ ਤੱਕ ਵਧਾਇਆ ਜਾ ਸਕਦਾ ਹੈ।

4/11
ਆਈਫੋਨ ਐਕਸ ਵਰਗਾ ਵਿਖਣ ਵਾਲੇ ਇਸ ਸਮਾਰਟਫੋਨ ‘ਤੇ ਉੱਪਰ ਵੀ ਕਈ ਨਵੇਂ ਫੀਚਰ ਹਨ। ਇਸ ਵਿੱਚ ਮੀਡੀਆਟੇਕ ਦਾ ਪ੍ਰੋਸੈਸਰ ਹੈ।

5/11
Oppo R15 ਸਪੈਸੀਫਿਕੇਸ਼ਨ ਦੀ ਗੱਲ ਕਰੀਏ ਤਾਂ ਇਸ ਵਿੱਚ 6.28 ਇੰਚ ਦੀ ਸਕਰੀਨ ਦਿੱਤੀ ਗਈ ਹੈ। ਇਹ 2280×1080 ਪਿਕਸਲ ਦੀ ਹੈ। ਇਸ ਦਾ ਆਸਪੈਕਟ ਰਸ਼ੋ 19:9 ਹੈ।

6/11
ਇਸ ਤੋਂ ਪਹਿਲਾਂ ਵੀਵੋ, ਵਨਪਲੱਸ ਤੇ ਓਪੋ ਇੱਕੋ ਹੀ ਕੰਪਨੀ ਦੇ ਮਾਡਲ ਹਨ।

7/11
ਵੀਵੋ ਦੇ ਸਮਾਰਟਫੋਨ ਵਿੱਚ ਅੰਡਰ ਡਿਸਪਲ ਫਿੰਗਰਪ੍ਰਿੰਟ ਸੈਂਸਰ ਫੀਚਰ ਦੇ ਗੱਲ ਕਰੀਏ ਤਾਂ ਪਤਾ ਲਗ ਰਿਹਾ ਹੈ ਕਿ ਵਨਪਲੱਸ 6 ਵਿੱਚ ਵੀ ਅੰਡਰ ਡਿਸਪਲੇ ਫਿੰਗਰਪ੍ਰਿੰਟ ਸੈਂਸਰ ਹੋ ਸਕਦਾ ਹੈ।

8/11
ਇਸ ਤੋਂ ਪਹਿਲਾਂ ਲਾਂਚ ਹੋਏ ਵਨਪਲੱਸ 5T ਦੀ ਗੱਲ ਕਰੀਏ ਤਾਂ ਇਸ ਦਾ ਲੁਕ ਕਾਫੀ ਓਪੋ R11s ਵਰਗਾ ਸੀ।

9/11
ਇਸ ਦੇ ਨਾਲ ਹੀ ਇਹ ਕਾਫੀ ਕੁਝ ਸਾਫ ਹੋ ਗਿਆ ਹੈ ਕਿ ਵਨਪਲੱਸ 6 ਕਿਵੇਂ ਦਾ ਹੋਵੇਗਾ।

10/11
ਦੱਸਿਆ ਜਾ ਰਿਹਾ ਹੈ ਕਿ ਓਪੋ R15 ਡ੍ਰੀਮ ਮਿਰਰ ਆਉਣ ਵਾਲ ਵਨਪਲੱਸ 6 ਦਾ ਬਲੂ ਪ੍ਰਿੰਟ ਹੈ।

11/11
ਹੁਣੇ ਜਿਹੇ ਓਪੋ ਨੇ ਆਈਫੋਨ ਐਕਸ ਦੀ ਲੁੱਕ ਵਰਗਾ ਓਪੋ R15 ਸਮਾਰਟਫੋਨ ਲਾਂਚ ਕੀਤਾ ਹੈ। ਇਸ ਦੇ ਨਾਲ ਹੀ ਵਨਪਲੱਸ ਦੇ ਲਾਂਚ ਹੋਣ ਵਾਲੇ ਸਮਾਰਟਫੋਨ ਵਨਪਲੱਸ 6 ਨੂੰ ਲੈ ਕੇ ਅਫਵਾਹਾਂ ਦਾ ਬਾਜ਼ਾਰ ਗਰਮ ਹੈ।

Sponsored Links by Taboola

ਟਾਪ ਹੈਡਲਾਈਨ

Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ

Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ

Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ

Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Punjab News : ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਰਨ ਵਾਲੇ ਫੂਡ ਸੇਫਟੀ ਅਫ਼ਸਰ ਅਭਿਨਵ ਕੁਮਾਰ ਖਿਲਾਫ਼ ਵੱਡੀ ਕਾਰਵਾਈ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Phone Setting : ਵਾਰ-ਵਾਰ ਗਰਮ ਹੋ ਰਿਹਾ ਫੋਨ? ਤੁਰੰਤ ਬਦਲੋ ਇਹ 5 ਸੈਟਿੰਗਾਂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Punjab News : ਬੰਦੀ ਸਿੰਘਾਂ ਦੀ ਰਿਹਾਈ ਲਈ ਫਤਹਿਗੜ੍ਹ ਸਾਹਿਬ ਤੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਤੱਕ ਰੋਸ ਮਾਰਚ ਸ਼ੁਰੂ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Joint Home Loan ਲੈਣ ਵਾਲੇ ਦੀ ਮੌਤ ਹੋ ਜਾਵੇ ਤਾਂ ਕੀ ਮਾਫ਼ ਹੋ ਜਾਂਦਾ ਹੈ ਕਰਜ਼ਾ? ਜਾਣੋ ਕੀ ਹੁੰਦੇ ਹਨ ਨਿਯਮ
Gas Cylinder : ਮਹੀਨਿਆਂ ਤੱਕ ਚੱਲੇਗਾ ਗੈਸ ਸਿਲੰਡਰ! ਖਾਣਾ ਬਣਾਉਂਦੇ ਸਮੇਂ ਕਰੋ ਇਹ 1 ਛੋਟਾ ਕੰਮ

FASTag ਵਾਲਿਆਂ ਦੇ ਲਈ ਵੱਡਾ ਬਦਲਾਅ, ਅੱਜ ਤੋਂ ਬਦਲ ਗਿਆ ਨਿਯਮ

Gold Loan News : ਕੀ ਤੁਸੀਂ ਵੀ ਬੈਂਕ ’ਚ ਸੋਨਾ ਗਿਰਵੀ ਰੱਖ ਕੇ ਲਿਆ ਹੈ ਲੋਨ? ਗਾਹਕ ਨੂੰ ਮਿਲਿਆ 14.5 ਲੱਖ ਰੁਪਏ ਦਾ ਮੁਆਵਜ਼ਾ

Asian Games 2026 : ਭਾਰਤ ਦੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, 44 ਸਾਲ ਬਾਅਦ ਏਸ਼ੀਅਨ ਗੇਮਜ਼ ’ਚ ਜਿੱਤਿਆ ਗੋਲਡ

Embed widget