ਪੜਚੋਲ ਕਰੋ

ਦਹਿਸ਼ਤਗਰਦ ਹਮਲੇ ਨਾਲ ਫਿਰ ਕੰਬਿਆ ਲੰਡਨ

1/9
ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਬ੍ਰਿਟੇਨ ‘ਚ ਅੱਤਵਾਦੀ ਹਮਲਾ ਹੋਇਆ ਸੀ। ਸੁਰੱਖਿਆ ਏਜੰਸੀਆਂ ਨੂੰ ਲੰਡਨ ‘ਚ ਇਕੱਠਿਆਂ 10 ਅੱਤਵਾਦੀ ਹਮਲੇ ਹੋਣ ਦੇ ਸ਼ੱਕ ਦੇ ਮੱਦੇਨਜ਼ਰ ਅਲਰਟ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਨੂੰ ਇਸ ਗੱਲ ਦਾ ਡਰ ਹੈ ਕਿ ਸੀਰੀਆ ਤੋਂ ਪਰਤ ਰਹੇ ਅੱਤਵਾਦੀ ਇਥੇ ਪੈਰਿਸ ਵਰਗਾ ਹਮਲਾ ਦੁਹਰਾ ਸਕਦੇ ਹਨ।

2/9
ਹਮਲੇ ਦਾ ਖੌਫ.
ਹਮਲੇ ਦਾ ਖੌਫ.
3/9
ਜ਼ਖਮੀਆਂ ਨੂੰ ਸੰਭਾਲਦੇ ਹੋਏ ਪੁਲਿਸ ਕਰਮੀਂ।
ਜ਼ਖਮੀਆਂ ਨੂੰ ਸੰਭਾਲਦੇ ਹੋਏ ਪੁਲਿਸ ਕਰਮੀਂ।
4/9
ਭੀੜ ਉਤੇ ਇਹ ਸਫੇਦ ਵੈਨ ਚੜਾਈ ਗਈ ਸੀ।
ਭੀੜ ਉਤੇ ਇਹ ਸਫੇਦ ਵੈਨ ਚੜਾਈ ਗਈ ਸੀ।
5/9
ਹਮਲੇਵਾਰ ਵੀ ਜਵਾਬੀ ਕਾਰਵਾਈ ਵਿੱਚ ਮਾਰਿਆ ਗਿਆ।
ਹਮਲੇਵਾਰ ਵੀ ਜਵਾਬੀ ਕਾਰਵਾਈ ਵਿੱਚ ਮਾਰਿਆ ਗਿਆ।
6/9
ਲੰਡਨ ਪੁਲਿਸ ਨੇ ਦੋ ਸਥਾਨਾਂ ‘ਤੇ ਹਮਲਿਆਂ ਨੂੰ ਅੱਤਵਾਦੀ ਹਮਲਾ ਕਰਾਰ ਦਿੱਤਾ ਹੈ। ਪੁਲਿਸ ਇਸ ਮਾਮਲੇ ਦੀ ਜਾਂਚ ‘ਚ ਜੁਟੀ ਹੋਈ ਹੈ।

7/9
ਹਮਲੇ ਤੋਂ ਬਾਅਦ ਦਾ ਦ੍ਰਿਸ਼।
ਹਮਲੇ ਤੋਂ ਬਾਅਦ ਦਾ ਦ੍ਰਿਸ਼।
8/9
ਜਾਣਕਾਰੀ ਮੁਤਾਬਿਕ ਲੰਡਨ ਦੇ ਮਸ਼ਹੂਰ ਸੈਰ ਸਪਾਟਾ ਕੇਂਦਰ ਲੰਡਨ ਬ੍ਰਿਜ ‘ਤੇ ਇਕ ਤੇਜ਼ ਰਫ਼ਤਾਰ ਵੈਨ ਨੂੰ ਪੈਦਲ ਯਾਤਰੀਆਂ ਨੂੰ ਟੱਕਰ ਮਾਰ ਦਿੱਤੀ। ਘਟਨਾ ਤੋਂ ਬਾਅਦ ਪੁਲਿਸ ਨੇ ਇਲਾਕੇ ਨੂੰ ਘੇਰ ਲਿਆ।

9/9
ਲੰਡਨ ‘ਚ ਹੋਏ ਅੱਤਵਾਦੀਆਂ ਹਮਲਿਆਂ ‘ਚ ਘੱਟੋ ਘੱਟ 6 ਲੋਕਾਂ ਦੀ ਮੌਤ ਹੋ ਗਈ ਹੈ ਤੇ ਪੁਲਿਸ ਨੇ ਤਿੰਨ ਹਮਲਾਵਰਾਂ ਨੂੰ ਵੀ ਮਾਰ ਸੁੱਟਿਆ ਹੈ। ਇਕ ਵਾਰ ਫਿਰ ਅੱਤਵਾਦੀ ਹਮਲਿਆਂ ਨੇ ਲੰਡਨ ਵਾਸੀਆਂ ਨੂੰ ਦਹਿਲ ਦਿੱਤਾ ਹੈ।

Sponsored Links by Taboola

ਟਾਪ ਹੈਡਲਾਈਨ

Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ

Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ

Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ

Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Sangrur :ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ CM ਮਾਨ ਦੀ ਕੋਠੀ ਦਾ ਘਿਰਾਓ , ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਧੱਕਾਮੁੱਕੀ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Suhagrat before the Marriage : ਇੱਥੇ ਪਹਿਲਾਂ ਸੁਹਾਗਰਾਤ, ਫਿਰ ਹੁੰਦਾ ਹੈ ਵਿਆਹ , ਕਈ ਸਾਲਾਂ ਤੋਂ ਚੱਲ ਰਹੀ ਹੈ ਇਹ ਪਰੰਪਰਾ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Facebook 'ਚ ਆਉਣ ਵਾਲਾ ਹੈ ਸਭ ਤੋਂ ਵੱਡਾ ਬਦਲਾਅ ! ਮਿਲੇਗਾ TikTok ਵਰਗਾ ਫੀਚਰ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
 Second Hand Car : ਸੈਕੰਡ ਹੈਂਡ ਕਾਰ ਖਰੀਦਣ ਤੋਂ ਪਹਿਲਾਂ ਇਹ ਗੱਲਾਂ ਜ਼ਰੂਰ ਚੈਕ ਕਰੋ

Canada News: ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਕੁੜੀ ਦਾ ਗੋਲੀ ਮਾਰ ਕੇ ਕਤਲ, ਟੋਰਾਂਟੋ 'ਚ ਫੈਲੀ ਦਹਿਸ਼ਤ...

Punjab News: ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
ਪੰਜਾਬ ਤੋਂ ਵੱਡੀ ਖਬਰ, ਟਿਊਟਰ ਨੇ 20 ਸਾਲਾਂ ਵਿਦਿਆਰਥੀ ਨਾਲ ਬਣਾਏ ਸੰਬੰਧ, ਪਤੀ ਦੇ ਸਮਝਾਉਣ 'ਤੇ ਬੋਲੀ- 'ਤਲਾਕ ਦੇ ਦੇਵਾਂਗੀ'; ਫਿਰ ਪਰੇਸ਼ਾਨ ਪਤੀ ਨੇ ਲਗਾਇਆ...
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Embed widget