ਸਲਮਾਨ ਵੱਲੋਂ ਸੋਸ਼ਲ ਮੀਡੀਆ 'ਤੇ ਜਾਰੀ ਕੀਤੇ ਪੋਸਟਰ 'ਚ ਉਹ ਪਿਛਲੀ ਫ਼ਿਲਮ ਦੀ ਹੀ ਦਿੱਖ 'ਚ ਨਜ਼ਰ ਆ ਰਿਹਾ ਹੈ। ਇਹ ਫ਼ਿਲਮ 22 ਦਸੰਬਰ ਨੂੰ ਰਿਲੀਜ਼ ਹੋਵੇਗੀ।