ਪੜਚੋਲ ਕਰੋ

ਸ਼ਿਮਲਾ ਘੁੰਮਣ ਦੇ ਸ਼ੌਕੀਨਾਂ ਲਈ ਖੁਸ਼ਖ਼ਬਰੀ! ਵਿਸ਼ੇਸ਼ 'ਮੈਟਰੋ ਰੇਲ' ਸ਼ੁਰੂ

1/11
ਉਨ੍ਹਾਂ ਦੱਸਿਆ ਕਿ ਇਹ ਟਰੇਨ ਪਹਿਲਾਂ ਵੀ ਚੱਲਦੀ ਸੀ, ਪਰ ਰੇਲਵੇ ਸਟੇਸ਼ਨ 'ਤੇ ਮਾਲ ਦੀ ਢੋਆ-ਢੁਆਈ ਕਾਰਨ ਇਹ ਟ੍ਰੈਕ ਬੰਦ ਕਰ ਦਿੱਤਾ ਗਿਆ।

2/11
ਉੱਥੇ ਖਾਣ-ਪੀਣ ਦੀ ਚੀਜ਼ਾਂ ਦਾ ਜ਼ਾਇਕਾ ਵੀ ਲੈ ਕੇ ਸ਼ਿਮਲਾ ਰੇਲਵੇ ਸਟੇਸ਼ਨ ਵਾਪਸ ਪਰਤ ਸਕਣਗੇ।

3/11
ਹੁਣ ਇਸ ਨੂੰ 20 ਸਾਲਾਂ ਬਾਅਦ ਸ਼ੁਰੂ ਕੀਤਾ ਗਿਆ ਹੈ।

4/11
ਅੱਗਰਵਾਲ ਨੇ ਦੱਸਿਆ ਕਿ ਸੈਲਾਨੀ ਅਜਾਇਬਘਰ ਵਿੱਚ ਕੁਝ ਸਮਾਂ ਬਿਤਾ ਸਕਣਗੇ।

5/11
ਰੋਲਿੰਗ ਸਟਾਕ ਦੇ ਮੈਂਬਰ ਰਾਜੇਸ਼ਾ ਅੱਗਰਵਾਲ ਨੇ ਦੱਸਿਆ ਕਿ ਇਸ ਟਰੇਨ ਵਿੱਚ ਬੈਠ ਕੇ ਸੈਲਾਨੀ ਸ਼ਿਮਲਾ ਦੀਆਂ ਖ਼ੂਬਸੂਰਤ ਵਾਦੀਆਂ ਦਾ ਆਨੰਦ ਚੁੱਕ ਸਕਣਗੇ।

6/11
ਇਸ ਇੱਕੋ ਰੂਟ ਦਾ ਕਿਰਾਇਆ 50 ਰੁਪਏ ਤੈਅ ਕੀਤਾ ਗਿਆ ਹੈ।

7/11
ਸ਼ਿਮਲਾ ਵਿੱਚ ਸੈਲਾਨੀਆਂ ਦੀ ਸਹੂਲਤ ਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਰੇਲ ਸੇਵਾ ਸ਼ੁਰੂ ਕੀਤੀ ਗਈ ਹੈ, ਜੋ ਰੇਲਵੇ ਸਟੇਸ਼ਨ ਤੋਂ ਪੁਰਾਣੇ ਬੱਸ ਸਟੈਂਡ ਤਕ ਚੱਲੇਗੀ।

8/11
ਇਹ ਟ੍ਰੇਨ ਰੇਲਵੇ ਸਟੇਸ਼ਨ ਤੋਂ ਸਵੇਰੇ 11 ਵਜੇ ਚੱਲੇਗੀ ਤੇ ਬਾਬਾ ਭਲਕੁ ਅਜਾਇਬਘਰ ਵਿੱਚ ਕੁਝ ਸਮਾਂ ਰੁਕਣ ਤੋਂ ਬਾਅਦ ਵਾਪਸ ਰੇਲਵੇ ਸਟੇਸ਼ਨ ਪਹੁੰਚੇਗੀ। ਇਹ ਵਿਸ਼ੇਸ਼ ਰੇਲ ਆਪਣਾ ਦੂਜਾ ਗੇੜਾ ਬਾਅਦ ਦੁਪਹਿਰ 2:50 ਵਜੇ ਲਾਏਗੀ।

9/11
ਰੇਲਵੇ ਨੇ ਇਸ ਵਿੱਚ ਖ਼ਾਸ ਐਗ਼ਜ਼ੀਕਿਊਟਿਵ ਕੋਚ ਚਲਾਏ ਜਾ ਰਹੇ ਹਨ, ਜਿਸ ਵਿੱਚ ਦੋ ਬੋਗ਼ੀਆਂ ਲਾਈਆਂ ਗਈਆਂ ਹਨ।

10/11
ਦੇਸ਼ ਦੇ ਕਈ ਸ਼ਹਿਰਾਂ ਵਿੱਚ ਚੱਲਦੀਆਂ ਮੈਟਰੋ ਜਾਂ ਸਥਾਨਕ ਰੇਲਾਂ ਵਾਂਗ ਇਹ ਸੇਵਾ ਸ਼ਿਮਲਾ ਵਿੱਚ ਵੀ ਪਹਿਲਾਂ ਤੋਂ ਮੌਜੂਦ ਸੀ, ਪਰ ਪਿਛਲੇ 20 ਸਾਲਾਂ ਤੋਂ ਠੱਪ ਸੀ। ਹੁਣ ਇਸ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ।

11/11
ਸ਼ਿਮਲਾ: ਸੈਲਾਨੀਆਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਹੁਣ ਹੋਰ ਵੀ ਖ਼ਾਸ ਹੋ ਗਈ ਹੈ।

Sponsored Links by Taboola

ਟਾਪ ਹੈਡਲਾਈਨ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ

ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

Embed widget