ਪੜਚੋਲ ਕਰੋ

ਮੈਡਮ ਤੁਸਾਦ 'ਚ ਮਿਊਜ਼ਿਮ 'ਚ ਓਬਾਮਾ ਦੀ ਥਾਂ ਟਰੰਪ

1/6
ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਤੁਸਾਦ ਵਿੱਚ ਵੀ ਓਬਾਮਾ ਦੀ ਥਾਂ ਲੈ ਲਈ ਹੈ। ਲੰਦਨ ਦੇ ਮੈਡਮ ਤੁਸਾਦ ਮਿਊਜ਼ੀਅਮ 'ਚ ਟਰੰਪ ਦੇ ਮੋਮ ਦੇ ਪੁਤਲੇ ਦਾ ਉਦਘਾਟਨ ਕੀਤਾ ਗਿਆ।

2/6
ਟਰੰਪ ਦੇ ਪੁਤਲੇ ਨੂੰ ਲੋਕ ਰਾਸ਼ਟਰਪਤੀ ਬਣਨ ਤੋਂ ਲੈ ਕੇ ਉਨ੍ਹਾਂ ਦੇ ਕਾਰਜਕਾਲ ਤੱਕ ਦੇਖ ਸਕਣਗੇ।

3/6
ਟਰੰਪ ਦੇ ਪੁਤਲੇ ਨੂੰ ਗਹਿਰੇ ਨੀਲੇ ਰੰਗ ਦਾ ਸੂਟ, ਸਫ਼ੇਦ ਕਮੀਜ਼ ਅਤੇ ਲਾਲ ਟਾਈ ਪਹਿਨਾਈ ਗਈ ਹੈ। ਵਾਈਟ ਹਾਊਸ ਦੇ ਓਵਲ ਦਫ਼ਤਰ ਦੀ ਤਰ੍ਹਾਂ ਬਣਾਏ ਗਏ ਇੱਕ ਸੈੱਟਅਪ 'ਚ ਲਾਏ ਗਏ ਟਰੰਪ ਦੇ ਪੁਤਲੇ ਦੇ ਸੂਟ 'ਚ ਇੱਕ ਅਮਰੀਕੀ ਝੰਡੇ ਦਾ ਲੈਪਲ ਵੀ ਲਗਾਇਆ ਗਿਆ ਹੈ।

4/6
ਮਿਊਜ਼ੀਅਮ ਦੇ ਪ੍ਰਬੰਧਕ ਐਡਵਰਡ ਫੁੱਲਰ ਨੇ ਕਿਹਾ ਕਿ ਟਰੰਪ ਨੂੰ ਅਮਰੀਕੀ ਚੋਣਾਂ 'ਚ ਜੇਤੂ ਐਲਾਨੇ ਜਾਣ ਤੋਂ ਬਾਅਦ ਹੀ ਸਾਡੀ ਟੀਮ ਨੇ ਖ਼ਾਸ ਤਰ੍ਹਾਂ ਦੀ ਚਮੜੀ ਅਤੇ ਉਨ੍ਹਾਂ ਦੀ ਪਛਾਣ ਬਣ ਚੁੱਕੇ ਉਨ੍ਹਾਂ ਦੇ ਵਾਲਾਂ ਨੂੰ ਬਣਾਉਣ ਦਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।

5/6
 ਮੈਡਮ ਤੁਸਾਦ ਮਿਊਜ਼ੀਅਮ 'ਚ ਓਵਲ ਦਫ਼ਤਰ ਦੇ ਸੈੱਟਅਪ 'ਚ ਟਰੰਪ ਦਾ ਪੁਤਲਾ ਲਗਾਏ ਜਾਣ ਦੇ ਨਾਲ ਹੀ ਮੌਜੂਦਾ ਰਾਸ਼ਟਰਪਤੀ ਓਬਾਮਾ ਦੇ ਪੁਤਲੇ ਨੂੰ ਉੱਥੋਂ ਹਟਾ ਦਿੱਤਾ ਗਿਆ ਹੈ।

6/6
ਇਸ ਮੋਮ ਦੇ ਪੁਤਲੇ 'ਚ ਧੁੱਪ ਨਾਲ ਟੈਨ ਹੋਈ ਟਰੰਪ ਦੀ ਚਮੜੀ ਅਤੇ ਖਾਸ ਤਰੀਕੇ ਨਾਲ ਸਵਾਰੇ ਗਏ ਵਾਲਾਂ ਨੂੰ ਦਰਸਾਇਆ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਭਾਜਪਾ' ਨੂੰ ਵੱਡਾ ਝਟਕਾ, ਚੋਣਾਂ ਤੋਂ ਪਹਿਲਾਂ ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, 'ਸ਼੍ਰੋਮਣੀ ਅਕਾਲੀ ਦਲ' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
ਪੰਜਾਬ 'ਚ ASI ਦਾ ਗੋਲੀ ਮਾਰ ਕੇ ਕਤਲ, ਮਾਮਲੇ 'ਚ ਆਇਆ ਨਵਾਂ ਮੋੜ, ਪੁੱਤਰ ਕੋਮਲ ਦੇ ਨਾਮ 'ਤੇ ਆਡੀਓ ਕਲਿੱਪ ਵਾਇਰਲ; ਬੋਲੇ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
Amritsar News: ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪ੍ਰਸ਼ਾਸਨ ਵਿਚਾਲੇ ਮੱਚਿਆ ਹੜਕੰਪ; ਪੁਲਿਸ ਵੱਲੋਂ ਤਲਾਸ਼ੀ ਮੁਹਿੰਮ ਸ਼ੁਰੂ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ

Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ

Embed widget