ਪੜਚੋਲ ਕਰੋ

ਬਾਦਲ ਨਾਲ ਛਪੀ ਤਸਵੀਰ ਵਾਲੇ ਬਾਬੇ ਨੇ ਖੋਲੀ ਸਰਕਾਰ ਦੀ ਪੋਲ

1/5
ਪੰਜਾਬ ਸਰਕਾਰ ਦੇ ਦਾਅਵਿਆਂ ਦੇ ਪੋਲ ਖੁੱਲ੍ਹ ਗਈ ਹੈ। ਪੰਜਾਬ ਸਰਕਾਰ ਵੱਲੋਂ ਅੱਜ ਸਰਕਾਰੀ ਸਕੀਮਾਂ ਨੂੰ ਲੈ ਕੇ ਦਿੱਤੇ ਗਏ ਇਸ਼ਤਿਹਾਰਾਂ ਵਿੱਚ ਸਰਕਾਰ ਬਾਰੇ ਵੱਡਾ ਸੱਚ ਲੋਕਾਂ ਦੇ ਸਾਹਮਣੇ ਆ ਗਿਆ ਹੈ। ਪੰਜਾਬ ਸਰਕਾਰ ਵਲੋਂ ਪੈਨਸ਼ਨ ਦੀ ਸਕੀਮ ਵਿੱਚ ਦੋ ਬਜ਼ੁਰਗਾਂ ਦੀ ਫੋਟੋ ਲਾਈ ਗਈ ਹੈ। ਇਸ ਦੇ ਨਾਲ ਲਿਖਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਸਾਰੀਆਂ ਪੈਨਸ਼ਨਾਂ 250 ਤੋਂ ਵਧਾ ਕੇ 500 ਰੁਪਏ ਕਰ ਦਿੱਤੀਆਂ ਗਈਆਂ ਹਨ।

2/5
ਇਸ਼ਤਿਹਾਰ ਵਿੱਚ ਛਪੀਆਂ ਤਸਵੀਰਾਂ ਵਿੱਚੋਂ ਇੱਕ ਬਜੁਰਗ ਨਾਲ 'ਏ.ਬੀ.ਪੀ. ਸਾਂਝਾ' ਦੀ ਟੀਮ ਨੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਉਨ੍ਹਾਂ ਨੂੰ ਪੈਨਸ਼ਨ ਨਹੀਂ ਮਿਲ ਰਹੀ।

3/5
ਇਸ ਬਾਰੇ ਜਦੋਂ ਪੰਜਾਬ ਸਰਕਾਰ ਦੇ ਲੋਕ ਸੰਪਰਕ ਵਿਭਾਗ ਦੀ ਡਾਇਰੈਕਟਰ ਸੇਨੂੰ ਦੁੱਗਲ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੈਨਸ਼ਨ ਦੇ ਲਾਭਪਾਤਰੀ ਦੀ ਫੋਟੋ ਡਿਪਾਰਟਮੈਂਟ ਰਾਹੀਂ ਮਿਲੀ ਹੈ ਪਰ ਜੇਕਰ ਅਜਿਹੀ ਕੋਈ ਗੱਲ ਹੈ ਤਾਂ ਮੈਂ ਵਿਭਾਗ ਤੋਂ ਇਸ ਬਾਰੇ ਪਤਾ ਕਰਦੀ ਹਾਂ।

4/5
ਇਹ ਬਜ਼ੁਰਗ ਫਰੀਦਕੋਟ ਦੇ ਪਿੰਡ ਰਹਿਣ ਕਲਾਂ ਦੇ ਰਹਿਣ ਵਾਲੇ ਹਨ। ਇਨ੍ਹਾਂ ਦਾ ਨਾਮ ਸ਼ੈਲਾ ਸਿੰਘ ਹੈ। ਉਨ੍ਹਾਂ ਕਿਹਾ ਕਿ ਉਹ ਕਈ ਵਾਰ ਪੈਨਸ਼ਨ ਦਾ ਫਾਰਮ ਭਰ ਚੁੱਕੇ ਹਨ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਕੋਈ ਪੈਨਸ਼ਨ ਨਹੀਂ ਦਿੱਤੀ ਜਾ ਰਹੀ।

5/5
ਦੂਜੇ ਪਾਸੇ ਜਦੋਂ ਲੋਕ ਸੰਪਰਕ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਕੰਮ ਵਿਭਾਗ ਦੀ ਡਾਇਰੈਕਟਰ ਦੇ ਦਾਇਰੇ ਵਿੱਚ ਆਉਂਦਾ ਹੈ।

Sponsored Links by Taboola

ਟਾਪ ਹੈਡਲਾਈਨ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ

Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ

Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 

Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ

Embed widget