ਪੜਚੋਲ ਕਰੋ

ਪੰਜਾਬ ਵਿਧਾਨ ਸਭਾ 'ਚ ਸ਼ਰਮਨਾਕ ਕਾਰਾ

1/8
ਇਸ ਦੌਰਾਨ ਅਕਾਲੀ ਦਲ ਨੇ ਵੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਸਾਥ ਦਿੱਤਾ। ਅਕਾਲੀ ਦਲ ਤੇ ‘ਆਪ’ ਵਿਧਾਇਕ ਇਕੱਠੇ ਹੋ ਕੇ ਧੱਕੇ ਨਾਲ ਵਿਧਾਨ ਸਭਾ ਵਿੱਚ ਵੜ ਗਏ।

2/8
ਮਾਰਸ਼ਲਾਂ ਨੇ ਉਨ੍ਹਾਂ ਨੂੰ ਸਦਨ ਵਿੱਚੋਂ ਬਾਹਰ ਕੱਢ ਦਿੱਤਾ। ਇਸ ਦੌਰਾਨ ਹੋਈ ਧੱਕਾ-ਮੁੱਕੀ ਵਿੱਚ ‘ਆਪ’ ਵਿਧਾਇਕ ਪਿਰਮਿਲ ਸਿੰਘ ਦੀ ਪੱਗ ਲੈ ਗਈ।

3/8
ਉਧਰ, ‘ਆਪ’ ਦੇ ਸਾਰੇ ਵਿਧਾਇਕ ਖਹਿਰਾ ਤੇ ਬੈਂਸ ਦੇ ਹੱਕ ਪ੍ਰਦਰਸ਼ਨ ਕਰ ਰਹੇ ਸਨ। ਸ਼ੋਰ-ਸ਼ਰਾਬੇ ਮਗਰੋਂ ਸਪੀਕਰ ਨੇ ‘ਆਪ’ ਵਿਧਾਇਕਾਂ ਨੂੰ ਸਦਨ ਵਿੱਚੋਂ ਬਾਹਰ ਕਰਨ ਦਾ ਹੁਕਮ ਦੇ ਦਿੱਤਾ।

4/8
ਉਨ੍ਹਾਂ ਰਾਣਾ ਗੁਰਜੀਤ ਤੇ ਸਪੀਕਰ ਦੇ ਜਵਾਈ ਦਾ ਮਾਮਲਾ ਵਿਧਾਨ ਸਭਾ ਉਠਾਉਣਾ ਸੀ। ਇਸ ਕਰਕੇ ਉਨ੍ਹਾਂ ਨੂੰ ਸਦਨ ਵਿੱਚੋਂ ਮੁਅਤਲ ਵੀ ਕਰ ਦਿੱਤਾ।

5/8
ਇਸ ਨੂੰ ਲੈ ਕੇ ਖਹਿਰਾ ਤੇ ਬੈਂਸ ਨੇ ਵਿਧਾਨ ਸਭਾ ਦੇ ਗੇਟ ਬਾਹਰ ਧਰਨਾ ਲਾ ਦਿੱਤਾ। ਖਹਿਰਾ ਤੇ ਬੈਂਸ ਨੇ ਇਲਜ਼ਾਮ ਲਾਇਆ ਸੀ ਕਿ ਸਪੀਕਰ ਦੇ ਜਵਾਈ ਧਰੁਵ ਕੰਵਰ ਦਾ ਵੀ ਮਈਨਿੰਗ ਦਾ ਕਾਰੋਬਾਰ ਹੈ।

6/8
ਦਰਅਸਲ ਵਿਧਾਨ ਸਭਾ ਦੇ ਸਪੀਕਰ ਨੇ ‘ਆਪ’ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਭਾਈਵਾਲ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੂੰ ਵਿਧਾਨ ਸਭਾ ਵਿੱਚ ਐਂਟਰ ਨਹੀਂ ਹੋਣ ਦਿੱਤਾ।

7/8
ਵਿਧਾਇਕ ਸੁਖਪਾਲ ਸਿੰਘ ਖਹਿਰਾ ਤੇ ਸਿਮਰਜੀਤ ਬੈਂਸ ਨੇ ਵਿਧਾਨ ਸਭਾ ਦੇ ਗੇਟ ‘ਤੇ ਧਰਨਾ ਲਾ ਦਿੱਤਾ ਹੈ। ਦੋਵੇਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਉਨ੍ਹਾਂ ਨੂੰ ਵਿਧਾਨ ਸਭਾ ਅੰਦਰ ਨਹੀਂ ਜਾਣ ਦਿੱਤਾ ਜਾਂਦਾ, ਉਦੋਂ ਤੱਕ ਧਰਨਾ ਜਾਰੀ ਰਹੇਗਾ।

8/8
ਪੰਜਾਬ ਵਿਧਾਨ ਸਭਾ ਵਿੱਚ ਅੱਜ ਫਿਰ ਜਬਰਦਸਤ ਹੰਗਾਮਾ ਹੋਇਆ। ਇਸ ਹੰਗਾਮੇ ਵਿੱਚ ‘ਆਪ’ ਵਿਧਾਇਕ ਪਿਰਮਿਲ ਸਿੰਘ ਦੀ ਪੱਗ ਵੀ ਲਹਿ ਗਈ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget