✕
  • ਹੋਮ

UK 'ਚ ਖ਼ੁਸ਼ੀ ਤੇ ਗ਼ਮ

ਏਬੀਪੀ ਸਾਂਝਾ   |  24 Jun 2016 02:09 PM (IST)

ਬਰਤਾਨੀਆ ਦੇ ਯੂਰਪੀਅਨ ਯੂਨੀਅਨ ਦੇ ਵੱਖ ਹੋਣ ਦੀ ਖੁਸ਼ੀ ਮਨਾਉਂਦੇ ਹੋਏ ਬਰਤਾਨੀਆ ਦੇ ਨੌਜਵਾਨ।

1

ਰਾਏ-ਸ਼ੁਮਾਰੀ ਲਈ ਵੋਟਾਂ ਦੀ ਗਿਣਤੀ।

2

ਬਰਤਾਨੀਆ ਯੂਰਪੀਅਨ ਯੂਨੀਅਨ ਤੋਂ ਵੱਖ ਹੋਵੇਗਾ

3

ਰਾਏ-ਸ਼ੁਮਾਰੀ ਦੇ ਨਤੀਜੇ ਤੋਂ ਬਾਅਦ ਪ੍ਰਧਾਨ ਮੰਤਰੀ ਡੇਵਿਡ ਕੈਮਰਨ ਨੇ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ।

4

ਬਰਤਾਨੀਆ ਵਿੱਚ 52 ਫੀਸਦੀ ਲੋਕਾਂ ਨੇ ਯੂਰਪੀਅਨ ਯੂਨੀਅਨ ਤੋਂ ਵੱਖ ਹੋਣ ਦੀ ਇੱਛਾ ਪ੍ਰਗਟਾਈ ਹੈ।

5

ਬਰਤਾਨੀਆ ਦੇ ਯੂਰਪੀਅਨ ਯੂਨੀਅਨ ਦੇ ਵੱਖ ਹੋਣ ਦੀ ਖੁਸ਼ੀ ਮਨਾਉਂਦੇ ਹੋਏ ਬਰਤਾਨੀਆ ਦੇ ਨੌਜਵਾਨ।

6

ਪ੍ਰਧਾਨ ਮੰਤਰੀ ਡੇਵਿਡ ਕੈਮਰਨ ਹਾਲਾਂਕਿ ਯੂਰਪੀਅਨ ਯੂਨੀਅਨ ਦੇ ਨਾਲ ਰਹਿਣਾ ਚਾਹੁੰਦਾ ਸੀ।

  • ਹੋਮ
  • Photos
  • ਖ਼ਬਰਾਂ
  • UK 'ਚ ਖ਼ੁਸ਼ੀ ਤੇ ਗ਼ਮ
About us | Advertisement| Privacy policy
© Copyright@2026.ABP Network Private Limited. All rights reserved.