ਪੜਚੋਲ ਕਰੋ

ਉੱਤਰੀ ਕੋਰੀਆ ਦੇ ਆਸਮਾਨ 'ਤੇ ਅਮਰੀਕਾ ਦੀ ਰਿਹਰਸਲ

1/6
ਫੌਜ ਵੱਲੋਂ ਜਾਰੀ ਕੀਤੇ ਗਏ ਇੱਕ ਬਿਆਨ ਵਿੱਚ ਆਖਿਆ ਗਿਆ ਕਿ ਇਸ ਡਰਿੱਲ ਰਾਹੀਂ ਦੱਖਣੀ ਕੋਰੀਆ ਤੇ ਅਮਰੀਕਾ ਨੇ ਉੱਤਰੀ ਕੋਰੀਆ ਵੱਲੋਂ ਆਪਣੇ ਪ੍ਰਮਾਣੂ ਹਥਿਆਰਾਂ ਤੇ ਮਿਜ਼ਾਈਲਾਂ ਰਾਹੀਂ ਧਮਕਾਏ ਜਾਣ ਦੀ ਸੂਰਤ ਵਿੱਚ ਉਸ ਨੂੰ ਸਬਕ ਸਿਖਾਉਣ ਦੀ ਆਪਣੀ ਸਮਰੱਥਾ ਦਾ ਮੁਜ਼ਾਹਰਾ ਕੀਤਾ।

2/6
ਸਿਓਲ : ਅਮਰੀਕਾ ਨੇ ਸ਼ਕਤੀ ਪ੍ਰਦਰਸ਼ਨ ਕਰਨ ਲਈ ਦੱਖਣੀ ਕੋਰੀਆ ਦੇ ਆਸਮਾਨ ਵਿੱਚ ਬੀ-1ਬੀ ਸੁਪਰਸੌਨਿਕ ਹਮਲਾਵਰ ਜਹਾਜ਼ ਉਡਾਏ। ਇਹ ਪ੍ਰਦਰਸ਼ਨ ਸਾਂਝੀਆਂ ਹਵਾਈ ਮਸ਼ਕਾਂ ਦਾ ਹੀ ਹਿੱਸਾ ਸੀ ਤੇ ਪਿਛਲੇ ਹਫਤੇ ਉੱਤਰੀ ਕੋਰੀਆ ਵੱਲੋਂ ਆਪਣੀ ਹੁਣ ਤੱਕ ਦੀ ਸੱਭ ਤੋਂ ਵੱਡੀ ਤੇ ਸ਼ਕਤੀਸ਼ਾਲੀ ਮਿਜ਼ਾਈਲ ਦੇ ਕੀਤੇ ਗਏ ਪ੍ਰਦਰਸ਼ਨ ਖਿਲਾਫ ਦਿੱਤੀ ਗਈ ਖੁੱਲ੍ਹੀ ਚੇਤਾਵਨੀ ਸੀ।

3/6
ਦੱਖਣੀ ਕੋਰੀਆ ਦੇ ਜੁਆਇੰਟ ਚੀਫ ਆਫ ਸਟਾਫ ਨੇ ਆਖਿਆ ਕਿ ਗੁਆਮ ਸਥਿਤ ਟਿਕਾਣੇ ਤੋਂ ਦੱਖਣੀ ਕੋਰੀਆ ਦੇ ਪੂਰਬੀ ਤੱਟ ਲਾਗੇ ਸਥਿਤ ਫੌਜੀ ਮੈਦਾਨ ਉੱਤੇ ਅਮਰੀਕਾ ਤੇ ਦੱਖਣੀ ਕੋਰੀਆ ਦੇ ਫਾਈਟਰ ਜੈੱਟਜ਼ ਵੱਲੋਂ ਇਹ ਮਸ਼ਕਾਂ ਕੀਤੀਆਂ ਜਾ ਰਹੀਆਂ ਸਨ।

4/6
ਸੋਮਵਾਰ ਤੋਂ ਸ਼ੁਰੂ ਹੋਈਆਂ ਇਨ੍ਹਾਂ ਪੰਜ ਰੋਜ਼ਾ ਮਸ਼ਕਾਂ ਵਿੱਚ 200 ਤੋਂ ਵੱਧ ਜਹਾਜ਼ ਸ਼ਾਮਲ ਹਨ, ਜਿਨ੍ਹਾਂ ਵਿੱਚ ਛੇ ਅਮਰੀਕੀ ਐਫ-22 ਤੇ 18 ਐਫ-35 ਲੜਾਕੂ ਜਹਾਜ਼ ਸ਼ਾਮਲ ਹਨ। ਉੱਤਰੀ ਕੋਰੀਆ ਨੂੰ ਐਨੀ ਨੇੜਿਓਂ ਅਮਰੀਕਾ ਵੱਲੋਂ ਮਾਰੀਆਂ ਜਾ ਰਹੀਆਂ ਫੌਜੀ ਬੜ੍ਹਕਾਂ ਪਸੰਦ ਨਹੀਂ ਆਉਂਦੀਆਂ।

5/6
ਇੱਕ ਵਾਰੀ ਮੁੜ ਮੰਗਲਵਾਰ ਨੂੰ ਉੱਤਰੀ ਕੋਰੀਆ ਦੇ ਸਰਕਾਰੀ ਮੀਡੀਆ ਵਿੱਚ ਇਨ੍ਹਾਂ ਮਸ਼ਕਾਂ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ ਤੇ ਇਹ ਵੀ ਆਖਿਆ ਗਿਆ ਕਿ ਅਮਰੀਕਾ ਜਾਣਬੁੱਝ ਕੇ ਪ੍ਰਮਾਣੂ ਜੰਗ ਵਿੱਢਣ ਦਾ ਸੱਦਾ ਦੇ ਰਿਹਾ ਹੈ।

6/6
ਇਹ ਵੀ ਆਖਿਆ ਗਿਆ ਕਿ ਇਹ ਮਸ਼ਕਾਂ ਨਹੀਂ ਸਗੋਂ ਉੱਤਰੀ ਕੋਰੀਆ ਉੱਤੇ ਕੀਤੇ ਜਾਣ ਵਾਲੇ ਧਾਵੇ ਦੀ ਰਿਹਰਸਲ ਹੈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ

Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ-
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਸਾਥ ਛੱਡਣਗੇ ਸੰਸਦ ਮੈਂਬਰ? ਸੀਨੀਅਰ ਆਗੂ ਬੋਲਿਆ- "ਹੁਣ ਤੱਕ ਤਾਂ, ਮੈਂ..."
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ

ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ

ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ

NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ

Embed widget