ਪੜਚੋਲ ਕਰੋ

ਚਕਨਾ ਚੂਰ ਹੋਇਆ ਪੁਲਾੜ ਜਹਾਜ਼, ਪੁਲਾੜ ਯਾਤਰੀਆਂ ਦੀ ਮੌਤ, ਆਈਆਂ ਤਸਵੀਰਾਂ

1/6
2/6
ਸਿਫ਼ਰ ਗੁਰੂਤਾ ਵਾਲੇ ਜਹਾਜ਼ 'ਚ ਸ਼ਕਾਪਲੇਰੋਵ ਆਪਣੀ ਬੇਟੀ ਦੇ ਦਿੱਤੇ ਸਟਫ ਟਾਏ ਡਾਗ ਨਾਲ ਖੇਡਦੇ ਵੀ ਨਜ਼ਰ ਆਏ। ਲਾਂਚ ਦੇ ਦਸ ਮਿੰਟ ਬਾਅਦ ਹੀ ਸੋਯੂਜ ਨਾਂ ਦਾ ਇਹ ਪੁਲਾੜ ਜਹਾਜ਼ ਸਫ਼ਲਤਾ ਨਾਲ ਪੁਲਾੜ ਪੰਧ 'ਚ ਸਥਾਪਿਤ ਵੀ ਹੋ ਗਿਆ ਸੀ ਪਰ ਉਸੇ ਤੋਂ ਬਾਅਦ ਕੁਝ ਅਜਿਹਾ ਹੋਇਆ ਕਿ ਉਹ ਹਾਦਸੇ ਦਾ ਸ਼ਿਕਾਰ ਹੋ ਕੇ ਟੁੱਕੜੇ-ਟੁੱਕੜੇ ਹੋ ਗਿਆ।

3/6
ਇਹ ਤਿੰਨੋਂ ਬੀਤੇ ਸਤੰਬਰ ਮਹੀਨੇ ਤੋਂ ਸਪੇਸ ਸਟੇਸ਼ਨ 'ਚ ਮੌਜੂਦ ਹਨ। ਨਾਸਾ ਟੀਵੀ ਦੀਆਂ ਤਸਵੀਰਾਂ 'ਚ ਨਜ਼ਰ ਆ ਰਿਹਾ ਹੈ ਕਿ ਪੁਲਾੜ ਜਹਾਜ਼ ਰਵਾਨਾ ਹੋਣ 'ਤੇ ਤਿੰਨੋਂ ਹੀ ਯਾਤਰੀਆਂ ਨੇ ਅੰਗੂਠਾ ਉੱਪਰ ਕਰ ਕੇ ਸਭ ਕੁਝ ਠੀਕ ਹੋਣ ਦਾ ਇਸ਼ਾਰਾ ਕੀਤਾ ਤੇ ਖ਼ੁਸ਼ੀ ਜਾਹਿਰ ਕੀਤੀ।

4/6
ਪੁਲਾੜ ਜਹਾਜ਼ ਕਜ਼ਾਖਸਤਾਨ ਦੇ ਬਾਈਕੋਨੂਰ ਕੋਸਮੋਡ੫ੋਮ ਨਾਲ ਰਵਾਨਾ ਹੋਇਆ ਸੀ। ਹਾਦਸੇ ਦੇ ਸਮੇਂ ਪੁਲਾੜ ਜਹਾਜ਼ ਧਰਤੀ ਤੋਂ ਕਰੀਬ 400 ਕਿਲੋਮੀਟਰ ਦੀ ਉਚਾਈ 'ਤੇ ਸੀ। ਤਿੰਨੋਂ ਹੀ ਪੁਲਾੜ ਯਾਤਰੀਆਂ ਨੂੰ ਸਪੇਸ ਸਟੇਸ਼ਨ 'ਚ ਮੌਜੂਦ ਰੂਸੀ ਵਿਗਿਆਨਕ ਅਲੈਕਜ਼ੈਂਡਰ ਮਿਸੁਰਕਿਨ ਤੇ ਅਮਰੀਕਾ ਦੇ ਮਾਰਕ ਵੰਡ ਹੇਈ ਤੇ ਜੋਈ ਅਕਾਬਾ ਨਾਲ ਮੁਲਾਕਾਤ ਕਰਨੀ ਸੀ।

5/6
ਦੋ ਦਿਨ ਦੀ ਯਾਤਰਾ 'ਤੇ ਪੁਲਾੜ ਯਾਤਰੀਆਂ ਦਾ ਇਹ ਦਲ ਰੂਸ ਦੇ ਕਮਾਂਡਰ ਐਂਟਨਸ਼ਕਾਪਲੇਰੋਵ ਦੀ ਅਗਵਾਈ 'ਚ ਰਵਾਨਾ ਹੋਇਆ ਸੀ। ਇਸ ਦਲ 'ਚ ਫਲਾਈਟ ਇੰਜੀਨੀਅਰ ਜਾਪਾਨ ਦੇ ਨੋਰੀਸ਼ਿਜੇ ਕਨਾਈ ਅਤੇ ਨਾਸਾ ਦੇ ਅਮਰੀਕੀ ਇੰਜੀਨੀਅਰ ਸਕਾਟ ਟਿੰਗਲ ਵੀ ਸ਼ਾਮਿਲ ਸਨ।

6/6
 ਵਾਸ਼ਿੰਗਟਨ : ਪੁਲਾੜ 'ਚ ਬਣੇ ਕੌਮਾਂਤਰੀ ਸਪੇਸ ਸਟੇਸ਼ਨ ਦੀ ਯਾਤਰਾ 'ਤੇ ਰਵਾਨਾ ਹੋਏ ਅਮਰੀਕਾ, ਰੂਸ ਤੇ ਜਾਪਾਨ ਦੇ ਤਿੰਨ ਯਾਤਰੀਆਂ ਦਾ ਦਲ ਐਤਵਾਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ। ਉਨ੍ਹਾਂ ਨੂੰ ਲੈ ਕੇ ਕਜ਼ਾਖਸਤਾਨ ਤੋਂ ਰਵਾਨਾ ਹੋਇਆ ਪੁਲਾੜ ਜਹਾਜ਼ ਰਸਤੇ ਵਿਚ ਹੀ ਹਾਦਸੇ ਦਾ ਸ਼ਿਕਾਰ ਹੋ ਕੇ ਟੁੱਕੜੇ-ਟੁੱਕੜੇ ਹੋ ਗਿਆ। ਕਿਸੇ ਵੀ ਪੁਲਾੜ ਯਾਤਰੀ ਦੇ ਜਿਊਂਦਾ ਬਚਣ ਦੀ ਸੰਭਾਵਨਾ ਨਹੀਂ ਹੈ। ਨਾਸਾ ਟੀਵੀ ਨੇ ਇਹ ਜਾਣਕਾਰੀ ਦਿੱਤੀ ਹੈ।

Sponsored Links by Taboola

ਟਾਪ ਹੈਡਲਾਈਨ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Embed widget