ਪੜਚੋਲ ਕਰੋ

ਦੇਰ ਰਾਤ ਘੁੰਮਦੇ ਵਰੁਣ-ਨਤਾਸ਼ਾ ਨੇ ਕੈਮਰੇ ਤੋਂ ਚੁਰਾਈਆਂ ਨਜ਼ਰਾਂ

1/7
ਵਰੁਣ ਧਵਨ ਤੇ ਉਨ੍ਹਾਂ ਦੀ ਕਥਿਤ ਗਰਲਫਰੈਂਡ ਨਤਾਸ਼ਾ ਦਲਾਲ ਮੀਡੀਆ ਤੋਂ ਨਜ਼ਰਾਂ ਬਚਾਉਂਦੇ ਹੋਏ ਮੂਵੀ ਡੇਟ 'ਤੇ ਜਾਂਦੇ ਨਜ਼ਰ ਆਏ। ਵਿਆਹ ਦੀਆਂ ਖਬਰਾਂ ਦੇ ਚੱਲਦਿਆਂ ਦੋਵੇਂ ਹੱਥਾਂ ਵਿੱਚ ਹੱਥ ਪਾ ਕੇ ਘੁੰਮਦੇ ਨਜ਼ਰ ਆਏ।

2/7
ਵਰੁਣ ਧਵਨ ਤੇ ਨਤਾਸ਼ਾ ਜੁਹੂ ਦੇ ਪੀਵੀਆਰ ਸਿਨੇਮਾ ਵਿੱਚ ਫਿਲਮ ਦੇਖਣ ਪਹੁੰਚੇ। ਇਸ ਦੌਰਾਨ ਦੋਵੇਂ ਮੀਡੀਆ ਦੇ ਕੈਮਰਿਆਂ ਤੋਂ ਨਜ਼ਰਾਂ ਬਚਾਉਂਦੇ ਦਿਖੇ।

3/7
ਪਿਛਲੇ ਕਾਫੀ ਦਿਨਾਂ ਤੋਂ ਖਬਰਾਂ ਹਨ ਕਿ ਇਹ ਦੋਵੇਂ ਇਸ ਸਾਲ ਵਿਆਹ ਕਰਵਾ ਸਕਦੇ ਹਨ। ਹਾਲਾਂਕਿ ਦੋਵਾਂ ਵਿੱਚੋਂ ਕਿਸੇ ਨੇ ਵੀ ਹਾਲੇ ਤੱਕ ਇਨ੍ਹਾਂ ਖਬਰਾਂ ਨੂੰ ਲੈ ਕੇ ਕੋਈ ਅਧਿਕਾਰਕ ਬਿਆਨ ਨਹੀਂ ਦਿੱਤਾ।

4/7
ਕੁਝ ਦਿਨ ਪਹਿਲਾਂ ਹੀ ਵਰੁਣ ਧਵਨ ਨੇ ਨਤਾਸ਼ਾ ਨੂੰ ਆਪਣੇ ਪਰਿਵਾਰ ਨਾਲ ਮਿਲਵਾਇਆ ਸੀ ਤੇ ਸਭ ਨੇ ਇਕੱਠਿਆਂ ਡਿਨਰ ਕੀਤਾ ਸੀ।

5/7
ਇਸ ਫੈਮਲੀ ਡਿਨਰ ਡੇਟ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ, ਇਨ੍ਹਾਂ ਤਸਵੀਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਦੋਵਾਂ ਦੇ ਵਿਆਹ ਦੀਆਂ ਖਬਰਾਂ ਨੂੰ ਹੋਰ ਹਵਾ ਮਿਲੀ ਸੀ।

6/7
ਇਸ ਤੋਂ ਇਲਾਵਾ ਕਰੀਬ ਇੱਕ ਮਹੀਨੇ ਪਹਿਲਾਂ ਹੀ ਵਰੁਣ ਧਵਨ ਨੇ ਆਪਣਾ ਆਲੀਸ਼ਾਨ ਘਰ ਖਰੀਦਿਆ ਸੀ ਤੇ ਘਰ ਵਿੱਚ ਖਾਸ ਮਹਿਮਾਣ ਬਣ ਕੇ ਪਹੁੰਚੀ ਸੀ ਨਤਾਸ਼ਾ ਦਲਾਲ।

7/7
ਦੋਵਾਂ ਨੇ ਆਪਣੇ ਖਾਸ ਦੋਸਤਾਂ ਦੇ ਨਾਲ ਪਾਰਟੀ ਵੀ ਕੀਤੀ ਸੀ ਤੇ ਵਰੁਣ ਧਵਨ ਨੇ ਆਪਣੇ ਇੰਸਟਾਗ੍ਰਾਮ ਤੇ ਤਸਵੀਰਾਂ ਵੀ ਸ਼ੇਅਰ ਕੀਤੀਆਂ ਸਨ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget