ਪੜਚੋਲ ਕਰੋ

18 ਸਾਲ ਤੋਂ ਘੱਟ ਉਮਰ ਵਾਲੇ ਨਹੀਂ ਵੇਖ ਸਕਣਗੇ ਕਰੀਨਾ ਤੇ ਸੋਨਮ ਦੀ ਫਿਲਮ

1/8
‘ਵੀਰੇ ਦੀ ਵੈਡਿੰਗ’ ਨੂੰ ਸ਼ਸ਼ਾਂਕ ਬੋਸ ਨੇ ਡਾਇਰੈਕਟ ਕੀਤਾ ਹੈ। ਜਦੋਂਕਿ ਰਿਆ ਕਪੂਰ, ਨਿਖਿਲ ਅਡਵਾਨੀ, ਏਕਤਾ ਕਪੂਰ ਤੇ ਸ਼ੋਭਾ ਕਪੂਰ ਨੇ ਇਸ ਨੂੰ ਮਿਲਕੇ ਪ੍ਰੋਡਿਊਸ ਕੀਤਾ ਹੈ। ਫ਼ਿਲਮ ‘ਚ ਕਰੀਨਾ, ਸੋਨਮ ਦੇ ਨਾਲ ਸਵਰਾ ਭਾਸਕਰ ਤੇ ਸ਼ਿਖਾ ਤਲਸਾਨੀਆ ਵੀ ਨਜ਼ਰ ਆਉਣਗੀਆਂ

2/8
ਹੁਣ ਇਸ ਸਟਰੀਫਿਕੇਟ ਤੋਂ ਬਾਅਦ ਸਿਰਫ 18 ਸਾਲ ਤੋਂ ਉਪਰ ਦੇ ਲੋਕ ਹੀ ਇਸ ਫ਼ਿਲਮ ਨੂੰ ਸਿਨੇਮਾਘਰਾਂ ‘ਚ ਦੇਖ ਸਕਦੇ ਹਨ।

3/8
ਇਸ ਫੈਸਲੇ ਤੋਂ ਬਾਅਦ ਬੋਰਡ ਨੇ ਫ਼ਿਲਮ ਨੂੰ ‘ਏ’ ਸਰਟੀਫਿਕੇਟ ਦੇਣ ਦਾ ਫੈਸਲਾ ਲਿਆ।

4/8
ਇਸ ‘ਤੇ ਜਿਤੇਂਦਰ ਤੇ ਅਨਿਮ ਦੀ ਬੋਰਡ ਮੈਂਬਰਾਂ ਨਾਲ ਕਾਫੀ ਲੰਬੀ ਬਹਿਸ ਹੋਈ ਤੇ ਫੈਸਲਾ ਹੋਇਆ ਕੀ ਭਾਸ਼ਾ ਨੂੰ ਇਸ ਫ਼ਿਲਮ ਤੋਂ ਨਾ ਬਦਲਿਆ ਜਾਵੇ।

5/8
ਮੰਗਲਵਾਰ ਨੂੰ ਜਿਤੇਂਦਰ ਤੇ ਅਨਿਲ ਸੈਂਸਰ ਬੋਰਡ ਤੋਂ ਸਰਟੀਫਿਕੇਟ ਲੈਣ ਗਏ ਸੀ ਜਿੱਥੇ ਫ਼ਿਲਮ ਦੇਖਣ ਤੋਂ ਬਾਅਦ ਕੁਝ ਮੈਂਬਰਾਂ ਨੇ ਇਸੇ ਭਾਸ਼ਾ ‘ਤੇ ਇਤਰਾਜ਼ ਜਤਾਇਆ ਸੀ।

6/8
ਫ਼ਿਲਮ ਦੇ ਕੁਝ ਡਾਇਲੌਗ ਪ੍ਰੋਡਿਊਸਰਾਂ ਲਈ ਪ੍ਰੇਸ਼ਾਨੀ ਦਾ ਕਾਰਨ ਵੀ ਬਣ ਗਏ ਹਨ। ਸੈਂਸਰ ਬੋਰਡ ਨੇ ਫ਼ਿਲਮ ਨੂੰ ‘ਏ’ ਸਰਟੀਫਿਕੇਟ ਦਿੱਤਾ ਹੈ। ਯਾਨੀ ਫ਼ਿਲਮ 18 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਹੈ।

7/8
ਇਹ ਕਰੀਨਾ ਕਪੂਰ ਖਾਨ ਤੇ ਸੋਨਮ ਕਪੂਰ ਆਹੂਜਾ ਸਟਾਰਰ ਫਿਲਮ ਹੈ। ਇਸ ਫ਼ਿਲਮ ਦੀ ਕਹਾਣੀ ਹਾਲ ਹੀ ਰਿਲੀਜ਼ ਹੋਈਆਂ ਫ਼ਿਲਮਾਂ ਤੋਂ ਕਾਫੀ ਵੱਖ ਲੱਗ ਰਹੀ ਹੈ। ਫ਼ਿਲਮ ਦੇ ਡਾਇਲੌਗ ਵੀ ਅਜਿਹੇ ਹਨ ਜੋ ਅੱਜ ਦੇ ਨੌਜਵਾਨ ਆਪਣੇ ਆਮ ਬੋਲਚਾਲ ‘ਚ ਵਰਤਦੇ ਹਨ।

8/8
ਫਿਲਮ ‘ਵੀਰੇ ਦੀ ਵੈਡਿੰਗ’ ਨੂੰ ‘ਏ’ ਸਰਟੀਫਿਕੇਟ ਮਿਲਿਆ ਹੈ। ਭਾਵ ਸਿਰਫ 18 ਸਾਲ ਤੋਂ ਵੱਧ ਉਮਰ ਵਾਲੇ ਹੀ ਵੇਖ ਸਕਣਗੇ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?

Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਸਣੇ ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ; ਇਸ ਪਾਰਟੀ ਨੂੰ ਲੱਗਿਆ ਝਟਕਾ...
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Mawan Dhiyan Satkar Yojana :ਪੰਜਾਬ ਦੀਆਂ 37 ਲੱਖ ਮਹਿਲਾਵਾਂ ਦੇ ਖਾਤਿਆਂ ’ਚ ਆਏ 3000-4500 ਰੁਪਏ , ਕੀ ਆਖਰੀ ਵਾਰ ਹੋਈ ਟੂੰ- ਟੂੰ ?
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
Mawan Dhiyan Satkar Yojana: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਅੱਜ ਔਰਤਾਂ ਦੇ ਖਾਤਿਆਂ 'ਚ ਹੋਏਗੀ ਪੈਸਿਆਂ ਦੀ ਟੂੰ-ਟੂੰ, ਕਿਸ਼ਤ ਭੇਜਣ ਤੋਂ ਪਹਿਲਾਂ CM ਮਾਨ ਦਾ ਵੱਡਾ ਐਲਾਨ; ਬੋਲੇ...
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ

Embed widget