ਪੜਚੋਲ ਕਰੋ

ਪ੍ਰਧਾਨਮੰਤਰੀ ਨੂੰ ਵੀਰੂ ਦੀ ਸਪੈਸ਼ਲ ਵਿਸ਼

1/6
ਪ੍ਰਧਾਨਮੰਤਰੀ ਨਰੇਂਦਰ ਮੋਦੀ ਨੇ ਵੀ ਵੀਰੂ ਨੂੰ ਵਾਪਿਸ ਜਵਾਬ ਦਿੱਤਾ ਅਤੇ ਕਿਹਾ ਕਿ ਭਾਰਤ ਨੂੰ ਅੱਗੇ ਲੈਕੇ ਜਾਣ 'ਚ ਉਨ੍ਹਾਂ ਨੂੰ ਵੀਰੂ ਦੇ ਵੀ ਸਹਿਯੋਗ ਦੀ ਲੋੜ ਹੋਵੇਗੀ। ਪ੍ਰਧਾਨਮੰਤਰੀ ਦਾ ਟਵੀਟ Follow Narendra ModiVerified account ‏@narendramodi Narendra Modi Retweeted Virender Sehwag Sehwag Ji, you are very kind. Together we have to make this India’s century & take India to new heights.

2/6
ਉਨ੍ਹਾਂ ਨੇ ਟਵੀਟ ਕਰ ਪ੍ਰਧਾਨਮੰਤਰੀ ਮੋਦੀ ਨੂੰ ਜਨਮਦਿਨ ਦੀ ਵਧਾਈ ਦਿੱਤੀ। ਵੀਰੂ ਨੇ ਟਵੀਟ 'ਚ ਲਿਖਿਆ 'ਹੈਪੀ ਬਰਥਡੇ ਮੋਦੀ ਜੀ, 66 ਨਾਬਾਦ ਸਾਲ ਮੁਬਾਰਕ ਹੋਣ, ਆਪਣੇ ਜੀਵਨ 'ਚ ਸੈਂਕੜਾ ਪੂਰਾ ਕਰੋ ਅਤੇ ਇਸ ਸਦੀ ਨੂੰ ਭਾਰਤ ਦੀ ਸਦੀ ਵੀ ਬਣਾਓ। ਇਸਦੇ ਨਾਲ ਹੀ ਵੀਰੂ ਨੇ ਪ੍ਰਧਾਨਮੰਤਰੀ ਨੂੰ ਬਰਥਡੇ ਵਿਸ਼ ਕਰਨ ਵਾਲੀ ਇੱਕ ਤਸਵੀਰ ਵੀ ਸਾਂਝੀ ਕੀਤੀ ਜਿਸਤੇ ਇੱਕ ਮੈਸੇਜ ਲਿਖਿਆ ਸੀ।

3/6
4/6
ਵੀਰੂ ਨੇ ਇਸ ਮੈਸੇਜ 'ਚ ਲਿਖਿਆ, 'ਪ੍ਰਿਯ ਮੋਦੀ ਜੀ, ਤੁਹਾਡੀ ਨਿਮਰਤਾ, ਟਾਈਮ ਮੈਨੇਜਮੈਂਟ ਅਤੇ ਹੌਂਸਲਾ ਸਭ ਨੂੰ ਅੱਗੇ ਵਧਣ ਦੀ ਸਿਖਿਆ ਦਿੰਦਾ ਹੈ। ਵੀਰੂ ਨੇ ਉਮੀਦ ਜਤਾਈ ਕਿ ਭਾਰਤ ਨੂੰ ਸੁਪਰਪਾਵਰ ਬਣਾਉਣ ਦਾ ਸੁਪਨਾ ਵੇਖ ਰਹੇ ਪ੍ਰਧਾਨਮੰਤਰੀ ਨੂੰ ਦੇਸ਼ ਦਾ ਪੂਰਾ ਸਹਿਯੋਗ ਮਿਲੇ।

5/6
ਵੀਰੂ ਦਾ ਟਵੀਟ Follow Virender SehwagVerified account ‏@virendersehwag Happy Birthday @narendramodi ji. 66 not out Mubarak.Please score a century in ur life&also make this India's century

6/6
ਟੀਮ ਇੰਡੀਆ ਦੇ ਸਾਬਕਾ ਤੂਫਾਨੀ ਬੱਲੇਬਾਜ਼ ਵੀਰੇਂਦਰ ਸਹਿਵਾਗ ਇਨ੍ਹੀਂ ਦਿਨੀ ਸੋਸ਼ਲ ਮੀਡੀਆ 'ਤੇ ਛਾਏ ਹੋਏ ਹਨ। ਆਪਣੇ ਦਿਲਚਸਪ ਟਵੀਟਸ ਨਾਲ ਵੀਰੂ ਸੋਸ਼ਲ ਮੀਡੀਆ 'ਤੇ ਤੂਫਾਨ ਮਚਾ ਰਹੇ ਹਨ। ਟਵੀਟ ਕਰਨ ਦਾ ਉਨ੍ਹਾਂ ਦਾ ਅੰਦਾਜ਼ ਉਨ੍ਹਾਂ ਦੇ ਫੈਨਸ ਨੂੰ ਬੇਹਦ ਪਸੰਦ ਹੈ। ਇਸ ਵਾਰ ਉਨ੍ਹਾਂ ਦਾ ਪ੍ਰਧਾਨਮੰਤਰੀ ਨਰੇਂਦਰ ਮੋਦੀ ਲਈ ਕੀਤਾ ਟਵੀਟ ਚਰਚਾ 'ਚ ਹੈ।

Sponsored Links by Taboola

ਟਾਪ ਹੈਡਲਾਈਨ

Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ

Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 

AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ

Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 

Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ

Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget