ਪੜਚੋਲ ਕਰੋ

ਇੰਝ ਕਾਬੂ ਆਏ ਵਿੱਕੀ ਗੌਂਡਰ ਦੇ ਸਾਥੀ..

1/6
ਬਠਿੰਡਾ: ਅੱਜ ਸਵੇਰੇ ਤਕਰਬੀਨ 10 ਵਜੇ ਗੈਂਗਸਟਰਾਂ ਨੂੰ ਭੁੱਚੋ ਮੰਡੀ ਤੋਂ ਬੰਦੂਕ ਦੀ ਨੋਕ 'ਤੇ ਕਾਰ ਖੋਹਣੀ ਮਹਿੰਗੀ ਪੈ ਗਈ। ਪੁਲਿਸ ਨੇ ਗੱਡੀ ਦਾ ਪਿੱਛਾ ਕਰਦਿਆਂ ਮੁਕਾਬਲੇ ਮਗਰੋਂ 5 ਗੈਂਗਸਟਰਾਂ ਨੂੰ ਕਾਬੂ ਕੀਤਾ ਸੀ, ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਗਈ ਤੇ ਇੱਕ ਦੀ ਹਾਲਤ ਗੰਭੀਰ ਹੈ। ਮ੍ਰਿਤਕਾਂ ਦੀ ਪਛਾਣ ਮਨਪ੍ਰੀਤ ਮੰਨਾ ਤੇ ਪ੍ਰਦੀਪ ਵਜੋਂ ਹੋਈ ਹੈ ਤੇ ਜ਼ਖ਼ਮੀ ਦਾ ਨਾਂ ਅੰਮ੍ਰਿਤਪਾਲ ਦੱਸਿਆ ਜਾ ਰਿਹਾ ਹੈ।

2/6
ਦੱਸਿਆ ਜਾ ਰਿਹਾ ਸੀ ਕਿ ਗੌਂਡਰ ਵੱਲੋਂ ਲੁਧਿਆਣਾ ਤੋਂ ਲੁੱਟੀ ਫਾਰਚੂਨਰ ਕਾਰ ਛਛਰੌਲੀ ਲਾਗੇ ਹਾਦਸਾਗ੍ਰਸਤ ਹੋਣ ਤੋਂ ਬਾਅਦ ਉਹ ਫਰਾਰ ਹੋ ਗਿਆ ਸੀ। ਗੌਂਡਰ ਬੀਤੇ ਸਾਲ ਪੰਜਾਬ ਦੇ ਨਾਭਾ ਜੇਲ੍ਹ ਬ੍ਰੇਕ ਕਾਂਡ ਦਾ ਮਾਸਟਰਮਾਈਂਡ ਹੈ।

3/6
ਇਸ ਤੋਂ ਬਾਅਦ ਮੰਨਾ ਤੇ ਸਾਥੀਆਂ ਨੇ ਭੁੱਚੋ ਮੰਡੀ ਤੋਂ ਬੰਦੂਕ ਦੀ ਨੋਕ 'ਤੇ ਫਾਰਚੂਨਰ ਗੱਡੀ ਖੋਹ ਲਈ। ਪੁਲਿਸ ਨੇ ਉਨ੍ਹਾਂ ਦਾ ਪਿੱਛਾ ਕੀਤਾ ਤਾਂ ਬਠਿੰਡਾ ਤਲਵੰਡੀ ਸਾਬੋ ਮਾਰਗ 'ਤੇ ਪਿੰਡ ਗੁਲਾਬਗੜ੍ਹ ਕੋਲ ਗੈਂਗਸਟਰਾਂ ਨੇ ਪੁਲਿਸ 'ਤੇ ਫਾਇਰਿੰਗ ਕੀਤੀ।

4/6
ਉਕਤ ਪੰਜ ਗੈਂਗਸਟਰ ਪੰਜਾਬ ਦੇ ਮੋਸਟ ਵਾਂਟੇਡ ਗੈਂਗਸਟਰ ਵਿੱਕੀ ਗੌਂਡਰ ਦੇ ਹੀ ਸਾਥੀ ਸਨ। ਹਿੰਦੋਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਗੌਂਡਰ ਸਾਥੀਆਂ ਸਫੈਦ ਸਕਾਰਪੀਓ ਕਾਰ (ਪੀ.ਬੀ. 02 ਸੀ.ਐਕਸ. 8395) ਵਿੱਚ ਜਾ ਰਿਹਾ ਸੀ। ਉਨ੍ਹਾਂ ਨੇ ਭੁੱਚੋ ਕੋਲ ਆ ਕੇ ਟੋਲੀਆਂ ਵਿੱਚ ਵੰਡੇ ਜਾਣ ਦਾ ਫੈਸਲਾ ਲਿਆ।

5/6
ਜ਼ਿਕਰਯੋਗ ਹੈ ਕਿ ਇਹ ਮੁਕਾਬਲਾ ਯਮੁਨਾਨਗਰ ਦੇ ਪਿੰਡ ਛਛਰੌਲੀ ਤੋਂ ਗੌਂਡਰ ਨੂੰ ਪਨਾਹ ਦੇਣ ਵਾਲੇ ਦਰਸ਼ਨ ਸਿੰਘ ਭੂਰਾ ਦੀ ਗ੍ਰਿਫਤਾਰੀ ਤੋਂ ਦੋ ਦਿਨ ਬਾਅਦ ਹੋਇਆ ਹੈ। ਯਮੁਨਾਨਗਰ ਦੇ ਪੁਲਿਸ ਕਪਤਾਨ ਰਾਜੇਸ਼ ਕਾਲੀਆ ਨੇ ਦੱਸਿਆ ਸੀ ਕਿ ਪੁਲਿਸ ਨੂੰ ਗੌਂਡਰ ਦੇ ਭੂਰਾ ਦੇ ਫਾਰਮਹਾਊਸ 'ਤੇ ਲੁਕੇ ਹੋਣ ਦੀ ਜਾਣਕਾਰੀ ਮਿਲੀ ਸੀ।

6/6
ਜਵਾਬੀ ਕਾਰਵਾਈ ਵਿੱਚ ਤਿੰਨ ਗੈਂਗਸਟਰ ਫੱਟੜ ਹੋ ਗਏ ਤੇ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਦੋ ਦੀ ਮੌਤ ਹੋ ਗਈ। ਫੜੇ ਗਏ ਦੋ ਹੋਰ ਗੈਂਗਸਟਰਾਂ ਦੀ ਪਛਾਣ ਭਿੰਦਾ ਤੇ ਗਿੰਦਾ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਤੋਂ 9-MM ਦਾ ਪਿਸਟਲ, .32 ਬੋਰ ਦਾ ਪਿਸਟਲ ਤੇ .315 ਬੋਰ ਦਾ ਪਿਸਟਲ ਬਰਾਮਦ ਕੀਤਾ ਹੈ।

Sponsored Links by Taboola

ਟਾਪ ਹੈਡਲਾਈਨ

ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

ਪੰਜਾਬ 'ਚ ਜੱਜਾਂ ਦੇ ਤਬਾਦਲੇ! 23 ਨਿਆਂਇਕ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ; ਜਾਣੋ ਕਿਸ ਨੂੰ ਕਿੱਥੇ ਭੇਜਿਆ

ਪਰਗਟ ਸਿੰਘ ਨੇ ਕੀਤੀ CM ਅਹੁਦੇ 'ਤੇ ਦਾਅਵੇਦਾਰੀ, ਕਿਹਾ- ਪੰਜਾਬ ਕਾਂਗਰਸ 'ਚ ਇੰਨੇ ਚਿਹਰੇ, ਹਰ ਕੋਈ CM ਬਣ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026

Embed widget