ਪੜਚੋਲ ਕਰੋ

ਵਿਦਿਆ ਨੂੰ ਦਰਸ਼ਕ ਕਿਉਂ ਸਮਝਦੇ ਬੰਗਾਲਨ?

1/7
ਵਿਦਿਆ ਬਾਲਨ ਦਾ ਮੰਨਣਾ ਹੈ ਕਿ ਜਦੋਂ ਉਹ ਕੋਲਕਾਤਾ ਆਉਂਦੀ ਹੈ ਤਾਂ ਉਹ ਆਪਣੇ ਘਰ ਨੂੰ ਕਦੇ ਮਿਸ ਨਹੀਂ ਕਰਦੀ। ਵਿਦਿਆ ਬਾਲਨ ਦੀ ਫਿਲਮ 'ਕਹਾਨੀ 2' ਤੇ 'ਤੀਨ' ਦੀ ਸ਼ੂਟਿੰਗ ਬੰਗਾਲ ਵਿੱਚ ਹੋਈ ਸੀ। ਇੱਥੇ ਲੋਕ ਵਿਦਿਆ ਨੂੰ ਬੰਗਾਲੀ ਸਮਝ ਕੇ ਬੰਗਾਲੀ ਭਾਸ਼ਾ ਵਿੱਚ ਗੱਲ ਕਰਨਾ ਸ਼ੁਰੂ ਕਰ ਦਿੰਦੇ ਹਨ।

2/7
'ਪਰਿਨੀਤਾ' ਦੇ ਬਾਅਦ, ਉਹ ਫਿਲਮ 'ਕਹਾਣੀ' ਵਿੱਚ ਗਰਭਵਤੀ ਬੰਗਾਲੀ ਔਰਤ ਦੇ ਰੂਪ ਵਿੱਚ ਦੇਖੀ ਗਈ ਸੀ ਜੋ ਆਪਣੇ ਪਤੀ ਦੀ ਮੌਤ ਦਾ ਬਦਲਾ ਲੈਣ ਲਈ ਲੜਾਈ ਲੜਦੀ ਸੀ।

3/7
ਫ਼ਿਲਮਾਂ ਦੀ ਸ਼ੂਟਿੰਗ ਦੌਰਾਨ ਵਿਦਿਆ ਬਾਲਨ ਦਾ ਬੰਗਾਲ ਆਉਣਾ ਜਿਵੇਂ ਦੂਜੇ ਘਰ ਆਉਣਾ ਜਾਪਦਾ ਸੀ।

4/7
ਜਦੋਂ ਵਿਦਿਆ ਬਾਲਨ ਨੇ ਪਹਿਲੀ ਵਾਰ ਬਾਲੀਵੁੱਡ ਵਿੱਚ ਕਦਮ ਰੱਖਿਆ, ਉਹ ਬੰਗਾਲੀ ਔਰਤ ਦੀ ਭੂਮਿਕਾ ਵਿੱਚ ਬਹੁਤ ਮਸ਼ਹੂਰ ਹੋ ਗਈ।

5/7
6/7
ਉਸ ਨੇ 2003 ਵਿੱਚ ਆਪਣੀ ਪਹਿਲੀ ਬਾਲੀਵੁੱਡ ਫਿਲਮ ਪਰਿਨੀਤਾ ਵਿੱਚ ਬੰਗਾਲੀ ਦਾ ਕਿਰਦਾਰ ਅਦਾ ਕੀਤਾ ਸੀ। ਉਹ ਪਿਛਲੇ ਸਾਲ ਫਿਲਮ 'ਤੀਨ' ਵਿੱਚ ਵੀ ਬੰਗਾਲੀ ਔਰਤ ਦੀ ਭੂਮਿਕਾ ਵਿੱਚ ਸੀ।

7/7
ਵਿਦਿਆ ਬਾਲਨ ਦੇ ਫੈਨਸ ਸੋਚਦੇ ਹਨ ਕਿ ਉਹ ਬੰਗਾਲ ਦੇ ਰਹਿਣ ਵਾਲੇ ਹਨ। ਵਿਦਿਆ ਦਾ ਕਹਿਣਾ ਹੈ ਕਿ ਉਹ ਅਜਿਹੇ ਦਰਸ਼ਕਾਂ ਨੂੰ ਬਹੁਤ ਪਸੰਦ ਕਰਦੇ ਹਨ ਕਿਉਂਕਿ ਉਨ੍ਹਾਂ ਦੀ ਪਹਿਲੀ ਫਿਲਮ 'ਭਾਲੋ ਥੇਕੋ' ਵੀ ਬੰਗਾਲੀ ਫਿਲਮ ਸੀ।

Sponsored Links by Taboola

ਟਾਪ ਹੈਡਲਾਈਨ

Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...

ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ

Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ

 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

Embed widget