ਪੜਚੋਲ ਕਰੋ

ਵਿਰਾਟ-ਅਨੁਸ਼ਕਾ ਦੀ ਗ੍ਰੈਂਡ ਰਿਸੈਪਸ਼ਨ, ਪਹੁੰਚਣਗੇ ਵੱਡੇ-ਵੱਡੇ ਸਿਤਾਰੇ

1/5
2/5
ਰਿਸੈਪਸ਼ਨ ਵਿੱਚ ਸ਼ਾਹਰੁਖ ਖਾਨ, ਸਲਮਾਨ ਖਾਨ, ਆਮਿਰ ਖਾਨ, ਸਚਿਨ ਤੇਂਦੁਲਕਰ, ਯੁਵਰਾਜ ਸਿੰਘ, ਕਰਨ ਜੌਹਰ, ਕੈਟਰੀਨਾ ਕੈਫ, ਰਾਨੀ ਮੁਖਰਜੀ, ਮੁਕੇਸ਼ ਅੰਬਾਨੀ ਤੇ ਉਸ ਦੀ ਪਤਨੀ ਨੀਤਾ ਵੀ ਸ਼ਾਮਲ ਹੋਣਗੇ।

3/5
ਇਹ ਹੋਟਲ 3,906 ਸਕੇਅਰ ਮੀਟਰ ਵਿੱਚ ਹੈ, ਜੋ ਭਾਰਤ ਦਾ ਸਭ ਤੋਂ ਉੱਚਾ ਟਾਵਰ ਹੈ। ਇਹ ਲਗਜ਼ਰੀ ਹੋਟਲ ਵਿੱਚ 395 ਕਮਰੇ ਹਨ, ਜਿਨ੍ਹਾਂ ਵਿੱਚ 27 ਸੂਟ ਤੇ 39 ਰਿਹਾਇਸ਼ੀ ਸੂਟ ਹਨ। ਅਰਬ ਸਾਗਰ ਦੇ ਸ਼ਾਨਦਾਰ ਦ੍ਰਿਸ਼ ਵੀ ਇਨ੍ਹਾਂ ਸਾਰੇ ਸੂਟਾਂ ਤੋਂ ਦਿਖਦਾ ਹੈ। ਇਸ ਤੋਂ ਪਹਿਲਾਂ, ਵਿਰਾਟ ਦੀ ਟੀਮ ਇੰਡੀਆ ਦੇ ਸਾਥੀ ਜ਼ਹੀਰ ਖਾਨ ਨੇ ਵੀ ਇਸ ਹੋਟਲ ਵਿੱਚ ਆਪਣੀ ਕਾਕਟੇਲ ਪਾਰਟੀ ਮਨਾਈ ਸੀ।

4/5
ਇਹ ਸ਼ਾਨਦਾਰ ਰਿਸੈਪਸ਼ਨ ਮੁੰਬਈ ਦੇ 'ਦਾ ਸੇਂਟ ਰੇਜਿਸ' ਵਿੱਚ ਹੋ ਰਹੀ ਹੈ। ਰਿਪੋਰਟ ਅਨੁਸਾਰ, ਹੋਟਲ ਦੀ ਨੌਵੀਂ ਮੰਜ਼ਲ 'ਤੇ ਬਾਲਰੂਮ ਹੈ ਜਿੱਥੇ ਇਹ ਰਿਸੈਪਸ਼ਨ ਹੋਵੇਗੀ। ਇਸ ਬਾਲਰੂਮ ਵਿੱਚ 300 ਮਹਿਮਾਨਾਂ ਦੇ ਬੈਠਣ ਦੀ ਜਗ੍ਹਾ ਹੈ।

5/5
ਬਾਲੀਵੁੱਡ ਅਦਾਕਾਰਾ ਅਨੁਸ਼ਕਾ ਸ਼ਰਮਾ ਤੇ ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਆਪਣੇ ਵਿਆਹ ਮਗਰੋਂ ਅੱਜ ਮੁੰਬਈ ਵਿੱਚ ਦੂਜੀ ਰਿਸੈਪਸ਼ਨ ਰੱਖੀ ਹੈ। ਇਸ ਸ਼ਾਨਦਾਰ ਰਿਸੈਪਸ਼ਨ ਵਿੱਚ ਬਾਲੀਵੁੱਡ ਦੇ ਸਾਰੇ ਵੱਡੇ ਸਿਤਾਰੇ ਤੇ ਕ੍ਰਿਕਟ ਸਟਾਰ ਸ਼ਾਮਲ ਹੋਣਗੇ।

Sponsored Links by Taboola

ਟਾਪ ਹੈਡਲਾਈਨ

ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ

ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਅੱਜ ਹਾਈਕੋਰਟ 'ਚ DA ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ, 2 ਦਿਨਾਂ ਤੋਂ ਟੱਲ ਰਹੀ ਸੁਣਵਾਈ; 17 ਜੁਲਾਈ ਨੂੰ ਲੈਕੇ ਮੁਲਾਜ਼ਮਾਂ ਦਾ ਵੱਡਾ ਐਲਾਨ
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼

ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਦਾ ਅਲਰਟ, ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ; ਜਾਣੋ ਅਗਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 3 ਜੁਲਾਈ 2026

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

Embed widget