ਪੰਜਾਬ ਦੇ ਨਵੇਂ ਰਾਜਪਾਲ ਨੇ ਚੁੱਕੀ ਸਹੁੰ
ਏਬੀਪੀ ਸਾਂਝਾ | 22 Aug 2016 05:55 PM (IST)

ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਿਜੇਂਦਰਪਾਲ ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿੱਚ ਆਪਣੇ ਅਹੁਦੇ ਦੇ ਸਹੁੰ ਚੁੱਕ ਲਈ।
1
ਸਹੁੰ ਚੁੱਕ ਸਮਾਗਮ ਵਿੱਚ ਭਾਰੀ ਮੀਂਹ ਦੌਰਾਨ ਸਲਾਮੀ ਲੈਂਦੇ ਹੋਏ ਰਾਜਪਾਲ ਵਿਜੇਂਦਰਪਾਲ ਸਿੰਘ ਬਦਨੌਰ
2
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵਿਜੇਂਦਰਪਾਲ ਸਿੰਘ ਬਦਨੌਰ ਨੇ ਅੱਜ ਪੰਜਾਬ ਰਾਜ ਭਵਨ ਵਿੱਚ ਆਪਣੇ ਅਹੁਦੇ ਦੇ ਸਹੁੰ ਚੁੱਕ ਲਈ।
3
ਪੰਜਾਬ ਤੋਂ ਲੋਕ ਸਭਾ ,ਰਾਜ ਸਭਾ ਅਤੇ ਪੰਜਾਬ ਕੈਬਨਿਟ ਦੇ ਸਾਰੇ ਮੰਤਰੀ ਸਮਾਗਮ ਵਿੱਚ ਮੌਜੂਦ ਸਨ।
4
ਪੰਜਾਬ ਰਾਜ ਭਵਨ ਵਿੱਚ ਹੋਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਐਸ ਜੇ ਵਜ਼ੀਫਦਾਰ ਨੇ ਉਨ੍ਹਾਂ ਨੂੰ ਸਹੁੰ ਚੁੱਕ ਚੁਕਵਾਈ।
5
ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ।