ਆਮ ਤੌਰ 'ਤੇ ਇਹੋ ਜਿਹੇ ਸੁਹਾਵਣੇ ਮੌਸਮ ਵਿੱਚ ਸ਼ਿਮਲਾ ਵਿੱਚ ਸੈਲਾਨੀਆਂ ਦੀ ਭੀੜ ਲੱਗ ਜਾਂਦੀ ਹੈ। ਪਰ ਮੌਸਮ ਵਿਭਾਗ ਨੇ ਇਨ੍ਹੀਂ ਦਿਨੀਂ ਪਹਾੜਾਂ ਦੀ ਸੈਰ ਕਰਨ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਹੋਈ ਹੈ।