✕
  • ਹੋਮ

ਪਹਾੜਾਂ 'ਚ ਬਰਫ਼ਬਾਰੀ, ਮੈਦਾਨੀ ਇਲਾਕਿਆਂ 'ਚ ਮੀਂਹ, ਲੋਕ ਬੇਹਾਲ

ਏਬੀਪੀ ਸਾਂਝਾ   |  27 Jan 2017 10:58 AM (IST)
1

ਪਹਾੜੀ ਇਲਾਕਿਆਂ ਵਿੱਚ ਪਿਛਲੇ ਤਿੰਨ ਦਿਨ ਤੋਂ ਲਗਾਤਾਰ ਬਰਫ਼ਬਾਰੀ ਹੋ ਰਹੀ ਹੈ।

2

ਵਿਭਾਗ ਨੇ ਉੱਚ ਪਹਾੜੀ ਇਲਾਕਿਆਂ ਵਿੱਚ ਲੋਕਾਂ ਨੂੰ ਨਾ ਜਾਣ ਦੀ ਚੇਤਾਵਨੀ ਵੀ ਦਿੱਤੀ ਹੈ। ਬਰਫ਼ੀਲੇ ਤੂਫ਼ਾਨ ਦੀ ਵੀ ਚੇਤਾਵਨੀ ਦਿੱਤੀ ਗਈ ਹੈ।

3

ਮਨਾਲੀ ਵਿੱਚ 22 ਮਿਮੀ , ਨਾਰ ਕੰਡਾ ਅਤੇ ਰੋਹਤਾਂਗ ਵਿੱਚ 10 ਮੀ ਮੀ ਅਤੇ ਸ਼ਿਮਲਾ ਵਿੱਚ ਭਾਰੀ ਬਰਫ਼ਬਾਰੀ ਹੋਈ ਹੈ। ਸ਼ਿਮਲਾ ਵਿੱਚ ਪ੍ਰਸ਼ਾਸਨ ਨੇ ਲੋਕਾਂ ਨੂੰ ਘਰਾਂ ਦੀ ਛੱਤਾਂ ਉੱਤੇ ਪਈ ਬਰਫ਼ ਹਟਾਉਣ ਦੀ ਅਪੀਲ ਕੀਤੀ ਹੈ।

4

ਹਿਮਾਚਲ ਦੇ ਪ੍ਰਦੇਸ਼ ਦੇ ਰੋਹਤਾਂਗ, ਲਾਹੌਲ ਸਪੀਤੀ ਅਤੇ ਕਿਨੌਰ ਦੀਆਂ ਪਹਾੜੀਆਂ ਉੱਤੇ ਦੋ ਤੋਂ ਤਿੰਨ ਫੁੱਟ ਤੱਕ ਬਰਫ਼ ਡਿੱਗਣ ਦੀ ਖ਼ਬਰ ਹੈ।

5

ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਇਲਾਕਿਆਂ ਵਿੱਚ ਬਰਫ਼ਬਾਰੀ ਇਸ ਕਦਰ ਹੋ ਰਹੀ ਹੈ ਕਿ ਇੱਥੇ ਦੇ ਲੋਕਾਂ ਦੇ ਰੋਜ਼ਾਨਾ ਦੇ ਕੰਮ ਕਾਜ ਉੱਤੇ ਵੀ ਇਸ ਦਾ ਅਸਰ ਪੈਣ ਲੱਗਾ ਹੈ।

  • ਹੋਮ
  • Photos
  • ਖ਼ਬਰਾਂ
  • ਪਹਾੜਾਂ 'ਚ ਬਰਫ਼ਬਾਰੀ, ਮੈਦਾਨੀ ਇਲਾਕਿਆਂ 'ਚ ਮੀਂਹ, ਲੋਕ ਬੇਹਾਲ
About us | Advertisement| Privacy policy
© Copyright@2026.ABP Network Private Limited. All rights reserved.