✕
  • ਹੋਮ

ਪੰਜਾਬ ਦੇ ਲੀਡਰਾਂ ਨੇ ਇੰਝ ਕੀਤਾ ਟਰੂਡੋ ਦਾ ਸਵਾਗਤ

ਏਬੀਪੀ ਸਾਂਝਾ   |  21 Feb 2018 11:53 AM (IST)
ਪੰਜਾਬ ਦੇ ਲੀਡਰਾਂ ਨੇ ਇੰਝ ਕੀਤਾ ਟਰੂਡੋ ਦਾ ਸਵਾਗਤ
1

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸਵਾਗਤ ਲਈ ਅੰਮ੍ਰਿਤਸਰ ਪੁੱਜੇ।

2

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਚਾਹੇ ਭਾਰਤ ਸਰਕਾਰ ਨੇ ਦਿਲ ਖੋਲ੍ਹ ਕੇ ਸਵਾਗਤ ਨਹੀਂ ਕੀਤਾ ਪਰ ਪੰਜਾਬ ਦੇ ਲੀਡਰ ਉਨ੍ਹਾਂ ਦੇ ਦੌਰੇ ਦੌਰਾਨ ਕਾਫੀ ਸਰਗਰਮ ਨਜ਼ਰ ਆਏ।

3

ਸੁਖਬੀਰ ਬਾਦਲ ਵੀ ਕਾਫੀ ਸਰਗਰਮ ਨਜ਼ਰ ਆਏ। ਟਰੂਡੋ ਤੇ ਉਨ੍ਹਾਂ ਦਾ ਪਰਿਵਾਰ ਤਕਰੀਬਨ ਤਿੰਨ ਘੰਟੇ ਦੇ ਕਰੀਬ ਗੁਰੂ ਨਗਰੀ ‘ਚ ਰਹੇਗਾ।

4

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਟਰੂਡੋ ਦਾ ਸਵਾਗਤ ਕੀਤਾ। ਉਹ ਪੰਜ ਸਿਤਾਰਾ ਹੋਟਲ ਵਿਖੇ ਕੈਪਟਨ ਨਾਲ ਮੁਲਾਕਾਤ ਕਰਨਗੇ।

5

ਆਮ ਆਦਮੀ ਪਾਰਟੀ ਦੇ ਲੀਡਰ ਕੰਵਰ ਸੰਧੂ ਨੇ ਵੀ ਟਵੀਟ ਕਰਕੇ ਟਰੂਡੋ ਦਾ ਸਵਾਗਤ ਕੀਤਾ।

6

ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਦੀ ਅਲੋਚਨਾ ਕੀਤੀ ਤੇ ਟਰੂਡੋ ਦਾ ਸਵਾਗਤ ਕੀਤਾ।

  • ਹੋਮ
  • Photos
  • ਖ਼ਬਰਾਂ
  • ਪੰਜਾਬ ਦੇ ਲੀਡਰਾਂ ਨੇ ਇੰਝ ਕੀਤਾ ਟਰੂਡੋ ਦਾ ਸਵਾਗਤ
About us | Advertisement| Privacy policy
© Copyright@2026.ABP Network Private Limited. All rights reserved.