ਪੜਚੋਲ ਕਰੋ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਨੇ ਇਹ ਡਾਂਸਰ, ਜਾਣੋ ਕਾਰਨ

1/6
ਹਾਲਾਂਕਿ ਸਾਡੀ ਸੋਸਾਇਟੀ 'ਚ ਅਜਿਹਾ ਨਹੀਂ ਹੁੰਦਾ। ਲੋਕ ਹਮੇਸ਼ਾ ਇਸ ਤਰ੍ਹਾਂ ਦੇ ਪਰਫਾਰਮਸ ਲਈ ਮਨ੍ਹਾ ਕਰਦੇ ਹਨ ਪਰ ਕਿਊਬਾ ਦੇ ਲੋਕ ਇਸ ਤਰ੍ਹਾਂ ਦੇ ਪਰਫਾਰਮੈਂਸ ਨੂੰ ਨਾ ਸਿਰਫ਼ ਪਸੰਦ ਕਰਦੇ ਹਨ ਸਗੋਂ ਅਜਿਹਾ ਕਰਨ ਵਾਲਿਆਂ ਦਾ ਆਦਰ ਵੀ ਕਰਦੇ ਹਨ।

2/6
ਓਮਾਰ ਨੇ ਕਿਹਾ ਕਿ ਜਦੋਂ ਮੈਂ ਪਹਿਲੀ ਵਾਰ ਨੈਸ਼ਨਲ ਕਲਚਰ ਸਟਰੀਟ 'ਚ ਡਾਂਸਰ ਨੂੰ ਪਰਫਾਰਮ ਕਰਦੇ ਦੇਖਿਆ ਤਾਂ ਮੈਂ ਖ਼ੁਦ ਨੂੰ ਫ਼ੋਟੋਗਰਾਫੀ ਕਰਨ ਤੋਂ ਰੋਕ ਨਹੀਂ ਪਾਇਆ। ਇਹ ਬਹੁਤ ਹੀ ਦਿਲਚਸਪ ਨਜ਼ਾਰਾ ਸੀ।

3/6
ਨੈਸ਼ਨਲ ਕਲਚਰ ਫਿਲ ਸਟਰੀਟ 'ਚ ਡਾਂਸਰ ਜਿੱਥੇ ਡਾਂਸ ਪਰਫਾਰਮ ਕਰਦੇ ਹੋਏ ਮਿਲ ਜਾਂਦੇ ਹਨ। ਉੱਧਰ ਇੱਥੇ ਦੀਆਂ ਗਲੀਆਂ ਅਤੇ ਪਾਰਕਾਂ 'ਚ ਬੱਚਿਆਂ ਨੂੰ ਖੇਡਦੇ ਹੋਏ ਦੇਖਿਆ ਜਾ ਸਕਦਾ ਹੈ। ਇਹ ਸਭ ਕੁੱਝ ਦੇਖਣਾ ਇੱਕ ਖ਼ੁਸ਼ਨੁਮਾ ਅਨੁਭਵ ਹੁੰਦਾ ਹੈ।

4/6
ਦੁਨੀਆ ਭਰ 'ਚ ਤੁਸੀਂ ਲੋਕਾਂ ਨੇ ਅਜਿਹੇ ਬਹੁਤ ਸਾਰੇ ਡਾਂਸਰ ਦੇਖੇ ਹੋਣਗੇ ਜੋ ਸਟੇਜਾਂ 'ਤੇ ਪਰਫਾਰਮ ਕਰਦੇ ਹਨ ਪਰ ਕਿਊਬਾ 'ਚ ਅਜਿਹਾ ਬਿਲਕੁਲ ਨਹੀਂ ਹੈ। ਦਰਅਸਲ ਨਿਊਯਾਰਕ 'ਚ ਰਹਿਣ ਵਾਲੇ ਫੋਟੋਗ੍ਰਾਫਰ ਓਮਾਰ ਰੋਬਲੇਸ ਨੇ ਹਾਲ ਹੀ 'ਚ ਇੱਕ ਅਜਿਹੇ ਡਾਂਸਰ ਦੀਆਂ ਤਸਵੀਰਾਂ ਆਪਣੇ ਕੈਮਰੇ 'ਚ ਕੈਦ ਕੀਤੀਆਂ ਹਨ, ਜੋ ਸੋਸ਼ਲ ਸਾਈਟਸ 'ਤੇ ਵਾਇਰਲ ਹੋ ਰਹੀਆਂ ਹਨ।

5/6
ਗ਼ਰੀਬੀ ਦੇ ਬਾਵਜੂਦ ਉੱਥੇ ਦੇ ਲੋਕਾਂ ਦੇ ਚਿਹਰਿਆਂ 'ਤੇ ਥੋੜ੍ਹਾ ਜਿਹਾ ਵੀ ਤਣਾਅ ਦਿਖਾਈ ਨਹੀਂ ਦਿੰਦਾ। ਫੋਟੋਗ੍ਰਾਫਰ ਨੇ ਦੱਸਿਆ ਕਿ ਉੱਥੇ ਦੇ ਲੋਕ ਆਪਣੀ ਹੀ ਧੁੰਨ 'ਚ ਰਹਿੰਦੇ ਹਨ।

6/6
 ਇਨ੍ਹਾਂ ਤਸਵੀਰਾਂ 'ਚ ਨੌਜਵਾਨ ਬੇਖ਼ੌਫ ਹੋ ਕੇ ਸੜਕਾਂ 'ਤੇ ਬੈਲੇ ਕਰਦੇ ਨਜ਼ਰ ਆ ਰਹੇ ਹਨ। ਫੋਟੋਗ੍ਰਾਫਰ ਓਮਾਰ ਮੁਤਾਬਿਕ ਕੁੱਝ ਮਹੀਨੇ ਪਹਿਲੇ ਮੈਂ ਕਿਊਬਾ ਗਿਆ ਸੀ।

Sponsored Links by Taboola

ਟਾਪ ਹੈਡਲਾਈਨ

ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ

 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'

Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ

Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ

Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget