ਪੜਚੋਲ ਕਰੋ

WhatsApp ਦਾ ਵੱਡਾ ਝਟਕਾ, 31 ਦਸੰਬਰ ਤੱਕ ਬਦਲੋ ਫੋਨ !

1/9
WhatsApp ਨੇ ਸਿੰਬੀਅਨ, ਬਲੈਕਬੇਰੀ, ਨੋਕੀਆ ਦੀ S40 Series, ਨੋਕੀਆ ਸਿੰਬੀਅਨ s60, Android 2.1, Android 2.2 ਤੇ Windows Phone 7.1 OS 'ਤੇ ਚੱਲਣ ਵਾਲੇ ਸਮਾਰਟਫੋਨ ਨੂੰ ਅਪਗ੍ਰੇਡ ਕਰਨ ਲਈ ਕਿਹਾ ਹੈ।

2/9
ਨੋਕੀਆ, ਬਲੈਕਬੇਰੀ, ਵਿੰਡੋਜ਼ ਸਣੇ ਐਂਡਰਾਈਡ ਦੇ ਕੁਝ ਸਮਾਰਟਫੋਨ ਨੂੰ WhatsApp 31 ਦਸੰਬਰ ਨੂੰ ਵੱਡਾ ਝਟਕਾ ਦੇਣ ਵਾਲਾ ਹੈ।

3/9
WhatsApp ਦਾ ਕਹਿਣਾ ਹੈ ਕਿ ਉਹ ਉਨ੍ਹਾਂ ਪਲੇਟਫਾਰਮਾਂ 'ਤੇ ਹੀ ਧਿਆਨ ਦੇਵੇਗਾ ਜਿਸ ਦੀ ਵਰਤੋਂ ਵੱਡੀ ਗਿਣਤੀ ਲੋਕ ਕਰਦੇ ਹਨ।

4/9
WhatsApp ਨੇ ਦੁਨੀਆ ਭਰ ਵਿੱਚ ਸਿੰਬੀਅਨ ਯੂਜਰਜ਼ ਨੂੰ ਨੋਟੀਫਿਕੇਸ਼ਨ ਭੇਜਣਾ ਸ਼ੁਰੂ ਕਰ ਦਿੱਤਾ ਹੈ।

5/9
WhatsApp ਨੇ ਸਾਲ ਦੇ ਸ਼ੁਰੂ ਵਿੱਚ ਹੀ ਐਲਾਨ ਕਰ ਦਿੱਤਾ ਸੀ ਕਿ 31 ਦਸੰਬਰ, 2016 ਮਗਰੋਂ ਸਿੰਬੀਅਨ, ਬਲੈਕਬੇਰੀ, ਨੋਕੀਆ ਦੀ S40 Series, ਨੋਕੀਆ ਸਿੰਬੀਅਨ s60, Android 2.1, Android 2.2 ਤੇ Windows Phone 7.1 OS 'ਤੇ ਚੱਲਣ ਵਾਲੇ ਸਮਾਰਟਫੋਨ WhatsApp ਨਹੀਂ ਵਰਤ ਸਕਣਗੇ।

6/9
ਅਜੇ ਵੀ ਦੁਨੀਆ ਭਰ ਵਿੱਚ ਨੋਕੀਆ ਦੇ ਅਜਿਹੇ ਸਮਾਰਟਫੋਨ ਇਸਤੇਮਾਲ ਕਰਨ ਵਾਲੇ ਲੋਕਾਂ ਦੀ ਚੰਗੀ ਗਿਣਤੀ ਹੈ।

7/9
ਨੋਕੀਆ ਦੇ ਕਰੀਬ ਸਾਰੇ ਹਾਈ-ਐਂਡ ਸਮਾਰਟਫੋਨ ਸਿੰਬੀਅਨ ਆਪਰੇਟਿਵ ਸਿਸਟਮ 'ਤੇ ਆਇਆ ਕਰਦੇ ਸਨ। ਇਸ ਦੇ ਸਫਲ N ਸੀਰੀਜ਼ ਦੇ ਸਮਾਰਟਫੋਨ ਵੀ ਸਿੰਬੀਅਨ ਓ.ਸੀ. ਨਾਲ ਆਉਂਦੇ ਰਹੇ ਹਨ।

8/9
ਇਸ ਲਿਸਟ ਵਿੱਚ ਸਿੰਬੀਅਨ ਨਾਲ ਬਲੈਕਬੇਰੀ, ਨੋਕੀਆ ਦੀ S40 Series, ਨੋਕੀਆ ਸਿੰਬੀਅਨ s60, Android 2.1, Android 2.2 ਤੇ Windows Phone 7.1 OS 'ਤੇ ਚੱਲਣ ਵਾਲੇ ਸਮਾਰਟਫੋਨ ਵੀ ਸ਼ਾਮਲ ਹਨ। ਇਨ੍ਹਾਂ ਸਾਰਿਆਂ 'ਤੇ ਅਗਲੇ ਸਾਲ WhatsApp ਨਹੀਂ ਚੱਲੇਗਾ।

9/9
ਇਨ੍ਹਾਂ ਸਮਾਰਟਫੋਨਾਂ 'ਤੇ 31 ਦਸੰਬਰ, 2016 ਮਗਰੋਂ WhatsApp ਨਹੀਂ ਚੱਲੇਗਾ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...

Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ

Embed widget