ਪੜਚੋਲ ਕਰੋ

ਵਟਸਐਪ ਦਾ ਵੱਡਾ ਫੈਸਲਾ, ਫੇਸਬੁੱਕ ਨਾਲ ਜੁੜੇਗਾ

1/7
ਗਲੋਬਲ ਮੈਸੇਜਿੰਗ ਸਰਵਿਸ ਵਟਸਐਪ ਨੇ ਦੱਸਿਆ ਹੈ ਕਿ ਜਲਦੀ ਹੀ ਉਹ ਆਪਣੇ ਗਾਹਕਾਂ ਦਾ ਮੋਬਾਈਲ ਨੰਬਰ ਆਪਣੀ ਓਨਰ ਕੰਪਨੀ ਫੇਸਬੁੱਕ ਨਾਲ ਸਾਂਝਾ ਕਰੇਗਾ।

2/7
ਇਸ ਦੀ ਮਦਦ ਨਾਲ ਵਟਸਐਪ ਗਾਹਕ ਹੁਣ ਫੇਸਬੁੱਕ ਜ਼ਰੀਏ ਹੋਰ ਵੀ ਜ਼ਿਆਦਾ ਟਾਰਗੇਟ ਇਸ਼ਤਿਹਾਰ ਲੈ ਸਕਣਗੇ। ਇਹ ਇਸ਼ਤਿਹਾਰ ਫੇਸਬੁੱਕ 'ਤੇ ਹੋਣਗੇ। ਇਸ ਜਾਣਕਾਰੀ ਵਿੱਚ ਵਟਸਐਪ ਐਡ ਦੀ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

3/7
ਇਹ ਕਦਮ ਚੁੱਕਣ ਦੇ ਨਾਲ ਹੀ ਵਟਸਐਪ ਦੀ ਵੱਡੀ ਜਿੰਮੇਵਾਰੀ ਹੋਵੇਗੀ ਕਿ ਉਹ ਦੁਨੀਆ ਭਰ ਵਿੱਚ ਆਪਣੇ 1 ਬਿਲੀਅਨ ਉਪਭੋਗਤਾਵਾਂ ਨੂੰ ਉਨ੍ਹਾਂ ਦੇ ਡਾਟਾ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕੇ।

4/7
ਵਟਸਐਪ ਨੇ ਦੱਸਿਆ ਕਿ ਇਸ ਅਦਲਾ-ਬਦਲੀ ਨਾਲ ਫੇਸਬੁੱਕ ਮੈਪਿੰਗ ਦੇ ਜ਼ਰੀਏ ਚੰਗੇ ਫ੍ਰੈਂਡ ਸਜੈਸ਼ਨ ਤੇ ਜਿਆਦਾ ਸਟੀਕ ਇਸ਼ਤਿਹਾਰ ਯੂਜਰਜ਼ ਦੇ ਸਕੇਗਾ।

5/7
ਕੰਪਨੀ ਦੇ ਇਸ ਕਦਮ ਤੋਂ ਐਪ ਤੇ ਉਪਭੋਗਤਾਵਾਂ ਦੀ ਡਾਟਾ ਪ੍ਰਾਈਵੇਸੀ ਦੀ ਚਿੰਤਾ ਗਾਹਕਾਂ ਨੂੰ ਰਹੇਗੀ।

6/7
ਕੰਪਨੀ ਨੇ ਸਾਫ ਕਿਹਾ ਹੈ ਕਿ ਫੇਸਬੁੱਕ ਨੂੰ ਦਿੱਤਾ ਗਿਆ ਤੁਹਾਡਾ ਨੰਬਰ ਸੁਰੱਖਿਅਤ ਰਹੇਗਾ।

7/7
ਇਸ ਸਫਾਈ ਦੇ ਬਾਵਜੂਦ ਵਟਸਐਪ ਯੂਜਰਜ਼ ਨੂੰ ਕੰਪਨੀ ਦੀ ਇਹ ਪਹਿਲ ਚੰਗੀ ਨਹੀਂ ਲੱਗ ਰਹੀ।

Sponsored Links by Taboola

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ

SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...

Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ

Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ

ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
Embed widget