ਪੜਚੋਲ ਕਰੋ

ਵਾਈਟ ਹਾਊਸ 'ਚ ਮਨਾਇਆ ਗਿਆ ਪ੍ਰਕਾਸ਼ ਦਿਹਾੜਾ

1/6
ਇਸ ਮੌਕੇ ਵਾਈਟ ਹਾਊਸ ਵਿੱਚ ਵੱਡੀ ਗਿਣਤੀ ਵਿੱਚ ਸੰਗਤ ਨੇ ਸ਼ਮੂਲੀਅਤ ਕੀਤੀ। ਵਾਈਟ ਹਾਊਸ ਵੱਲੋਂ ਕਰਵਾਏ ਇਸ ਸਮਾਗਮ 'ਚ ਅਮਰੀਕਾ 'ਚ ਵੱਸਦੇ ਸਿੱਖਾਂ ਨੂੰ ਖ਼ਾਸ ਤੌਰ ਤੇ ਸੱਦਾ ਦਿੱਤਾ ਗਿਆ ਸੀ।

2/6
ਇਸ ਮੌਕੇ ਉਤੇ ਸਿੱਖ ਐਕਟਰ ਵਾਰਿਸ ਆਹੂਲਵਾਲੀਆ ਨੇ ਖਾਸ ਤੌਰ ਉਤੇ ਹਾਜ਼ਰੀ ਭਰੀ।

3/6
ਇਸ ਮੌਕੇ ਵਿਦੇਸ਼ਾਂ ਖ਼ਾਸ ਕਰ ਕੇ ਅਮਰੀਕਾ 'ਚ ਸਿੱਖਾਂ ਨਾਲ ਹੁੰਦੇ ਨਸਲੀ ਵਿਤਕਰੇ ਨੂੰ ਖ਼ਤਮ ਕਰਨ ਲਈ ਤਸਵੀਰਾਂ ਰਾਹੀਂ ਦੇ ਜ਼ਰੀਏ ਸਿੱਖਾਂ ਦੀ ਪਹਿਚਾਣ ਸਬੰਧੀ ਜਾਗਰੂਕ ਕੀਤਾ ਗਿਆ।

4/6
ਪੀਟੀਆਈ ਮੁਤਾਬਿਕ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਉਨ੍ਹਾਂ ਦੀ ਪਤਨੀ ਮਿਸ਼ੇਲ ਵੱਲੋਂ ਰਾਸ਼ਟਰਪਤੀ ਦੀ ਵਿਸ਼ੇਸ਼ ਸਹਾਇਕ ਟੀਨਾ ਤਚੇਨ ਨੇ ਸਮਾਗਮ 'ਚ ਸ਼ਿਰਕਤ ਕਰ ਕੇ ਸਮੂਹ ਸਿੱਖ ਭਾਈਚਾਰੇ ਨੂੰ ਗੁਰਪੁਰਬ ਦੀ ਮੁਬਾਰਕਬਾਦ ਦਿੱਤੀ।

5/6
 ਵਿਸ਼ਵ ਸ਼ਕਤੀ ਮੰਨੇ ਜਾਣ ਵਾਲੇ ਅਮਰੀਕਾ ਦੇ ਰਾਸ਼ਟਰਪਤੀ ਦੇ ਰਿਹਾਇਸ਼ ਵਾਈਟ ਹਾਊਸ 'ਚ ਸਿੱਖ ਕੌਮ ਦੇ ਜਨਮਦਾਤਾ ਸ੍ਰੀ ਗੁਰੂ ਨਾਨਕ ਸਾਹਿਬ ਦਾ ਗੁਰਪੁਰਬ ਉਤਸ਼ਾਹ ਨਾਲ ਮਨਾਇਆ ਗਿਆ।

6/6
 ਸਿੱਖ ਪਰੰਪਰਾਵਾਂ ਮੁਤਾਬਿਕ ਕੀਰਤਨ ਤੇ ਅਰਦਾਸ ਉਪਰੰਤ ਸੰਗਤ ਨੂੰ ਲੰਗਰ ਵੀ ਵਰਤਾਇਆ ਗਿਆ।

Sponsored Links by Taboola

ਟਾਪ ਹੈਡਲਾਈਨ

MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ

Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget