ਪੜਚੋਲ ਕਰੋ

ਸਦਮਾ! ਕੌਣ ਸੀ ਗਿਰੀਸ਼ ਕਰਨਾਡ, ਜਿਨ੍ਹਾਂ ਦੇ ਯੋਗਦਾਨ 'ਤੇ ਫ਼ਿਲਮੀ ਦੁਨੀਆ ਨੂੰ ਬੇਹੱਦ ਮਾਣ

1/7
ਉਨ੍ਹਾਂ ਨੂੰ ਕੰਨੜ ਤੇ ਅੰਗਰੇਜ਼ੀ ਦੋਵਾਂ ਭਾਸ਼ਾਵਾਂ ਵਿੱਚ ਇੱਕ ਸਮਾਨ ਪਕੜ ਸੀ।

2/7
ਇਨ੍ਹਾਂ ਫਿਲਮਾਂ ਦੇ ਇਲਾਵਾ ਉਨ੍ਹਾਂ ਸਲਮਾਨ ਖ਼ਾਨ ਦੇ ਨਾਲ 'ਏਕ ਥਾ ਟਾਈਗਰ' (2012) ਤੇ 'ਟਾਈਗਰ ਜ਼ਿੰਦਾ ਹੈ' (2017) ਵਿੱਚ ਵੀ ਅਹਿਮ ਕਿਰਦਾਰ ਨਿਭਾਇਆ।

3/7
ਹਿੰਦੀ ਵਿੱਚ ਉਨ੍ਹਾਂ 'ਨਿਸ਼ਾਂਤ' (1975), ਮੰਥਨ (1976) ਤੇ ਪੁਕਾਰ (2000) ਵਰਗੀਆਂ ਫਿਲਮਾਂ ਕੀਤੀਆਂ। ਉਨ੍ਹਾਂ ਨਾਗੇਸ਼ ਕੁਕੁਨੂਰ ਦੀਆਂ ਫਿਲਮਾਂ 'ਇਕਬਾਲ' (2005), 'ਡੋਰ' (2006), '8x10 ਤਸਵੀਰ' (2009) ਤੇ 'ਆਸ਼ਾਏਂ' (2010) ਲਈ ਵੀ ਕੰਮ ਕੀਤਾ।

4/7
ਗਿਰੀਸ਼ ਕਰਨਾਰਡ ਨੇ ਆਰਕੇ ਨਾਰਾਇਣ ਦੀ ਕਿਤਾਬ 'ਤੇ ਆਧਾਰਤ ਟੀਵੀ ਸੀਰੀਅਲ ਮਾਲਗੁੜੀ ਡੇਜ਼ ਵਿੱਚ ਸਵਾਮੀ ਦੇ ਪਿਤਾ ਦੀ ਭੂਮਿਕਾ ਨਿਭਾਈ। 1990 ਦੀ ਸ਼ੁਰੂਆਤ ਵਿੱਚ ਵਿਗਿਆਨ 'ਤੇ ਆਧਾਰਤ ਇੱਕ ਟੀਵੀ ਪ੍ਰੋਗਰਾਮ ਟਰਨਿੰਗ ਪੁਆਇੰਟ ਵਿੱਚ ਉਹ ਬਤੌਰ ਹੋਸਟ ਦਿੱਸੇ ਸਨ।

5/7
1970 ਵਿੱਚ ਕੰਨੜ ਫ਼ਿਲਮ 'ਸੰਸਕਾਰ' ਨਾਲ ਗਿਰੀਸ਼ ਨੇ ਸਿਨੇ ਕਰੀਅਰ ਦੀ ਸ਼ੁਰੂਆਤ ਕੀਤੀ। ਇਸ ਫਿਸਮ ਨੂੰ ਕਈ ਐਵਾਰਡ ਮਿਲੇ।

6/7
ਗਿਰੀਸ਼ ਕਰਨਾਰਡ ਨੇ ਭਾਰਤੀ ਸਿਨੇਮਾ ਦੀ ਦੁਨੀਆ ਵਿੱਚ ਇੱਕ ਅਦਾਕਾਰ, ਨਿਰਦੇਸ਼ਕ ਤੇ ਪਟਕਠਾ ਲੇਖਕ ਵਜੋਂ ਕੰਮ ਕੀਤਾ। ਬਾਲੀਵੁੱਡ ਵਿੱਚ ਅਮੁੱਲ ਯੋਗਦਾਨ ਲਈ ਭਾਰਤ ਸਰਕਾਰ ਨੇ ਉਨ੍ਹਾਂ ਨੂੰ ਪਦਮਸ੍ਰੀ ਤੇ ਪਦਮ ਭੂਸ਼ਣ ਨਾਲ ਨਵਾਜਿਆ।

7/7
ਮਕਬੂਲ ਅਦਾਕਾਰ, ਲੇਖਕ ਤੇ ਰੰਗਕਰਮੀ ਗਿਰੀਸ਼ ਕਰਨਾਡ ਦਾ ਦੇਹਾਂਤ ਹੋ ਗਿਆ ਹੈ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਗਿਆਨਪੀਠ, ਪਦਮਸ੍ਰੀ, ਫਿਲਮਫੇਅਰ ਤੇ ਸੰਗੀਤ ਨਾਟਕ ਅਕੈਡਮੀ ਵਰਗੇ ਕਈ ਐਵਾਰਡਾਂ ਨਾਲ ਸਨਮਾਨਤ ਕੀਤਾ ਗਿਆ ਹੈ।

Sponsored Links by Taboola

ਟਾਪ ਹੈਡਲਾਈਨ

Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !

iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ

Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ

 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
iPhone 17 'ਤੇ ਬੰਪਰ ਡਿਸਕਾਊਂਟ ! 99,900 ਰੁਪਏ ਵਾਲਾ ਫੋਨ 55 ਹਜ਼ਾਰ ਤੋਂ ਵੀ ਘੱਟ 'ਚ ਖਰੀਦਣ ਦਾ ਮੌਕਾ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
Airtel Recharge Plan : ਏਅਰਟੈੱਲ ਦਾ 185 ਰੁਪਏ ਵਾਲਾ ਨਵਾਂ ਰੀਚਾਰਜ ਪਲਾਨ, ਮਿਲੇਗੀ ਅਨਲਿਮਟਿਡ ਕਾਲਿੰਗ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
 Elon Musk’s Big Surprise : ਹੁਣ ਹਰ ਬੱਚਾ ਹੋਵੇਗਾ ਮਾਲਾਮਾਲ !  ਐਲਨ ਮਸਕ ਨੇ ਕੀਤਾ ਵੱਡਾ ਐਲਾਨ
8th Pay Commission ਤੋਂ ਪਹਿਲਾਂ ਜਾਣੋ DA ਅਤੇ DR 'ਚ ਕੀ ਹੈ ਫ਼ਰਕ? ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਪੂਰਾ ਹਿਸਾਬ

Jio IPO ਨੂੰ ਲੈ ਕੇ ਨਿਵੇਸ਼ਕਾਂ 'ਚ ਭਾਰੀ ਉਤਸ਼ਾਹ, ਅੰਕੜੇ ਦੇਖ ਕੇ ਰਹਿ ਜਾਓਗੇ ਹੈਰਾਨ!

 Tiger Shroff Net Worth : ਫ਼ਿਲਮਾਂ ਹੀ ਨਹੀਂ ਇਨ੍ਹਾਂ ਕਾਰੋਬਾਰਾਂ ਤੋਂ ਵੀ ਕਰੋੜਾਂ ਦੀ ਕਮਾਈ ਕਰਦੇ ਹਨ ਟਾਈਗਰ ਸ਼ਰਾਫ਼, ਜਾਣੋ ਕੁੱਲ ਜਾਇਦਾਦ

Punjab News: ਪੰਜਾਬ 'ਚ ਵੱਡੀ ਵਾਰਦਾਤ, ਯਾਤਰੀਆਂ ਨਾਲ ਭਰੀ ਬੱਸ 'ਤੇ ਹੋਇਆ ਹਮਲਾ, ਪੈ ਗਿਆ ਚੀਕ-ਚਿਹਾੜਾ...

Embed widget