ਪੜਚੋਲ ਕਰੋ

ਜਾਣੌ ਕੌਣ ਹੈ ਗੈਂਗਸਟਰ ਪ੍ਰਭਦੀਪ ਦੀ ਮ੍ਰਿਤਕ ਦੇਹ 'ਤੇ ਦਾਅਵੇਦਾਰੀ ਜਤਾਉਣ ਵਾਲੀ ਇਹ ਕੁੜੀ..?

1/5
ਪ੍ਰਭਦੀਪ ਦੇ ਗੈਂਗਸਟਰ ਹੋਣ ਬਾਰੇ ਉਹਦੇ ਮਾਮਾ ਨੇ ਕਿਹਾ ਕਿ ਉਸ ਦਾ ਚਾਲ ਚੱਲਣ ਮਾੜਾ ਸੀ ਤੇ ਉਹ ਆਪਣੀ ਮਾਂ ਨਾਲ ਕੁੱਟਮਾਰ ਵੀ ਕਰਦਾ ਸੀ ਜਿਸ ਕਰਕੇ ਉਹ ਘਰੋਂ ਬਾਹਰ ਰਹਿੰਦਾ ਸੀ।

2/5
ਦੂਜੇ ਪਾਸੇ ਪ੍ਰਭਦੀਪ ਦੇ ਮਾਮਾ ਨੇ ਕਿਹਾ ਕਿ ਅਸੀਂ ਇਸ ਲੜਕੀ ਨੂੰ ਨਹੀਂ ਜਾਣਦੇ। ਉਨ੍ਹਾਂ ਕਿਹਾ ਕਿ ਉਸ ਦੇ ਯਾਰ-ਦੋਸਤ ਉਸ ਦੇ ਅੰਤਿਮ ਸਸਕਾਰ ਚ ਸ਼ਾਮਿਲ ਹੋ ਸਕਦੇ ਹਨ ਸਾਨੂੰ ਕੋਈ ਇਤਰਾਜ਼ ਨਹੀਂ। ਪ੍ਰਭਦੀਪ ਦੇ ਮਾਮੇ ਨੇ ਇਹ ਜ਼ਰੂਰ ਕਿਹਾ ਕਿ ਅਮਨਦੀਪ ਜਿਸ ਵਿਆਹ ਬਾਰੇ ਕਹਿ ਰਹੀ ਹੈ, ਉਹ ਉਸ ਦੇ ਸਾਹਮਣੇ ਨਹੀਂ ਹੋਇਆ।

3/5
ਖ਼ੁਦ ਨੂੰ ਗੈਂਗਸਟਰ ਦੀ ਪਤਨੀ ਦੱਸਣ ਵਾਲੀ ਲੜਕੀ ਅਮਨਦੀਪ ਨੇ ਇਹ ਵੀ ਕਿਹਾ ਕਿ ਜੇਕਰ ਉਸ ਨੂੰ ਆਪਣੇ ਪਤੀ ਦੀ ਮ੍ਰਿਤਕ ਦੇ ਕੋਲ ਨਾ ਜਾਣ ਦਿੱਤਾ ਗਿਆ ਤਾਂ ਉਹ ਪੁਲਿਸ ਦੇ ਸਾਹਮਣੇ ਆਤਮ ਹੱਤਿਆ ਕਰ ਲਵੇਗੀ। ਉਸ ਨੇ ਇਹ ਵੀ ਦੱਸਿਆ ਕਿ ਉਹ ਪਹਿਲਾਂ ਪੁਲਿਸ ਵਿੱਚ ASI ਸੀ ਤੇ ਬਾਅਦ ਵਿੱਚ ਛੱਡ ਦਿੱਤੀ ਸੀ। ਹਾਲਾਂਕਿ ਇਸ ਗੱਲ 'ਤੇ ਅਮਨਦੀਪ ਟਾਲ਼ਾ ਵੱਟਦੀ ਵੀ ਨਜ਼ਰ ਆਈ। ਉਸ ਨੇ ਇਹ ਵੀ ਦਾਅਵਾ ਕੀਤਾ ਕਿ ਉਸ ਦਾ ਪਤੀ (ਪ੍ਰਭਦੀਪ)ਗੈਂਗਸਟਰ ਨਹੀਂ ਸੀ।

4/5
ਪ੍ਰਭਦੀਪ ਜੇ ਪਰਿਵਾਰ ਵਿੱਚੋਂ ਉਸ ਦੇ ਮਾਮਾ ਜਦੋਂ ਲਾਸ਼ ਲੈਣ ਲਈ ਪਹੁੰਚੇ ਤਾਂ ਅਮਨਦੀਪ ਨੇ ਆਪਣਾ ਦਾਅਵਾ ਕੀਤਾ। ਜਦਕਿ ਪਰਿਵਾਰ ਇਸ ਗੱਲ ਤੋਂ ਇਨਕਾਰ ਕਰ ਰਿਹਾ ਹੈ। ਅਮਨਦੀਪ ਨੇ ਦਾਅਵਾ ਕੀਤਾ ਕਿ ਉਹ ਗਿੱਦੜਬਾਹਾ ਤੋਂ ਪਿਉਰੀ ਪਿੰਡ ਦੀ ਰਹਿਣ ਵਾਲੀ ਹੈ ਤੇ ਤਕਰੀਬਨ ਤਿੰਨ ਸਾਲ ਪਹਿਲਾਂ ਨੂੰ ਉਸ ਦਾ ਵਿਆਹ ਅਬੋਹਰ ਦੇ ਨਾਨਕਸਰ ਗੁਰਦੁਆਰਾ ਸਾਹਿਬ ਵਿਖੇ ਪ੍ਰਭਦੀਪ ਨਾਲ ਹੋਇਆ ਸੀ ਅਤੇ ਉਹ ਚਾਰ ਮਹੀਨੇ ਆਪਣੇ ਸਹੁਰੇ ਘਰ ਵਿੱਚ ਵੀ ਰਹੀ ਸੀ। ਪਰ ਬਾਅਦ ਵਿੱਚ ਘਰ ਅਣਬਣ ਰਹਿਣ ਕਾਰਨ ਤੇ ਪਰਿਵਾਰ ਵੱਲੋਂ ਦਹੇਜ ਦੀ ਮੰਗ ਕਾਰਨ ਉਸ ਨੇ ਘਰ ਛੱਡ ਦਿੱਤਾ ਤੇ ਆਪਣੇ ਪਤੀ ਨਾਲ ਚੰਡੀਗੜ੍ਹ ਰਹਿਣ ਲੱਗ ਪਈ। ਪਰ ਪਰਿਵਾਰ ਉਸ ਨੂੰ ਮਿਲਣ ਨਹੀਂ ਦੇ ਰਿਹਾ ਸੀ ਅਤੇ ਉਸਦੇ ਵਿਆਹ ਤੋਂ ਵੀ ਇਨਕਾਰ ਕਰ ਰਿਹਾ ਸੀ।

5/5
ਬਠਿੰਡਾ: ਪੁਲਿਸ ਐਨਕਾਊਂਟਰ ਵਿੱਚ ਮਾਰੇ ਗਏ ਗੈਂਗਸਟਰ ਪ੍ਰਭਦੀਪ ਦੀ ਮ੍ਰਿਤਕ ਦੇਹ ਦੀ ਦਾਅਵੇਦਾਰੀ 'ਤੇ ਉਸ ਸਮੇਂ ਵਿਵਾਦ ਖੜ੍ਹਾ ਹੋ ਗਿਆ, ਜਦੋਂ ਚੰਡੀਗੜ੍ਹ ਤੋਂ ਪਹੁੰਚੀ ਲੜਕੀ ਅਮਨਦੀਪ ਨੇ ਪ੍ਰਭਦੀਪ ਦੀ ਪਤਨੀ ਹੋਣ ਦਾਅਵਾ ਕੀਤਾ। ਪਰ ਪਰਿਵਾਰ ਵਾਲਿਆਂ ਨੇ ਇਸ ਵਿਆਹ ਤੋਂ ਇਨਕਾਰ ਕਰ ਦਿਤਾ। ਅਮਨਦੀਪ ਮੁਤਾਬਕ 16 ਦਸੰਬਰ 2015 ਨੂੰ ਪ੍ਰਭਦੀਪ ਨੇ ਉਸ ਨਾਲ ਵਿਆਹ ਕੀਤਾ ਸੀ।

Sponsored Links by Taboola

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...

Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
ਚੰਡੀਗੜ੍ਹ ਤੋਂ ਮੰਦਭਾਗੀ ਖਬਰ, ਅਚਾਨਕ ਢਹਿ-ਢੇਰੀ ਹੋਈ ਇਮਾਰਤ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਕਈ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ; ਜੇਸੀਬੀ ਅਤੇ 2 ਕਰੇਨਾਂ ਤਾਇਨਾਤ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਮਜੀਠੀਆ ਮਾਮਲੇ ਨੂੰ ਲੈ ਕੇ ਵੱਡਾ ਅਪਡੇਟ, ਅਦਾਲਤ ਵੱਲੋਂ ਸੀਨੀਅਰ ਆਗੂ ਨੂੰ...
Punjab News: ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
ਪੰਜਾਬ ਸਿਆਸਤ 'ਚ ਹਲਚਲ ਤੇਜ਼, ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ ਆਇਆ ਸਾਹਮਣੇ; ਜਾਣੋ CM ਚਿਹਰਾ ਐਲਾਨਣ ਬਾਰੇ ਕੀ ਬੋਲੇ...
Social Media Influencer Death: ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
ਸੋਸ਼ਲ ਮੀਡੀਆ ਇੰਨਫਲੂਐਂਸਰ ਦਾ ਕਤਲ! ਚਾਕੂ ਨਾਲ ਕੀਤੇ ਗਏ ਕਈ ਵਾਰ; ਜਾਣੋ ਕਿਸਨੇ ਉਤਰਾਇਆ ਮੌਤ ਦੇ ਘਾਟ...
Weather Update Today: ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਪੰਜਾਬ ਵਾਸੀਆਂ ਨੂੰ ਭੱਖਦੀ ਗਰਮੀ ਤੋਂ ਮਿਲੀ ਰਾਹਤ, ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹ ਰਿਹਾ ਮੀਂਹ, ਮੌਸਮ ਹੋਇਆ ਸੁਹਾਵਣਾ; ਅੱਜ ਜਲਥਲ ਹੋਏਗੀ ਧਰਤੀ...
ਫਤਿਹਗੜ੍ਹ ਸਾਹਿਬ 'ਚ ਕੌਮੀ ਇਨਸਾਫ ਮੋਰਚਾ ਨੇ ਰੋਕੀਆਂ ਰੇਲਾਂ, ਅੰਬਾਲਾ-ਲੁਧਿਆਣਾ ਰੇਵਲੇ ਟ੍ਰੈਕ 'ਤੇ ਲਾਇਆ ਧਰਨਾ; ਬੰਦੀ ਸਿੰਘਾਂ ਨੂੰ ਲੈਕੇ ਸੰਘਰਸ਼

ਪੰਜਾਬ 'ਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦਾ ਅਲਰਟ ਜਾਰੀ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ ਕਾਂਗਰਸ ‘ਚ ਖ਼ਤਮ ਹੋ ਸਕਦਾ ਕਾਟੋਕਲੇਸ਼, ਹਾਈਕਮਾਨ ਐਕਟਿਵ, ਦਿੱਲੀ ਤੋਂ ਸਾਬਕਾ CM ਨੂੰ ਆਇਆ ਕਾਲ, ਕਿਹਾ- ਕੋਈ ਵੱਡਾ ਫੈਸਲਾ...

Embed widget