ਪੜਚੋਲ ਕਰੋ

ਹਰਨਾਮ ਕੌਰ ਨੂੰ ਆਪਣੇ ਦਾੜੀ ਵਾਲੇ ਸਰੂਪ 'ਤੇ ਮਾਨ ਕਿਉਂ ਹੈ? ਜਾਣੋ ਇਸ ਖਬਰ ਵਿੱਚ

1/12
2/12
3/12
4/12
5/12
6/12
7/12
ਇਕ ਵਾਰ ਹਰਨਾਮ ਨੂੰ ਲੱਗਾ ਕਿ ਉਸ ਨੂੰ ਆਤਮਦਾਹ ਕਰ ਲੈਣਾ ਚਾਹੀਦਾ ਹੈ। ਹਰਨਾਮ ਨੇ 16 ਸਾਲ ਦੀ ਉਮਰ ‘ਚ ਆਪਣੇ ਵਾਲ ਕੁਦਰਤੀ ਤੌਰ ‘ਤੇ ਵਧਣ ਦੇਣ ਦਾ ਫੈਸਲਾ ਕੀਤਾ ਤਾਂ ਘਰ ਵਾਲਿਆਂ ਨੂੰ ਉਸ ਦੇ ਵਿਆਹ ਅਤੇ ਨੌਕਰੀ ਨੂੰ ਲੈ ਕੇ ਚਿੰਤਾ ਹੋਈ ਪਰ ਹਰਨਾਮ ਦੇ ਭਰਾ ਗੁਰਦੀਪ ਸਿੰਘ ਅਤੇ ਉਸ ਦੀ ਦੋਸਤ ਸੁਰਿੰਦਰ ਕੌਰ ਨੇ ਉਸ ਨੂੰ ਹੌਸਲਾ ਦਿੱਤਾ। ਹਰਨਾਮ ਬ੍ਰਿਟੇਨ ਦੇ ਸਲਾਗ ‘ਚ ਸਹਾਇਕ ਪ੍ਰਾਇਮਰੀ ਅਧਿਆਪਕ ਹੈ ਅਤੇ ਕੁਦਰਤ ਵੱਲੋਂ ਦਿੱਤੇ ਗਏ ਆਪਣੇ ਇਸ ਚਿਹਰੇ ਤੋਂ ਖੁਸ਼ ਹੈ

8/12
ਜ਼ਿਕਰਯੋਗ ਹੈ ਕਿ ਹਰਨਾਮ ਦੇ ਸਰੀਰ ‘ਤੇ ਇਹ ਵਾਲ ਉਸ ਸਮੇਂ ਉੱਗਣੇ ਸ਼ੁਰੂ ਹੋਏ, ਜਦੋਂ ਉਹ ਸਿਰਫ 11 ਸਾਲ ਦੀ ਸੀ। ਹਰਨਾਮ ਇਨ੍ਹਾਂ ਤੋਂ ਤੰਗ ਆ ਗਈ ਅਤੇ ਹਫਤੇ ‘ਚ 2 ਵਾਰ ਉਸ ਨੂੰ ਇਹ ਵਾਲ ਉਤਾਰਨੇ ਪੈਂਦੇ ਸਨ। ਲੋਕ ਹਰਨਾਮ ਦੇ ਚਿਹਰੇ ਨੂੰ ਦੇਖ ਕੇ ਉਸ ‘ਤੇ ਤਰ੍ਹਾਂ-ਤਰ੍ਹਾਂ ਦੀਆਂ ਟਿੱਪਣੀਆਂ ਕਰਦੇ ਸਨ ਅਤੇ ਉਸ ਨੂੰ ਮਾਰਨ ਦੀ ਧਮਕੀ ਵੀ ਦਿੱਤੀ ਜਾਂਦੀ ਸੀ।

9/12
ਹਰਨਾਮ ਨੇ ਸ਼ੁਰੂਆਤ ‘ਚ ਇਨ੍ਹਾਂ ਤੋਂ ਛੁਟਕਾਰਾ ਪਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਜਦੋਂ ਲੱਖ ਕੋਸ਼ਿਸ਼ ਦੇ ਬਾਵਜੂਦ ਹਰਨਾਮ ਦੀ ਇਹ ਬੀਮਾਰੀ ਠੀਕ ਨਹੀਂ ਹੋਈ ਤਾਂ ਗੁਰਬਾਣੀ ‘ਚ ਦਿੱਤੇ ਗਏ ਸੰਦੇਸ਼ ਹਰਨਾਮ ਦੀ ਇਸ ਬੀਮਾਰੀ ਨਾਲ ਲੜਨ ਲਈ ਕੰਮ ਆਏ।

10/12
ਅਸਲ ‘ਚ ਹਰਨਾਮ ਦੇ ਚਿਹਰੇ ਅਤੇ ਸਰੀਰ ‘ਤੇ ਵਾਲਾਂ ਦਾ ਕਾਰਨ ਪਾਲੀਸਿਸਟਰ ਓਵਰ ਸਿੰਡ੍ਰੋਮ ਹੈ, ਜੋ ਦੁਨੀਆ ‘ਚ ਕਿਸੇ-ਕਿਸੇ ਔਰਤ ਦੇ ਸਰੀਰ ‘ਚ ਪਾਇਆ ਜਾਂਦਾ ਹੈ।

11/12
ਅਜਿਹੇ ‘ਚ ਹਰਨਾਮ ਕੌਰ ਦਾ ਹੌਸਲਾ ਪ੍ਰਸ਼ੰਸਾ ਕਰਨ ਲਾਇਕ ਹੈ। ਉਸ ਨੇ ਭਗਵਾਨ ਦੀ ਇਸ ਦੇਣ ਨਾਲ ਹੀ ਜ਼ਿੰਦਗੀ ਜਿਊਣ ਦਾ ਫੈਸਲਾ ਕੀਤਾ ਹੈ। ਦੁਨੀਆ ਦੀ ਕੋਈ ਵੀ ਲੜਕੀ ਇਸ ਤਰ੍ਹਾਂ ਦਾ ਚਿਹਰਾ ਨਹੀਂ ਚਾਹੇਗੀ। ਬ੍ਰਿਟੇਨ ਦੀ ਹਰਨਾਮ ਕੌਰ ਵੀ ਅਜਿਹਾ ਚਿਹਰਾ ਨਹੀਂ ਚਾਹੁੰਦੀ ਸੀ।

12/12
ਲੰਦਨ: ਦੁਨੀਆ ‘ਚ ਬਹੁਤ ਘੱਟ ਲੋਕ ਅਜਿਹੇ ਹਨ ਜੋ ਕੁਦਰਤ ਵੱਲੋਂ ਕੀਤੀ ਗਈ ਨਾ-ਇਨਸਾਫੀ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਦੀ ਹਿੰਮਤ ਰੱਖਦੇ ਹਨ। ਇਕ ਲੜਕੀ ਲਈ ਉਸ ਦਾ ਚਿਹਰਾ ਹੀ ਉਸ ਦੀ ਪਛਾਣ ਹੁੰਦੀ ਹੈ ਪਰ ਜੇਕਰ ਕੁਦਰਤ ਚਿਹਰੇ ਨਾਲ ਹੀ ਖਿਲਵਾੜ ਕਰ ਦੇਵੇ ਤਾਂ ਉਸ ਦੀ ਪੀੜਾ ਆਸਾਨੀ ਨਾਲ ਸਾਂਝੀ ਨਹੀਂ ਕੀਤੀ ਜਾ ਸਕਦੀ ਹੈ।

Sponsored Links by Taboola

ਟਾਪ ਹੈਡਲਾਈਨ

Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 

Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ

 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ

Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
Viral Video : ਪਤਨੀ ਨੂੰ ਪ੍ਰੇਮੀ ਨਾਲ ਰੰਗੇ ਹੱਥੀਂ ਫੜਿਆ ਤਾਂ ਪਤੀ ਦਾ ਚੜ੍ਹਿਆ ਪਾਰਾ, ਦੋਵਾਂ ਨਾਲ ਕੀਤੀ ਕੁੱਟਮਾਰ, ਵੀਡੀਓ ਵਾਇਰਲ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
 Job Offer : ਰੀਲਾਂ ਬਣਾਉਣ ਦੇ ਮਿਲਣਗੇ 95 ਲੱਖ ਰੁਪਏ ! ਦੁਨੀਆ ਘੁੰਮਣ ਦਾ ਵੀ ਮਿਲੇਗਾ ਮੌਕਾ, ਜਾਣੋ ਕਿਵੇਂ ਮਿਲੇਗੀ ਇਹ ਨੌਕਰੀ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Bank Holiday : ਕੱਲ੍ਹ ਬੈਂਕ ਜਾਣ ਦਾ ਹੈ ਪਲਾਨ? ਪਹਿਲਾਂ ਜਾਣ ਲਓ ਸੋਮਵਾਰ ਨੂੰ ਬੈਂਕ ਖੁੱਲ੍ਹਣਗੇ ਜਾਂ ਰਹਿਣਗੇ ਬੰਦ
Sangrur News : ਬੇਰੁਜ਼ਗਾਰਾਂ ਦਾ ਅਨੋਖਾ ਦਸਹਿਰਾ ! ਮੁੱਖ ਮੰਤਰੀ ਦੀ ਕੋਠੀ ਅੱਗੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

DA Hike 2026 : ਕੀ ਦੁਸਹਿਰੇ ਤੋਂ ਬਾਅਦ ਮਿਲੇਗਾ DA ?  21 ਅਕਤੂਬਰ ਨੂੰ ਹੋ ਸਕਦਾ ਹੈ ਅਹਿਮ ਫ਼ੈਸਲਾ!

Punjab Police ਦੇ ਹੈੱਡ ਕਾਂਸਟੇਬਲ ਕੋਲੋਂ 25 ਕਿਲੋ ਹੈਰੋਇਨ ਬਰਾਮਦ,  ਮਾਮਲੇ ’ਚ ਨਵਾਂ ਖੁਲਾਸਾ!

Parvinder Jhotta ਮਾਮਲਾ : ਨੀਰੂ ਬਾਜਵਾ ਨੇ ਆਪਣੀ ਫ਼ਿਲਮ ਰੋਕੀ, ਇਨਸਾਫ਼ ਮਿਲਣ ਤੱਕ ਕਾਲੀ ਪੱਗ ਬੰਨ੍ਹਣਗੇ ਭਾਜਪਾ ਪ੍ਰਧਾਨ

Embed widget