ਪੜਚੋਲ ਕਰੋ

ਮਹਿਲਾ ਦਿਵਸ 'ਤੇ ਸਲਾਮ: ਪਿੰਕੀ ਤੇ ਸ਼ਾਲੂ ਦੀ ਰੂੜ੍ਹੀਵਾਦੀ ਵਿਚਾਰਾਂ ਨੂੰ 'ਵੰਗਾਰ'

1/8
ਪਿੰਕੀ ਨੇ ਦੱਸਿਆ ਕਿ ਉਹ 15 ਕੁ ਹਜ਼ਾਰ ਰੁਪਏ ਮਹੀਨਾ ਕਮਾ ਲੈਂਦੀ ਹੈ ਤੇ ਆਪਣੇ ਪੈਰੀਂ ਖਲੋਣ ਤੋਂ ਬਾਅਦ ਅੱਜ ਉਸ ਦੇ ਬੱਚੇ ਚੰਗੇ ਸਕੂਲ ਵਿੱਚ ਪੜ੍ਹ ਰਹੇ ਹਨ। ਆਟੋ ਚਾਲਕ ਬਣਨ ਲਈ ਪਿੰਕੀ ਨੂੰ ਕਾਫੀ ਸੰਗਰਸ਼ ਕਰਨਾ ਪਿਆ।

2/8
ਅਜਿਹੀਆਂ ਉਦਾਹਰਣਾਂ ਵੇਖ ਇਹ ਕਹਿਣਾ ਗ਼ਲਤ ਨਹੀਂ ਹੋਵੇਗਾ ਕਿ ਔਰਤ, ਮਰਦ ਤੋਂ ਕਿਸੇ ਵੀ ਪੱਖ ਤੋਂ ਘੱਟ ਨਹੀਂ। ਲੋੜ ਹੈ ਸਿਰਫ ਔਰਤਾਂ ਨੂੰ ਅੱਗੇ ਵਧਣ ਤੇ ਆਪਣੇ ਆਪ ਨੂੰ ਸਾਬਤ ਕਰਨ ਲਈ ਥੋੜ੍ਹੀ ਆਜ਼ਾਦੀ ਤੇ ਸਮਾਂ ਦੇਣ ਦੀ। ਇਨ੍ਹਾਂ ਮਿਹਨਤੀ ਔਰਤਾਂ ਨੂੰ ਏ.ਬੀ.ਪੀ. ਸਾਂਝਾ ਸਲਾਮ ਕਰਦਾ ਹੈ।

3/8
ਉਸ ਨੇ 'ਏ.ਬੀ.ਪੀ. ਸਾਂਝਾ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਨੇ ਨੌਵੀਂ ਜਮਾਤ ਪਾਸ ਕੀਤੀ ਹੋਈ ਹੈ ਤੇ ਆਪਣੀ ਕਮਾਈ ਨਾਲ ਦਸਵੀਂ ਕਰ ਕੇ ਫਿਰ ਅੱਗੇ ਪੜ੍ਹਾਈ ਕਰੇਗੀ। ਸ਼ਾਲੂ ਨੇ ਦੱਸਿਆ ਕਿ ਉਸ ਦੇ ਮਾਪੇ ਮਜ਼ਦੂਰੀ ਕਰਦੇ ਸੀ ਪਰ ਉਮਰਦਰਾਜ ਹੋਣ ਕਾਰਨ ਉਹ ਕੰਮ ਕਰਨ ਤੋਂ ਅਸਮਰੱਥ ਹਨ। ਅੱਜ ਸ਼ਾਲੂ ਆਪਣੇ ਮਾਪਿਆਂ ਲਈ ਪੁੱਤਾਂ ਤੋਂ ਵਧਕੇ ਹੈ।

4/8
ਦੂਜੇ ਪਾਸੇ ਪੰਜਾਬੀ ਯੂਨੀਵਰਸਿਟੀ ਵਿੱਚ ਆਪਣੇ ਬਿਮਾਰ ਤੇ ਬਜ਼ੁਰਗ ਮਾਤਾ-ਪਿਤਾ ਦਾ ਸਹਾਰਾ ਬਣੀ ਸ਼ਾਲੂ ਨੇ ਨਿੱਕੀ ਉਮਰ ਵਿੱਚ ਆਟੋ ਚਲਾਉਣ ਦਾ ਮਨ ਬਣਾ ਲਿਆ।

5/8
ਉਸ ਨੇ ਦੱਸਿਆ ਕਿ ਮਰਦ ਪ੍ਰਧਾਨ ਆਟੋ ਚਾਲਕ ਤੇ ਯੂਨੀਅਨਾਂ ਅਕਸਰ ਧਮਕੀਆਂ ਦਿੰਦੀਆਂ ਹਨ ਪਰ ਪਿੰਕੀ ਇਸ ਸਭ ਦੀ ਪਰਵਾਹ ਕੀਤੇ ਬਿਨਾ ਉਹ ਆਪਣਾ ਕੰਮ ਕਰਦੀ ਹੈ। ਪਿੰਕੀ ਸਵੇਰੇ ਉੱਠ ਬੱਚਿਆਂ ਨੂੰ ਤਿਆਰ ਕਰ ਸਕੂਲ ਭੇਜਦੀ ਹੈ ਤੇ ਦੁਪਹਿਰ ਨੂੰ ਜਾ ਕੇ ਬੱਚਿਆ ਨੂੰ ਖਾਣਾ ਦੇ ਕੇ ਫਿਰ ਕੰਮ 'ਤੇ ਪਰਤ ਆਉਂਦੀ ਹੈ।

6/8
ਸ਼ਾਲੂ ਪੰਜਾਬੀ ਯੂਨੀਵਰਸਿਟੀ ਵਿੱਚ ਆਟੋ ਚਲਾਉਂਦੀ ਹੈ ਤੇ ਪਿੰਕੀ ਪਟਿਆਲਾ ਸ਼ਹਿਰ ਵਿੱਚ ਵੀ ਆਪਣਾ ਈ-ਰਿਕਸ਼ਾ ਚਲਾਉਂਦੀ ਹੈ। ਪਿੰਕੀ ਨੇ 'ਏ.ਬੀ.ਪੀ. ਸਾਂਝਾ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਸ ਦਾ ਪਤੀ ਮਜ਼ਦੂਰੀ ਕਰਦਾ ਹੈ ਪਰ ਚਾਰ ਬੱਚਿਆਂ ਨਾਲ ਘਰ ਚਲਾਉਣਾ ਵੀ ਔਖਾ ਸੀ। ਇਸ ਲਈ ਉਸ ਨੇ ਬੱਚਿਆਂ ਦੇ ਚੰਗੇ ਭਵਿੱਖ ਲਈ ਆਪਣੇ ਪਤੀ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਫੈਸਲਾ ਕੀਤਾ।

7/8
ਪਿੰਕੀ ਤੇ ਸ਼ਾਲੂ ਦੋਵੇਂ ਆਟੋ ਚਲਾਉਂਦੀਆਂ ਹਨ। ਔਰਤ ਹੋਣ ਦੇ ਬਾਵਜੂਦ ਡਰਾਈਵਿੰਗ ਕਰਨ ਨੂੰ ਚੁਣਨਾ ਤੇ ਈ-ਰਿਕਸ਼ਾ ਚਲਾ ਕੇ ਵਾਤਾਵਰਨ ਨੂੰ ਸੁਰੱਖਿਅਤ ਰੱਖਣਾ ਦੋਵੇਂ ਹੀ ਸ਼ਲਾਘਾਯੋਗ ਹਨ। ਬੇਸ਼ਕ ਪਿੰਕੀ ਪਟਿਆਲਾ ਦੀ ਪਹਿਲੀ ਆਟੋ ਚਾਲਕ ਬਣੀ, ਪਰ ਉਸ ਦਾ ਸੰਘਰਸ਼ ਵੀ ਲੰਬਾ ਹੈ। ਚਾਰ ਬੱਚਿਆਂ ਦੀ ਮਾਂ ਪਿੰਕੀ ਦੇ ਇੱਕ ਪੁੱਤਰ ਤੇ ਤਿੰਨ ਧੀਆਂ ਹਨ, ਜਿਨ੍ਹਾਂ ਨੂੰ ਉਹ ਪੁੱਤਾਂ ਤੋਂ ਘੱਟ ਨਹੀਂ ਸਮਝਦੀ। ਸ਼ਾਲੂ ਘਰੇਲੂ ਮਜਬੂਰੀ ਤੇ ਬਜ਼ੁਰਗ ਤੇ ਬਿਮਾਰ ਮਾਪਿਆਂ ਦਾ ਸਹਾਰਾ ਬਣੀ ਹੈ।

8/8
ਪਟਿਆਲਾ: ਕੁਝ ਲੋਕ ਇੰਨੇ ਅਣਖੀਲੇ ਹੁੰਦੇ ਹਨ ਜੋ ਮਿਹਨਤ ਨਾਲ ਕਾਮਯਾਬ ਹੋਣ ਤੋਂ ਇਲਾਵਾ ਕਿਸੇ ਹੋਰ ਰਸਤੇ 'ਤੇ ਤੁਰਨਾ ਹੀ ਨਹੀਂ ਚਾਹੁੰਦੇ। ਅੱਜ ਮਹਿਲਾ ਦਿਵਸ 'ਤੇ ਤੁਹਾਨੂੰ ਦੱਸਦੇ ਹਾਂ ਅਜਿਹੀਆਂ ਹੀ ਦੋ ਔਰਤਾਂ ਬਾਰੇ ਜਿਨ੍ਹਾਂ ਮਰਦ ਪ੍ਰਧਾਨ ਦੀ ਰਿਵਾਇਤ ਤੋੜਦਿਆਂ ਅਜਿਹੇ ਕਿੱਤੇ ਨੂੰ ਚੁਣਿਆ ਜਿੱਥੇ ਔਰਤਾਂ ਦਾ ਹੋਣਾ ਅਤਿਕਥਨੀ ਹੀ ਸਮਝਿਆ ਜਾਂਦਾ ਰਿਹਾ ਹੈ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget