ਪੜਚੋਲ ਕਰੋ

ਟਰੰਪ ਦੇ ਵਿਰੋਧ 'ਚ ਸੜਕ 'ਤੇ ਨਿੱਤਰੀਆਂ ਔਰਤਾਂ..

1/8
ਟਰੰਪ ਨੇ ਲਿਖਿਆ, ਸਾਡੇ ਮਹਾਨ ਦੇਸ਼ ਵਿੱਚ ਹਰ ਥਾਂ ਕਾਫੀ ਚੰਗਾ ਮੌਸਮ ਹੈ। ਔਰਤਾਂ ਲਈ ਮਾਰਚ ਇੱਕ ਆਦਰਸ਼ ਦਿਨ ਹੈ। ਬੀਤੇ 12 ਮਹੀਨਿਆਂ ਵਿੱਚ ਕਾਫੀ ਸੁਧਾਰ ਕੀਤੇ ਗਏ ਹਨ ਅਤੇ ਬੀਤੇ 18 ਸਾਲਾਂ ਵਿੱਚ ਔਰਤਾਂ ਦੀ ਬੇਰੁਜ਼ਗਾਰੀ ਵਿੱਚ ਕਾਫੀ ਕਮੀ ਆਈ ਹੈ।

2/8
3/8
ਇਸ ਦੌਰਾਨ ਡੋਨਾਲਡ ਟਰੰਪ ਨੇ ਟਵਿੱਟਰ ਉਤੇ ਰੈਲੀ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਬੀਤੇ ਸਾਲ ਦੇ ਆਰਥਕ ਲਾਭ ਕਾਰਨ ਔਰਤਾਂ ਨੂੰ ਲਾਭ ਪਹੁੰਚਾਇਆ ਸੀ।

4/8
ਹਾਲੀਵੁੱਡ ਅਦਾਕਾਰਾ ਈਵਾ ਲੋਂਗੋਰੀ ਨੇ ਲਾਸ ਏਂਜਲਸ ਵਿੱਚ ਔਰਤਾਂ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕਿਹਾ, ਤੁਹਾਡਾ ਵੋਟ ਤੁਹਾਡੇ ਨਿੱਜੀ ਨਿਖਾਰ ਵਿੱਚ ਸਭ ਤੋਂ ਵੱਡਾ ਸ਼ਕਤੀਸ਼ਾਲੀ ਹਥਿਆਰ ਹੈ। ਹਰ ਵਿਅਕਤੀ ਨੂੰ ਵੋਟਿੰਗ ਲਈ ਖਾਸ ਅਧਿਕਾਰ ਪ੍ਰਾਪਤ ਹੋਣੇ ਚਾਹੀਦੇ ਹਨ।

5/8
 ਔਰਤਾਂ ਨੇ ਇਸ ਮਾਰਚ ਨੂੰ ਰਾਜਧਾਨੀ ਵਾਸ਼ਿੰਗਟਨ, ਨਿਊ ਯਾਰਕ, ਲਾਸ ਏਂਜਲਸ, ਸ਼ਿਕਾਗੋ ਤੇ ਲਗਭਗ 250 ਹੋਰ ਸ਼ਹਿਰਾਂ ਵਿੱਚ ਆਯੋਜਤ ਕੀਤਾ ਸੀ। ਔਰਤਾਂ ਦਾ ਇਹ ਮਾਰਚ ਰਾਸ਼ਟਰਪਤੀ ਟਰੰਪ ਦੀਆਂ ਨੀਤੀਆਂ ਵਿਰੁੱਧ ਸੀ।

6/8
ਉਨ੍ਹਾਂ ਦੀ ਅਸਲ ਗਿਣਤੀ ਇਸ ਤੋਂ ਵੱਧ ਹੋ ਸਕਦੀ ਹੈ। ਮੇਅਰ ਦੇ ਦਫਤਰ ਅਨੁਸਾਰ 2017 ਵਿੱਚ ਇਹ ਗਿਣਤੀ ਚਾਰ ਲੱਖ ਸੀ। ਔਰਤਾਂ ਦਾ ਇਹ ਦੂਜਾ ਮਾਰਚ ਸੀ, ਜੋ ਟਰੰਪ ਦੀਆਂ ਨੀਤੀਆਂ ਵਿਰੁੱਧ ਇੱਕ ਰਾਸ਼ਟਰ ਵਿਆਪੀ ਲੜੀ ਸੀ।

7/8
ਇੱਕ ਖਬਰ ਏਜੰਸੀ ਮੁਤਾਬਕ ਨਿਊ ਯਾਰਕ ਵਿੱਚ ਸਭ ਤੋਂ ਵੱਡਾ ਮਾਰਚ ਕੱਢਿਆ ਗਿਆ। ਲਗਭਗ 85 ਹਜ਼ਾਰ ਪ੍ਰਦਰਸ਼ਨਕਾਰੀਆਂ ਨੇ ਇੰਟਰਨੈੱਟ ਉਤੇ ਇਸ ਲਈ ਰਜਿਸਟਰੇਸ਼ਨ ਕਰਵਾਇਆ ਸੀ।

8/8
ਵਾਸ਼ਿੰਗਟਨ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚਾਰਜ ਸੰਭਾਲਣ ਦੇ ਵਿਰੋਧ ਵਿੱਚ ਹੋਏ ਮਾਰਚ ਵਿੱਚ ਲੱਖਾਂ ਔਰਤਾਂ ਸ਼ਾਮਲ ਹੋਈਆਂ। ਇੱਕ ਸਾਲ ਬਾਅਦ ਟਰੰਪ ਤੇ ਉਨ੍ਹਾਂ ਦੇ ਪ੍ਰਸ਼ਾਸਨ ਦੀਆਂ ਨੀਤੀਆਂ ਵਿਰੁੱਧ ਪੂਰੇ ਅਮਰੀਕਾ ਦੇ ਸ਼ਹਿਰਾਂ ‘ਚ ਵਿਖਾਵਾਕਾਰੀ ਇਕੱਤਰ ਹੋਏ। ਵਿਖਾਵਾਕਾਰੀਆਂ ‘ਚ ਟਰੰਪ ਪ੍ਰਸ਼ਾਸਨ ਦੀ ਇਮੀਗਰੇਸ਼ਨ ਅਤੇ ਸਿਹਤ ਸਹੂਲਤ ਨੀਤੀਆਂ ਵਿਰੁੱਧ ਨਾਰਾਜ਼ਗੀ ਨਜ਼ਰ ਆਈ।

Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Embed widget