ਪੜਚੋਲ ਕਰੋ

11 ਸਾਲ ਦਾ ਬੱਚਾ ਬਣਿਆ ਵਰਲਡ ਚੈਂਪੀਅਨ

1/14
ਤਸਵੀਰਾਂ: ਇੰਸਟਾਗ੍ਰਾਮ, ਫੇਸਬੁੱਕ
ਤਸਵੀਰਾਂ: ਇੰਸਟਾਗ੍ਰਾਮ, ਫੇਸਬੁੱਕ
2/14
ਅੱਜ ਇੰਸਟਾਗ੍ਰਾਮ ਨੇ ਆਪਣੀ ਸਟੋਰੀ ਵਿੱਚ ਡੇਵੀ ਨੂੰ ਥਾਂ ਦਿੱਤੀ ਹੈ।

3/14
ਹੁਣ ਡੇਵੀ 2020 ਵਿੱਚ ਹੋਣ ਵਾਲੀ ਪੈਰਾਲੰਪਿਕ ਦੀ ਤਿਆਰੀ ਕਰ ਰਿਹਾ ਹੈ।

4/14
ਡੇਵੀ ਬੇਹੱਦ ਆਸਾਨੀ ਨਾਲ ਪਾਣੀ ਦੀਆਂ ਲਹਿਰਾਂ ਵਿੱਚ ਖੇਡ ਜਾਂਦਾ ਹੈ।

5/14
2016 ਵਿੱਚ ਡੇਵੀ ਨੇ ਜਿੱਥੇ ਗੋਲਡ ਮੈਡਲ ਜਿੱਤਿਆ ਉੱਥੇ ਹੀ 2017 ਵਿੱਚ ਸਿਲਵਰ ਮੈਡਲ ਨਾਲ ਹੀ ਡੇਵੀ ਨੂੰ ਸੰਤੁਸ਼ਟ ਹੋਣਾ ਪਿਆ।

6/14
2016 ਤੇ 2017 ਵਿੱਚ ਡੇਵੀ ਨੇ ਸਟੇਂਸ ਆਈ.ਐਸ.ਏ ਐਡੋਪਟਿਵ ਸਰਫ਼ਿੰਗ ਚੈਂਪੀਅਨਸ਼ਿਪ ਵਿੱਚ ਹਿੱਸਾ ਲਿਆ ਤੇ ਦੋਵੇਂ ਵਾਰੀ ਜੇਤੂ ਰਿਹਾ।

7/14
2015 ਕੈਲੀਫੋਰਨੀਆ ਵਿੱਚ ਪਹਿਲੀ ਵਾਰ ਆਈ.ਐਸ.ਏ ਵਰਲਡ ਐਡੋਪਟਿਵ ਸਰਫ਼ਿੰਗ ਚੈਂਪੀਅਨਸ਼ਿਪ ਦਾ ਆਗਾਜ਼ ਹੋਇਆ ਸੀ।

8/14
ਜਦੋਂ 2016 ਵਿੱਚ ਡੇਵੀ ਨੂੰ ਗੋਲਡ ਮੈਡਲ ਦਿੰਦਿਆਂ ਹੋਇਆਂ ਵਰਲਡ ਚੈਂਪੀਅਨ ਦੇ ਖਿਤਾਬ ਨਾਲ ਨਿਵਾਜ਼ਿਆ ਗਿਆ ਤਾਂ ਉਸ ਦਾ ਕਹਿਣਾ ਸੀ ਕਿ ਇਹ ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਸੁਪਨਾ ਸੀ ਤੇ ਅੱਜ ਇਸ ਨੂੰ ਮੈਂ ਸਾਕਾਰ ਹੁੰਦਾ ਦੇਖ ਰਿਹਾ ਹਾਂ।

9/14
2016 ਵਿੱਚ ਡੇਵੀ ਨੇ ਆਪਣਾ ਸਭ ਤੋਂ ਵੱਡਾ ਸੁਫਨਾ ਵਰਲਡ ਚੈਂਪੀਅਨ ਬਣਨ ਦਾ ਪੂਰਾ ਕੀਤਾ।

10/14
5 ਦਸੰਬਰ ਨੂੰ ਪੈਦਾ ਹੋਏਆ ਸਰਫ਼ਿੰਗ ਮਤਲਬ ਸਮੁੰਦਰ ਦੀਆਂ ਲਹਿਰਾਂ ਵਿੱਚ ਉਡਾਣ ਭਰਨ ਦਾ ਮਾਹਿਰ ਹੈ।

11/14
ਆਪਣੀ ਬਿਮਾਰੀ ਤੇ ਪ੍ਰੇਸ਼ਾਨੀਆਂ ਨੂੰ ਦੂਰ ਰੱਖ ਕੇ ਡੇਵੀ ਨੇ ਕਦੀ ਵੀ ਹਾਰ ਨਹੀਂ ਮੰਨੀ। ਇਸੇ ਦਾ ਹੀ ਨਤੀਜਾ ਸੀ ਕਿ ਉਹ ਵਰਲਡ ਚੈਂਪੀਅਨ ਬਣ ਗਿਆ।

12/14
ਇਸ ਬਿਮਾਰੀ ਵਿੱਚ ਬੱਚੇ ਦੇ ਅੰਗ ਮਾਂ ਦੇ ਗਰਭ ਵਿੱਚ ਹੀ ਠੀਕ ਤਰ੍ਹਾਂ ਵਿਕਸਤ ਨਹੀਂ ਹੁੰਦੇ। ਡੇਵੀ ਨਾਲ ਵੀ ਅਜਿਹਾ ਹੀ ਹੋਇਆ। ਡੇਵੀ ਦੇ ਹੱਥ ਤੇ ਪੈਰ ਬਾਕੀ ਬੱਚਿਆਂ ਦੀ ਤਰ੍ਹਾਂ ਵਿਕਸਤ ਨਹੀਂ ਹਨ ਤੇ ਡੇਵੀ ਦਾ ਵਜ਼ਨ ਵੀ ਵਧੇਰੇ ਹੈ।

13/14
ਤੁਸੀਂ ਕਈ ਅਜਿਹੇ ਸਰਵਾਈਵਰ ਦੇਖੇ ਹੋਣਗੇ ਜੋ ਅਨੋਖੇ ਕਾਰਨਾਮੇ ਕਰ ਜਾਂਦੇ ਹਨ ਪਰ ਅੱਜ ਅਸੀਂ ਤੁਹਾਨੂੰ ਜਿਸ ਬੱਚੇ ਨਾਲ ਮਿਲਵਾਉਣ ਜਾ ਰਹੇ ਹਾਂ ਉਸ ਨੇ ਛੋਟੀ ਜਿਹੀ ਉਮਰ ਵਿੱਚ ਹੀ ਕਾਰਨਾਮਾ ਕਰ ਦਿਖਾਇਆ ਹੈ।

14/14
ਜੀ ਹਾਂ, 12 ਸਾਲ ਦੇ ਬ੍ਰਾਜ਼ੀਲਨ ਟਿਕੇਰਾ (devi Teixeria) ਐਮਨਿਔਟਿਕ ਬੈਂਡ ਸਿੰਡਰੋਮ ਨਾਮਕ ਬਿਮਾਰੀ ਨਾਲ ਪੀੜਿਤ ਹੈ।

Sponsored Links by Taboola

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026

Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ

SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ

Embed widget