ਪੜਚੋਲ ਕਰੋ

ਪਾਣੀ ਦੇ ਥੱਲੇ ਦੁਨੀਆ ਦੀ ਸਭ ਤੋਂ ਲੰਬੀ ਸੁਰੰਗ ਮਿਲੀ..

1/8
ਇਸੇ ਦੇ ਤਹਿਤ ਸ਼ੈਕ ਏਕਟਨ ਨਾਂ ਦੀ ਸੁਰੰਗ ਦੀ ਖੋਜ ਹੋਈ ਹੈ। ਸ਼ੁਰੂ ਵਿੱਚ ਇਸ ਸੁਰੰਗ ਦੀ ਲੰਬਾਈ 263 ਕਿਲੋਮੀਟਰ ਮਾਪੀ ਗਈ ਸੀ। ਤੁਲੁਮ ਦੇ ਪਾਣੀ ‘ਚ ਸੁਰੰਗਾਂ ਦੀ ਲੜੀ ਡਾਸ ਓਜੋਸ ਨਾਲ ਜੋੜਨ ‘ਤੇ ਇਸ ਦੀ ਲੰਬਾਈ ਕਰੀਬ 347 ਕਿਲੋਮੀਟਰ ਹੋ ਗਈ।

2/8
3/8
4/8
ਮੈਕਸੀਕੋ ਸਿਟੀ- ਗੋਤਾਖੋਰਾਂ ਦੇ ਇਕ ਗਰੁੱਪ ਨੇ ਪੂਰਬੀ ਮੈਕਸੀਕੋ ‘ਚ ਦੁਨੀਆ ਦੀ ਸਭ ਤੋਂ ਲੰਬੀ ਪਾਣੀ ਵਿਚਲੀ ਸੁਰੰਗ ਲੱਭੀ ਹੈ। ਇਹ ਸੁਰੰਗ 347 ਕਿਲੋਮੀਟਰ ਲੰਬੀ ਹੈ।

5/8
ਦੱਖਣ ਪੂਰਬੀ ਮੈਕਸੀਕੋ ‘ਚ ਯੁਕਾਟਨ ਖਿੱਤੇ ‘ਚ ਪਾਣੀ ਦੇ ਹੇਠਾਂ ਸੁਰੰਗ ਲੱਭਣ ਲਈ ਗ੍ਰੈਨ ਐਕਿਊਫੇਰੋ ਮਾਇਆ (ਜੀ ਏ ਐਮ) ਮੁਹਿੰਮ ਚਲਾਈ ਜਾ ਰਹੀ ਸੀ।

6/8
ਇਸ ਖੋਜ ਤੋਂ ਬਾਅਦ ਮੈਕਸੀਕੋ ਦੇ ਆਸਪਾਸ ਦੇ ਇਲਾਕਿਆਂ ‘ਚ ਵਿਕਸਤ ਹੋਈ ਪ੍ਰਾਚੀਨ ਮਾਇਆ ਸੱਭਿਅਤਾ ਦੀੇ ਹੋਰ ਜਾਣਕਾਰੀ ਮਿਲ ਸਕਦੀ ਹੈ।

7/8
ਜੀ ਏ ਐਮ ਦੇ ਡਾਇਰੈਕਟਰ ਗੁਰੇਰਮੋ ਡੀ ਏਂਡਾ ਨੇ ਕਿਹਾ ਕਿ ਇਸ ਖੋਜ ਤੋਂ ਬਾਅਦ ਸਪੇਨ ਦੇ ਕਬਜ਼ੇ ‘ਚ ਆਉਣ ਤੋਂ ਪਹਿਲਾਂ ਮਾਇਆ ਸੱਭਿਅਤਾ ਦੀ ਪਰੰਪਰਾ ਤੇ ਸੰਸਕ੍ਰਿਤੀ ਦਾ ਪਤਾ ਲਾਇਆ ਜਾ ਸਕਦਾ ਹੈ।

8/8
ਉਸ ਕਾਲ ‘ਚ ਵਸਾਈਆਂ ਬਸਤੀਆਂ ਤੇ ਤੀਰਥ ਸਥਾਨਾਂ ਦੀ ਜਾਣਕਾਰੀ ਵੀ ਮਿਲ ਸਕਦੀ ਹੈ। ਯਾਦ ਰਹੇ ਕਿ ਮਾਇਆ ਸੱਭਿਅਤਾ ਦੀ ਸਭ ਤੋਂ ਵੱਧ ਰਹਿੰਦ ਖੂਹਿੰਦ ਯੁਕਾਟਨ ਖਿੱਤੇ ‘ਚ ਪਾਈ ਗਈ ਹੈ।

Sponsored Links by Taboola

ਟਾਪ ਹੈਡਲਾਈਨ

Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 

ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ

Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।

ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ

ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ

ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ

Embed widget