ਪੜਚੋਲ ਕਰੋ

ਭਾਰਤ 'ਚ ਸ਼ਿਓਮੀ ਦੀ ਸਰਦਾਰੀ

1/7
ਇੰਟਰਨੈਸ਼ਨਲ ਡਾਟਾ ਕੋਪਰੇਸ਼ਨ ਦੀ ਤਾਜ਼ਾ ਰਿਪੋਰਟ ਮੁਤਾਬਕ 2017 ਦੀ ਆਖਰੀ ਤਿਮਾਹੀ ਵਿੱਚ ਸ਼ਿਓਮੀ ਭਾਰਤ ਵਿੱਚ ਨੰਬਰ ਇੱਕ ਸਮਾਰਟਫੋਨ ਵੈਂਡਰ ਬਣ ਗਈ ਪਰ ਸਾਲ 2017 ਦੇ ਡਾਟਾ ਨੂੰ ਵੇਖੀਏ ਤਾਂ ਸੈਮਸੰਗ ਹੁਣ ਵੀ ਭਾਰਤ ਵਿੱਚ ਨੰਬਰ ਇੱਕ ਸਮਾਟਰਫੋਨ ਵੈਂਡਰ ਹੈ। ਸ਼ਿਓਮੀ ਨੰਬਰ ਦੋ ਹੈ।

2/7
3/7
ਇਸ ਸਾਲ 124 ਮਿਲੀਅਨ ਸਮਾਰਟਫੋਨ ਦੀ ਸ਼ਿਪਿੰਗ ਹੋਈ ਹੈ। ਚੌਥੇ ਕਵਾਰਟਰ ਵਿੱਚ ਸ਼ਿਓਮੀ 26.8 ਫੀਸਦੀ ਮਾਰਕੀਟ ਸ਼ੇਅਰ ਦੇ ਨਾਲ ਨੰਬਰ ਇੱਕ ਰਿਹਾ।

4/7
ਰਿਪੋਰਟ ਮੁਤਾਬਕ ਇੰਡੀਆ ਦੇ ਸਮਾਰਟਫੋਨ ਬਜ਼ਾਰ ਵਿੱਚ ਸਾਲ 2017 ਵਿੱਚ 14 ਫੀਸਦੀ ਦਾ ਇਜ਼ਾਫਾ ਹੋਇਆ ਹੈ।

5/7
 ਤੀਜੇ ਨੰਬਰ ‘ਤੇ 6.5 ਮਾਰਕੀਟ ਸ਼ੇਅਰ ਦੇ ਨਾਲ ਵੀਵੋ ਨੇ ਥਾਂ ਬਣਾਈ ਹੈ।

6/7
ਸ਼ਿਓਮੀ ਨੇ ਇਸ ਰੇਸ ਵਿੱਚ ਦੱਖਣੀ ਕੋਰਿਆਈ ਦਿੱਗਜ ਸੈਮਸੰਗ ਨੂੰ ਪਿੱਛੇ ਛੱਡ ਦਿੱਤਾ ਹੈ। ਇਸ ਤਿਮਾਹੀ ਵਿੱਚ ਸੈਮਸੰਗ ਨੰਬਰ ਦੋ ਦੀ ਥਾਂ ‘ਤੇ ਖਿਸਕ ਗਈ ਹੈ।

7/7
ਸ਼ਿਓਮੀ ਸਾਲ 2017 ਦੇ ਆਖਰੀ ਕੁਆਰਟਰ ਵਿੱਚ ਭਾਰਤ ਦੀ ਨੰਬਰ-1 ਸਮਾਰਟਫੋਨ ਬ੍ਰਾਂਡ ਬਣ ਗਈ ਹੈ।

Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

Embed widget