ਪੜਚੋਲ ਕਰੋ

iPhone X ਦੇ ਰੰਗ 'ਚ ਰੰਗਿਆ Mi MIX 2s

1/7
ਇਸ ਸਮਾਰਟਫੋਨ ਵਿੱਚ ਸ਼ਿਓਮੀ ਲੇਟੇਸਟ ਸਨੈਪਡ੍ਰੈਗਨ 845 ਚਿਪਸੈਟ ਦਾ ਇਸਤੇਮਾਲ ਕਰ ਸਕਦੀ ਹੈ। ਇਹ ਨਵਾਂ ਸਮਾਰਟਫੋਨ ਇੰਡ੍ਰਾਇਡ ਓਰੀਓ 8.0 'ਤੇ ਕੰਮ ਕਰੇਗਾ। ਇਸ ਵਿੱਚ 3400mAh ਦੀ ਬੈਟਰੀ ਦਿੱਤੀ ਗਈ ਹੋਵਗੀ।

2/7
ਸ਼ਿਓਮੀ Mix 2s ਵਿੱਚ ਕੈਮਰੇ ਲਈ Sony IMX363 ਸੈਂਸਰ ਦਾ ਇਸਤੇਮਾਲ ਕਰ ਸਕਦੀ ਹੈ। Sony ਦਾ ਇਹ ਸੈਂਸਰ ਰਾਤ ਵੇਲੇ ਘੱਟ ਰੌਸ਼ਨੀ ਵਿੱਚ ਸ਼ਾਨਦਾਰ ਤਸਵੀਰਾਂ ਖਿੱਚ ਸਕਦਾ ਹੈ। ਇਸ ਦਾ ਡਿਜ਼ਾਇਨ ਵੀ ਆਈਫੋਨ X ਵਰਗਾ ਹੋ ਸਕਦਾ ਹੈ। ਕੀਮਤ ਕਰੀਬ 40 ਹਜ਼ਾਰ ਹੋਵੇਗੀ। ਕੰਪਨੀ ਨੇ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ।

3/7
ਰਿਪੋਰਟਾਂ ਮੁਤਾਬਕ Mi MIX 2s ਵਿੱਚ 5.99 ਇੰਚ ਦਾ ਬੇਜੇਲ ਲੈਸ ਡਿਸਪਲੇ ਦਿੱਤਾ ਗਿਆ ਹੈ ਜੋ 95 ਫੀਸਦੀ ਸਕਰੀਨ-ਟੂ-ਬਾਡੀ ਰੇਸ਼ੋ ਦੇ ਨਾਲ ਹੈ। ਇਸ ਦੇ ਨਾਲ ਹੀ ਇਸ ਦਾ ਆਸਪੈਕਟ ਰੇਸ਼ੋ 18:9 ਹੋਵੇਗਾ।

4/7
ਇਹ ਫੀਚਰ iPhone X ਵਿੱਚ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਸ ਵੀਡੀਓ ਵਿੱਚ ਇਹ ਵੀ ਪਤਾ ਲੱਗਦਾ ਹੈ ਕਿ ਇਹ ਸਮਾਰਟਫੋਨ ਫੁਲ ਵਿਜ਼ਨ ਡਿਸਪਲੇ ਦੇ ਨਾਲ ਆਵੇਗਾ।

5/7
Mi MIX 2s ਦਾ ਇੱਕ ਛੋਟਾ ਜਿਹਾ ਵੀਡੀਓ ਸਾਹਮਣੇ ਆਇਆ ਹੈ। ਇਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਆਉਣ ਵਾਲੇ ਸਮਾਰਟਫੋਨ ਵਿੱਚ ਜੇਕਰ ਉੱਪਰ ਵਾਲੇ ਸਵੀਪ ਕਰ ਕੇ ਹੋਲਡ ਕਰਦੇ ਹਾਂ ਤਾਂ ਸਕਰੀਨ ਜੈਸਚਰ ਨਜ਼ਰ ਆਵੇਗਾ।

6/7
ਇਸ ਸਮਾਰਟਫੋਨ ਬਾਰੇ ਲੀਕ ਹੋਈ ਨਵੀਂ ਰਿਪੋਰਟ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਵਿੱਚ iPhone X ਵਰਗਾ ਜੈਸਟਰ ਕੰਟਰੋਲ ਫੀਚਰ ਹੋਵੇਗਾ।

7/7
Mi MIX 2s ਚਾਈਨੀਜ਼ ਸਮਾਰਟਫੋਨ ਕੰਪਨੀ ਸ਼ਿਓਮੀ ਦਾ ਨਵਾਂ ਮਾਡਲ ਹੈ ਜੋ ਇਸ ਮਹੀਨੇ ਦੇ ਅਖੀਰ ਤੱਕ ਹੋਣ ਵਾਲੇ ਮੋਬਾਈਲ ਵਰਲਡ ਕਾਂਗਰਸ ਵਿੱਚ ਲਾਂਚ ਹੋਵੇਗਾ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget