ਪੜਚੋਲ ਕਰੋ

ਜਲਦ ਆ ਰਿਹਾ xiaomi ਦਾ redmi note 4x, ਦੇਖੋ ਤਸਵੀਰਾਂ

1/6
2/6
ਇਸ ਤੋਂ ਪਹਿਲਾਂ ਇਸ ਸਮਾਰਟਫੋਨ ਦੀਆਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ ਸਨ। ਇਨ੍ਹਾਂ ਤਸਵੀਰਾਂ ਨੂੰ ਪਲੇਫੁਲਡ੍ਰੋਈਡ ਨੇ ਪੇਸ਼ ਕੀਤਾ ਸੀ, ਇਨ੍ਹਾਂ ਤਸਵੀਰਾਂ ‘ਚ ਇਸ ਫੋਨ ਦਾ ਫਰੰਟ ਅਤੇ ਬੈਕ ਨਜ਼ਰ ਆਇਆ ਸੀ। ਇਹ ਤਸਵੀਰਾਂ ਉਨ੍ਹਾਂ ਤਸਵੀਰਾਂ ਤੋਂ ਥੋੜ੍ਹੀਆਂ ਵੱਖ ਸਨ, ਜਿਨ੍ਹਾਂ ਨੂੰ ਟੀਨਾ ‘ਤੇ ਦੇਖਿਆ ਗਿਆ ਸੀ। ਉਮੀਦ ਹੈ ਕਿ ਇਸ ਫੋਨ ‘ਚ ਮੌਜੂਦਾ ਹੋਮ ਬਟਨ ਨੂੰ ਫਿੰਗਰਪ੍ਰਿੰਟ ਸੈਂਸਰ ਦੀ ਤਰ੍ਹਾਂ ਵੀ ਇਸਤੇਮਾਲ ਕੀਤਾ ਜਾਵੇਗਾ।

3/6
ਕੁਝ ਹੋਰ ਲੀਕਸ ‘ਚ ਵੀ ਕਿਹਾ ਗਿਈ ਸੀ ਕਿ ਇਹ ਫੋਨ 4ਜੀ.ਬੀ. ਰੈਮ ਅਤੇ 32ਜੀ.ਬੀ. ਇੰਟਰਨਲ ਸਟੋਰੇਜ ਦੇ ਨਾਲ ਆਏਗਾ, ਉਥੇ ਹੀ ਇਸ ਦੇ ਦੂਜੇ ਵੇਰੀਅੰਟ ‘ਚ 4ਜੀ.ਬੀ. ਰੈਮ ਦੇ ਨਾਲ 64ਜੀ.ਬੀ. ਇੰਟਰਨਲ ਸਟੋਰੇਜ ਮੌਜੂਦ ਹੋਵੇਗੀ।

4/6
5/6
ਸ਼ਿਓਮੀ ਜਲਦੀ ਹੀ ਆਪਣਾ ਨਵਾਂ ਸਮਾਰਟਫੋਨ ਰੈੱਡਮੀ ਨੋਟ 4X ਲਾਂਚ ਕਰਨ ਜਾ ਰਹੀ ਹੈ।ਵੀਬੋ ਤੇ ਲੀਕ ਇਸ ਜਾਣਕਾਰੀ ‘ਚ ਦਾਅਵਾ ਕੀਤਾ ਗਿਆ ਹੈ ਕਿ ਰੈੱਡਮੀ ਨੋਟ 4X ਨੂੰ ਕੰਪਨੀ ਨੂੰ 14 ਫਰਵਰੀ ਨੂੰ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਵੀ ਇਸ ਫੋਨ ਬਾਰੇ ਬਹੁਤ ਸਾਰੀ ਜਾਣਕਾਰੀ ਲੀਕ ਹੋਈ ਹੈ।

6/6
ਇਸ ਸਮਾਰਟਫੋਨ ਨੂੰ ਕੁੱਝ ਸਮਾਂ ਪਹਿਲਾਂ ਟੀਨਾ ‘ਤੇ ਵੀ ਦੇਖਿਆ ਗਿਆ ਸੀ। ਟੀਨਾ ਲਿਸਟਿੰਗ ਮੁਤਾਬਕ, ਸ਼ਿਓਮੀ ਰੈੱਡਮੀ ਨੋਟ 4X ਸਮਾਰਟਫੋਨ ‘ਚ 5.5-ਇੰਚ ਦੀ ਫੁੱਲ-ਐੱਚ.ਡੀ. ਡਿਸਪਲੇ ਦਿੱਤੀ ਗਈ ਹੈ। ਇਸ ਡਿਸਪਲੇ ਦਾ ਰੈਜ਼ੋਲਿਊਸ਼ਨ 1920×1080 ਪਿਕਸਲ ਹੈ।

Sponsored Links by Taboola

ਟਾਪ ਹੈਡਲਾਈਨ

Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ

Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...

Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ

LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Traffic Rules : ਇੱਕੋ ਦਿਨ 'ਚ ਇੱਕੋ ਗਲਤੀ ਲਈ ਕਿੰਨੀ ਵਾਰ ਕੱਟ ਸਕਦਾ ਹੈ ਚਲਾਨ? ਜਾਣੋ ਟ੍ਰੈਫਿਕ ਨਿਯਮ

Diljit Dosanjh Video: ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
ਦਿਲਜੀਤ ਦੋਸਾਂਝ ਵੱਲੋਂ ਹੈਰਾਨੀਜਨਕ ਖੁਲਾਸਾ, ਬੋਲੇ- 'ਮੈਂ ਦੁਨੀਆ ਛੱਡਣਾ ਚਾਹੁੰਦਾ, ਇਸ ਲਈ...', ਪੰਜਾਬੀ ਗਾਇਕ ਦੇ ਵੀਡੀਓ ਨੇ ਵਧਾਈ ਚਿੰਤਾ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...

Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...

Embed widget