ਪੜਚੋਲ ਕਰੋ

Redmi Note 5 ਦੀਆਂ ਤਸਵੀਰਾਂ ਲੀਕ, ਡੁਅਲ ਕੈਮਰਾ, ਬੇਜਲਲੈੱਸ ਤੇ ਜਾਣੋ ਹੋਰ ਕੀ-ਕੀ?

1/6
ਹੁਣ ਤੱਕ ਦੀਆਂ ਖ਼ਬਰਾਂ ਦੀ ਮੰਨੀਏ ਤਾਂ ਦੋ ਵੈਰੀਐਂਟ ਵਿੱਚੋਂ ਬੇਸ ਵੈਰੀਐਂਟ ਦੀ ਕੀਮਤ 1499 ਯੂਆਨ (ਤਕਰੀਬਨ 15,000 ਰੁਪਏ) ਤੇ ਇਸ ਦੇ ਹਾਈ-ਐਂਡ ਵੈਰੀਐਂਟ ਦੀ ਕੀਮਤ 1799 ਯੂਆਨ (ਤਕਰੀਬਨ 18000 ਰੁਪਏ) ਹੋ ਸਕਦੀ ਹੈ।

2/6
ਕੈਮਰੇ ਨੂੰ ਲੈ ਕੇ ਖ਼ਬਰ ਹੈ ਕਿ ਇਸ ਵਿੱਚ 16MP+5MP ਲੈਂਸ ਦੇ ਨਾਲ ਡੁਅਲ ਰਿਅਰ ਕੈਮਰਾ ਸੈੱਟਅੱਪ ਹੋਵੇਗਾ, ਉੱਥੇ ਹੀ ਸੈਲਫੀ ਲਈ 8 ਮੈਗਾਪਿਕਸਲ ਦਾ ਫਰੰਟ ਕੈਮਰਾ ਹੋ ਸਕਦਾ ਹੈ। ਉਮੀਦ ਹੈ ਕਿ ਕੰਪਨੀ ਇਸੇ ਹੀ ਫਰਵਰੀ ਮਹੀਨੇ ਦੇ ਅੰਤ ਵਿੱਚ ਹੋਣ ਵਾਲੇ ਮੋਬਾਈਲ ਵਰਲਡ ਕਾਂਗਰਸ ਵਿੱਚ ਉਤਰੇਗੀ।

3/6
ਖ਼ਬਰ ਹੈ ਕਿ ਰੈਡਮੀ ਨੋਟ 5 ਵਿੱਚ 5.99 ਇੰਚ ਦੀ ਸਕਰੀਨ ਹੋਵੇਗੀ ਜੋ 2160x1080 ਪਿਕਸਲ ਨਾਲ ਆਵੇਗੀ। ਇਸ ਦੇ ਦੋ ਵੈਰੀਐਂਟ 3ਜੀਬੀ ਰੈਮ/32 ਜੀਬੀ ਸਟੋਰੇਜ, 4 ਜੀਬੀ ਰੈਮ/64 ਜੀਬੀ ਸਟੋਰੇਜ ਨਾਲ ਆਉਣ ਦੀ ਉਮੀਦ ਹੈ।

4/6
ਸ਼ਿਓਮੀ ਰੈਡਮੀ ਨੋਟ 5 ਨੂੰ ਚੀਨ ਦੀ ਸਰਟੀਫ਼ਿਕੇਸ਼ਨ ਵੈੱਬਸਾਈਟ 3ਸੀ ਵੱਲੋਂ ਸਰਟੀਫਾਈ ਕਰ ਦਿੱਤਾ ਗਿਆ ਹੈ। ਇਸ ਦੇ ਦੋ ਮਾਡਲ ਲੌਂਚ ਕੀਤੇ ਜਾ ਸਕਦੇ ਹਨ। ਰੈਡਮੀ ਨੋਟ 5 ਦੇ ਬੇਸ ਵੈਰੀਐਂਟ ਵਿੱਚ ਸਨੈਪਡਰੈਗਨ 630 ਤੇ ਟਾਪ-ਐਂਡ ਮਾਡਲ ਵਿੱਚ ਸਨੈਪਡਰੈਗਨ 636 ਪ੍ਰੋਸੈਸਰ ਚਿੱਪ ਦਿੱਤੀ ਜਾ ਸਕਦੀ ਹੈ।

5/6
ਇਸ ਲੀਕ ਤਸਵੀਰ ਦੀ ਮੰਨੀਏ ਤਾਂ ਰੈਡਮੀ ਨੋਟ 5 ਵਿੱਚ ਬੇਜਲ ਲੈਸ ਡਿਸਪਲੇ ਹੋਵੇਗੀ। ਇਹ 18:9 ਐਸਪੈਕਟ ਰੇਸ਼ਿਓ ਨਾਲ ਆ ਸਕਦਾ ਹੈ। ਸਮਾਰਟਫੋਨ ਦੇ ਰਿਅਰ ਪੈਨਲ ਤੇ ਵਰਟੀਕਲ ਡੁਅਲ ਕੈਮਰਾ ਸੈੱਟਅੱਪ ਨਜ਼ਰ ਆ ਰਿਹਾ ਹੈ। ਬੇਹੱਦ ਪਤਲੇ ਬੇਜ਼ਲ ਵਾਲਾ ਇਹ ਫੋਨ 1.8GHz ਸਨੈਪਡਰੈਗਨ 636 ਪ੍ਰੋਸੈਸਰ ਦੇ ਨਾਲ ਆ ਸਕਦਾ ਹੈ। ਖਾਸ ਗੱਲ ਇਹ ਹੈ ਕਿ ਹੁਣ ਤੱਕ ਇਸ ਸਮਾਰਟਫੋਨ ਨੂੰ ਲੈ ਕੇ ਕੋਈ ਵੀ ਅਧਿਕਾਰਕ ਜਾਣਕਾਰੀ ਨਹੀਂ ਦਿੱਤੀ ਗਈ।

6/6
ਸ਼ਿਓਮੀ ਰੈਡਮੀ ਨੋਟ 5 ਇਸ ਮਹੀਨੇ ਦੇ ਅੰਤ ਤੱਕ ਲੌਂਚ ਹੋ ਸਕਦਾ ਹੈ। ਇਸ ਦੇ ਲੌਂਚ ਤੋਂ ਪਹਿਲਾਂ ਹੀ ਇਸ ਸਮਾਰਟਫੋਨ ਨੂੰ ਲੈ ਕੇ ਕਈ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਹੁਣ targetyoutube.com ਨੇ ਆਉਣ ਵਾਲੇ ਇਸ ਨਵੇਂ ਸਮਾਰਟਫੋਨ ਦੀ ਤਸਵੀਰ ਲੀਕ ਕੀਤੀ ਹੈ। ਇਸ ਵੈੱਬਸਾਈਟ ਨੇ ਦਾਅਵਾ ਕੀਤਾ ਹੈ ਕਿ ਇਹ ਤਸਵੀਰ ਰੈਡਮੀ ਨੋਟ 4 ਦੇ ਸਕਸੈਸਰ ਰੈਡਮੀ ਨੋਟ 5 ਦੀ ਹੈ।

Sponsored Links by Taboola

ਟਾਪ ਹੈਡਲਾਈਨ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ

ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ

ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ

Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ

Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ

SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!

Embed widget