ਪੜਚੋਲ ਕਰੋ

ਬਾਲੀਵੁੱਡ ਅਦਾਕਾਰਾਂ ਨੂੰ ਹਵਾ 'ਚ ਲਟਕਾਉਂਦੀ ਇਹ ਮਹਿਲਾ

1/10
ਅਨੁਸ਼ਕਾ ਪਰਵਾਨੀ ਨੇ ਆਪਣੇ ਇੰਸਟਾਗ੍ਰਾਮ ਤੇ ਕਈ ਵੀਡੀਓ, ਆਪਣੀਆਂ ਤਸਵੀਰਾਂ ਤੇ ਬਾਲੀਵੁਡ ਹਸਤੀਆਂ ਦੀਆਂ ਯੋਗਲੇਟਸ ਕਰਦਿਆਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

2/10
ਜਿਸ ਤਰ੍ਹਾਂ ਪਿਲਾਟੇ ਦੌਰਾਨ ਹਵਾ 'ਚ ਰਹਿਣਾ ਹੁੰਦਾ ਹੈ, ਬਿਲਕੁਲ ਉਵੇਂ ਹੀ ਇਸ ਟ੍ਰੇਨਿੰਗ 'ਚ ਹੁੰਦਾ ਹੈ।

3/10
ਅਨੁਸ਼ਕਾ ਨੂੰ ਯੋਗਲੇਟਸ 'ਚ ਮੁਹਾਰਤ ਹੈ।
ਅਨੁਸ਼ਕਾ ਨੂੰ ਯੋਗਲੇਟਸ 'ਚ ਮੁਹਾਰਤ ਹੈ।
4/10
ਅਨੁਸ਼ਕਾ ਮੁੰਬਈ ਦੇ ਬਾਂਦਰਾ 'ਚ ਰਹਿੰਦੀ ਹੈ ਤੇ ਉਨ੍ਹਾਂ ਦਾ ਯੋਗ ਸੈਂਟਰ ਵੀ ਉਥੇ ਹੀ ਮੌਜੂਦ ਹੈ।

5/10
 ਅਨੁਸ਼ਕਾ ਦਾ ਆਪਣਾ ਅਨੁਸ਼ਕਾ ਯੋਗ ਸਟੂਡੀਓ ਵੀ ਹੈ ਜਿੱਥੇ ਉਹ ਚੈਲੇਂਜ ਲੈ ਕੇ ਸਿਤਾਰਿਆਂ ਨੂੰ ਉਨ੍ਹਾਂ ਮੁਤਾਬਕ ਫਿਟਨੈਸ ਦੇ ਹਿਸਾਬ ਨਾਲ ਟ੍ਰੇਨਿੰਗ ਦਿੰਦੀ ਹੈ।

6/10
ਦਰਅਸਲ ਅਨੁਸ਼ਕਾ ਸਿਰ ਦੇ ਭਾਰ ਜਾਂ ਹਵਾ 'ਚ ਉਲਟਾ ਲਟਕ ਕੇ ਯੋਗ ਕਰਨਾ ਜ਼ਿਆਦਾ ਪਸੰਦ ਕਰਦੀ ਹੈ।

7/10
ਅਨੁਸ਼ਕਾ ਪਾਵਰ ਯੋਗ ਤੇ ਕਪਲ ਯੋਗ ਨੂੰ ਜ਼ਿਆਦਾ ਤਵੱਜੋ ਦਿੰਦੀ ਹੈ।

8/10
ਅਨੁਸ਼ਕਾ ਮਲਾਇਕਾ ਅਰੋੜਾ ਤੋਂ ਲੈ ਕੇ ਕਰੀਨਾ ਕਪੂਰ, ਤੁਸ਼ਾਰ ਕਪੂਰ ਤੱਕ ਨੂੰ ਯੋਗ ਟ੍ਰੇਨਿੰਗ ਦਿੰਦੀ ਹੈ।

9/10
ਇੱਥੇ ਗੱਲ ਕਰ ਰਹੇ ਹਾਂ ਯੋਗ ਟ੍ਰੇਨਰ ਅਨੁਸ਼ਕਾ ਦੀ। ਅਨੁਸ਼ਕਾ ਸੈਲੀਬ੍ਰਿਟੀ ਯੋਗ ਟ੍ਰੇਨਰ ਹੈ।

10/10
ਬਾਲੀਵੁੱਡ ਸਿਤਾਰੇ ਆਪਣੀ ਫਿਟਨੈੱਸ ਦਾ ਕਾਫੀ ਖਿਆਲ ਰੱਖਦੇ ਹਨ। ਇਸ ਲਈ ਉਹ ਖੂਬ ਮਿਹਨਤ ਵੀ ਕਰਦੇ ਹਨ ਪਰ ਇਸ 'ਚ ਕਿਤੇ ਨਾ ਕਿਤੇ ਟ੍ਰੇਨਰ ਦਾ ਵੀ ਖਾਸ ਯੋਗਦਾਨ ਹੁੰਦਾ ਹੈ।

Sponsored Links by Taboola

ਟਾਪ ਹੈਡਲਾਈਨ

Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ

Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ

Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ

Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ

Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ

ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ

Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget