ਪੜਚੋਲ ਕਰੋ

ਯੁਵਰਾਜ ਸਿਰ ਨਵੀਂ ਮੁਸੀਬਤ

1/6
ਇਹ ਕੇਸ ਗੁਰੂਗ੍ਰਾਮ 'ਚ ਦਰਜ ਕੀਤਾ ਗਿਆ ਹੈ।
ਇਹ ਕੇਸ ਗੁਰੂਗ੍ਰਾਮ 'ਚ ਦਰਜ ਕੀਤਾ ਗਿਆ ਹੈ।
2/6
ਅਕਾਂਕਸ਼ਾ ਦੀ ਵਕੀਲ ਸਵਾਤੀ ਨੇ ਇਹ ਵੀ ਕਿਹਾ ਕਿ ਜਦੋਂ ਜੋਰਾਵਰ ਤੇ ਉਸ ਦੀ ਮਾਂ ਅਕਾਂਕਸ਼ਾ 'ਤੇ ਬੱਚਾ ਪੈਦਾ ਕਰਨ ਦਾ ਦਬਾਅ ਪਾ ਰਹੇ ਸੀ ਤਾਂ ਉਸ ਦੌਰਾਨ ਯੁਵੀ ਵੀ ਇਸ 'ਚ ਸ਼ਾਮਲ ਸੀ। ਯੁਵਰਾਜ ਨੇ ਵੀ ਅਕਾਂਕਸ਼ਾ ਨੂੰ ਬੱਚਾ ਪੈਦਾ ਕਰਨ ਲਈ ਕਿਹਾ ਸੀ।

3/6
ਵਕੀਲ ਸਵਾਤੀ ਨੇ ਯੁਵਰਾਜ ਦੇ ਇਸ ਕੇਸ 'ਚ ਦੋਸ਼ੀ ਹੋਣ ਬਾਰੇ ਕਿਹਾ ਕਿ ਜ਼ਰੂਰੀ ਨਹੀਂ ਕਿ ਘਰੇਲੂ ਹਿੰਸਾ ਦਾ ਮਤਲਬ ਸਿਰਫ ਸ਼ਰੀਰਕ ਹਿੰਸਾ ਹੀ ਹੈ, ਇਸ ਦਾ ਮਤਲਬ ਮਾਨਸਿਕ ਤੇ ਵਿੱਤੀ ਤੌਰ 'ਤੇ ਪ੍ਰੇਸ਼ਾਨ ਕਰਨਾ ਵੀ ਹੈ। ਸਵਾਤੀ ਨੇ ਕਿਹਾ ਕਿ ਯੁਵਰਾਜ ਨੂੰ ਇਸ ਕਾਰਨ ਜਿੰਮੇਵਾਰ ਠਹਿਰਾਇਆ ਗਿਆ ਹੈ ਕਿਉਂਕਿ ਯੁਵਰਾਜ ਉਸ ਦੌਰਾਨ ਮੂਕ ਦਰਸ਼ਕ ਹੀ ਸੀ। ਇਸ ਦੌਰਾਨ ਉਸ ਦੇ ਭਰਾ ਜੋਰਾਵਰ ਤੇ ਉਸ ਦੀ ਮਾਂ ਮੇਰੇ ਕਲਾਇੰਟ ਨਾਲ ਦੁਰਵਿਵਹਾਰ ਕਰ ਰਹੇ ਸੀ।

4/6
ਸਵਾਤੀ ਨੇ ਕਿਹਾ, ਅਕਾਂਕਸ਼ਾ ਨੇ ਯੁਵਰਾਜ, ਜੋਰਾਵਰ ਤੇ ਉਨ੍ਹਾਂ ਦੀ ਮਾਂ ਸ਼ਬਨਮ ਸਿੰਘ ਖਿਲਾਫ਼ ਘਰੇਲੂ ਹਿੰਸਾ ਦੇ ਮਾਮਲਾ ਦਰਜ ਕਰਵਾਇਆ ਹੈ।

5/6
ਇਸ ਕੇਸ ਦੀ ਪਹਿਲੀ ਸੁਣਵਾਈ 21 ਅਕਤੂਬਰ ਨੂੰ ਰਾਖਵੀਂ ਰੱਖੀ ਗਈ ਹੈ। ਅਕਾਂਕਸ਼ਾ ਨੇ ਹੁਣ ਤੱਕ ਇਸ ਬਾਰੇ ਜਨਤਕ ਤੌਰ 'ਤੇ ਕੁਝ ਨਹੀਂ ਕਿਹਾ ਪਰ ਉਸ ਦੀ ਵਕੀਲ ਸਵਾਤੀ ਸਿੰਘ ਨੇ ਇਸ ਕੇਸ ਦੀ ਪੁਸ਼ਟੀ ਕੀਤੀ ਹੈ।

6/6
ਭਾਰਤੀ ਟੀਮ 'ਚੋਂ ਫਿਟਨੈੱਸ ਕਾਰਨ ਬਾਹਰ ਚੱਲ ਰਿਹਾ ਯੁਵਰਾਜ ਸਿੰਘ ਵੱਡੀ ਮੁਸੀਬਤ 'ਚ ਫਸ ਗਿਆ ਹੈ। ਯੁਵੀ 'ਤੇ ਉਸ ਦੀ ਭਾਬੀ ਨੇ ਘਰੇਲੂ ਹਿੰਸਾ ਦਾ ਕੇਸ ਦਰਜ ਕਰਵਾਇਆ ਹੈ। ਆਕਾਂਕਸ਼ਾ ਸ਼ਰਮਾ ਜੋ ਯੁਵਰਾਜ ਦੇ ਛੋਟੇ ਭਰਾ ਜੋਰਾਵਰ ਸਿੰਘ ਦੀ ਪਤਨੀ ਹੈ, ਨੇ ਉਨ੍ਹਾਂ ਦੀ ਮਾਂ ਸ਼ਬਨਮ ਸਿੰਘ 'ਤੇ ਵੀ ਮਾਮਲਾ ਦਰਜ ਕਰਵਾਇਆ ਹੈ।

Sponsored Links by Taboola

ਟਾਪ ਹੈਡਲਾਈਨ

Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ

200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ

ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ

Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ

 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ

Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ

ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ

Embed widget