ਪੜਚੋਲ ਕਰੋ

ਜ਼ਿੰਬਾਬਵੇ ਦੀ ਫੌਜ ਨੇ ਤਖਤਾ ਪਲਟਣ ਤੋਂ ਕੀਤਾ ਇਨਕਾਰ

1/7
ਇਸ ਵਿਵਾਦ ਨੇ ਮੁਗਾਬੇ ਲਈ ਅਜਿਹੇ ਸਮੇਂ 'ਚ ਵੱਡੀ ਪ੍ਰੀਖਿਆ ਦੀ ਘੜੀ ਪੈਦਾ ਕਰ ਦਿੱਤੀ ਹੈ। ਜਦੋਂ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਚਿਵੇਂਗਾ ਨੇ ਮੰਗ ਕੀਤੀ ਸੀ ਕਿ ਮੁਗਾਬੇ ਉਪ ਰਾਸ਼ਟਰਪਤੀ ਐਮਆਰਐਨ ਮਨਾਂਗਾਗਵਾ ਲਗਾਤਾਰ ਵਿਗੜ ਰਹੀ ਹੈ। ਚਿਵੇਂਗਾ ਨੇ ਮੰਗ ਕੀਤੀ ਸੀ ਕਿ ਮੁਗਾਬੇ ਉਪ ਰਾਸ਼ਟਰਪਤੀ ਐਸਆਰਸਨ ਮਨਾਂਗਾਗਾ ਨੇ ਪਿਛਲੇ ਹਫ਼ਤੇ ਦੀ ਗਈ ਬਰਖਾਸਤਗੀ ਨੂੰ ਵਾਪਸ ਲਵੇ।

2/7
ਇੱਕ ਪ੍ਰਤੱਖਦਰਸ਼ੀ ਮੁਤਾਬਕ ਬੋਰੋਡਾਲੇ 'ਚ ਮੁਗਾਬੇ ਦੇ ਨਿੱਜੀ ਨਿਵਾਸ ਕੋਲ ਲੰਬੇ ਸਮੇਂ ਤੱਕ ਗੋਲੀਬਾਰੀ ਹੋਈ। ਇਹ ਗੋਲੀਬਾਰੀ ਅਜਿਹੇ ਸਮੇਂ ਹੋਈ ਜਦੋਂ ਮੁਗਾਬੇ ਦੀ ਜੈਡਏਐਨਯੂ-ਪੀਐਫ ਪਾਰਟੀ ਨੇ ਫੌਜ ਪ੍ਰਮੁੱਖ ਜਨਰਲ ਕਾਂਸਟੈਨਟਿਨੋ ਚਿਵੇਂਗਾ 'ਤੇ ਦੇਸ਼ ਧ੍ਰੋਹ ਸਬੰਧੀ ਆਚਰਣ ਦਾ ਇਲਜ਼ਾਮ ਲਗਾਇਆ ਸੀ।

3/7
ਸਾਲ 1980 'ਚ ਬ੍ਰਿਟੇਨ ਤੋਂ ਆਜ਼ਾਦੀ ਮਗਰੋਂ ਜ਼ਿੰਬਾਬਵੇ 'ਚ ਸੱਤਾ 'ਤੇ ਕਾਬਜ਼ ਰਾਸ਼ਟਰਪਤੀ ਮੁਗਾਬੇ ਦੀ ਸ਼ਾਸਨ 'ਤੇ ਪਕੜ ਨੂੰ ਲੈ ਕੇ ਉੱਠੇ ਸਵਾਲਾਂ 'ਚ ਦੇਸ਼ ਦੀ ਰਾਜਧਾਨੀ ਹਰਾਰੇ ਕੋਲ ਫੌਜ ਦੇ ਬਖਤਰਬੰਦ ਵਾਹਨ ਦੇਖੇ ਗਏ ਤੇ 93 ਸਾਲ ਦੇ ਨੇਤਾ ਵਿਚਕਾਰ ਪਿਛਲੇ ਦਿਨਾਂ 'ਚ ਤਣਾਅ ਵਧ ਗਿਆ ਸੀ।

4/7
ਜਨਰਲ ਨੇ ਕਿਹਾ ਅਸੀਂ ਕੇਵਲ ਉਨ੍ਹਾਂ ਦੇ ਆਸ ਪਾਸ ਉਨ੍ਹਾਂ ਅਪਰਾਧੀਆਂ ਨੂੰ ਨਿਸ਼ਾਨਾ ਬਣਾ ਰਹੇ ਹਾਂ, ਜੋ ਅਪਰਾਧ ਕਰ ਰਹੇ ਹਨ। ਅਸੀਂ ਉਮੀਦ ਕਰਦੇ ਹਾਂ ਕਿ ਜਿਵੇਂ ਹੀ ਸਾਡਾ ਅਭਿਆਨ ਪੂਰਾ ਹੋਵੇਗਾ, ਹਾਲਾਤ ਠੀਕ ਹੋ ਜਾਣਗੇ।

5/7
ਉਨ੍ਹਾਂ ਕਿਹਾ,''ਅਸੀਂ ਰਾਸ਼ਟਰ ਨੂੰ ਇਹ ਵਿਸ਼ਵਾਸ ਦਵਾਉਣਾ ਚਾਹੁੰਦੇ ਹਾਂ ਕਿ ਰਾਸ਼ਟਰਪਤੀ ਤੇ ਉਨ੍ਹਾਂ ਦਾ ਪਰਿਵਾਰ ਸਹੀ ਸਲਾਮਤ ਹਨ ਤੇ ਉਨ੍ਹਾਂ ਦੀ ਸੁਰੱਖਿਆ ਦੀ ਗਰੰਟੀ ਹੈ।

6/7
ਇੱਕ ਜਨਰਲ ਨੇ ਸਰਕਾਰੀ ਟੈਲੀਵਿਜ਼ਨ ਚੈਨਲ 'ਤੇ ਸਿੱਧੇ ਪ੍ਰਸਾਰਣ ਦੌਰਾਨ ਬਿਆਨ ਪੜ੍ਹਦੇ ਹੋਏ ਕਿਹਾ, ਇਹ ਸਰਕਾਰ ਦਾ ਫੌਜੀ ਤਖਤਾ ਪਲਟ ਨਹੀਂ ਹੈ।

7/7
ਜ਼ਿੰਬਾਬਵੇ ਦੀ ਫੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਉਹ ਤਖ਼ਤਾ ਪਲਟ ਨਹੀਂ ਕਰ ਰਹੇ ਬਲਕਿ ਦੇਸ਼ ਦੇ ਰਾਸ਼ਟਰਪਤੀ ਰਾਬਰਟ ਮੁਗਾਬੇ ਦੇ ਨੇੜੇ ਮੌਜੂਦ ਅਪਰਾਧੀਆਂ ਨੂੰ ਨਿਸ਼ਾਨਾ ਬਣਾ ਰਹੇ ਹਨ।

Sponsored Links by Taboola

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ

IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ

ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ

ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ

Embed widget