ਘਾਟੀ ‘ਚ 10ਵੇਂ ਦਿਨ ਵੀ ਕਰਫਿਊ ਜਾਰੀ ਰਿਹਾ। ਪ੍ਰਸ਼ਾਸਨ ਨੇ ਮੀਡੀਆ ‘ਤੇ ਵੀ ਰੋਕ ਲਗਾਈ ਹੋਈ ਹੈ। ਕਸ਼ਮੀਰ ਘਾਟੀ ਜਨ-ਜੀਵਨ ਬੁਰੀ ਤਰਾਂ ਪ੍ਰਭਾਵਤ ਹੋ ਰਿਹਾ ਹੈ। ਪੁਲਿਸ ਸੂਤਰਾਂ ਮੁਤਾਬਕ ਦੱਖਣੀ ਕਸ਼ਮੀਰ ਦੇ ਕਾਜੀਗੁੰਡ ਇਲਾਕੇ ‘ਚ ਸ਼੍ਰੀਨਗਰ-ਜੰਮੂ ਰਾਜਮਾਰਗ ‘ਤੇ ਹੋਈ ਤਾਜਾ ਹਿੰਸਕ ਝੜਪ ‘ਚ 2 ਲੋਕਾਂ ਦੀ ਮੌਤ ਹੋਈ ਹੈ ਜਦਕਿ 4 ਹੋਰ ਲੋਕ ਜਖਮੀ ਹੋਏ ਹਨ।
ਇਨ੍ਹਾਂ ਵਿੱਚ ਉਹ ਹਥਿਆਰਾਂ ਦੇ ਨਾਲ ਸੁਰੱਖਿਆਂ ਬਲਾਂ ਦਾ ਮਜ਼ਾਕ ਉਡਾਉਂਦਾ ਸੀ। ਬੁਰਹਾਨ ਨੂੰ ਭੜਕਾਉ ਬੁਲਾਰੇ ਤੇ ਸੋਸ਼ਲ ਮੀਡੀਆ ਦੇ ਇਸਤੇਮਾਲ ਕਰਨ ਦਾ ਮਾਹਿਰ ਮੰਨਿਆ ਜਾਂਦਾ ਸੀ। ਬੁਰਹਾਨ ਨੂੰ ਸ਼ੁਕਰਵਾਰ ਨੂੰ ਜੰਮੂ–ਕਸ਼ਮੀਰ ਪੁਲਿਸ ਤੇ ਰਾਸ਼ਟਰੀ ਰਾਇਫਲਜ਼ ਦੇ ਜਵਾਨਾਂ ਨੇ ਮਾਰ ਦਿੱਤਾ ਸੀ।
ਜਿਕਰਯੋਗ ਹੈ ਕਿ ਮਾਰਿਆ ਗਿਆ ਅੱਤਵਾਦੀ ਬੁਰਹਾਨ ਦੱਖਣੀ ਕਸ਼ਮੀਰ ਵਿੱਚ ਐਕਟਿਵ ਸੀ। ਉਸ ਨੇ ਇੱਥੇ ਕਈ ਪੜ੍ਹੇ–ਲਿਖੇ ਨੌਜਵਾਨਾਂ ਨੂੰ ਅੱਤਵਾਦੀ ਬਣਾਇਆ ਸੀ। ਕਸ਼ਮੀਰੀ ਨੌਜਵਾਨਾਂ ਦੀ ਭਰਤੀ ਲਈ ਉਹ ਫੇਸਬੁੱਕ–ਵਾਟਸਐਪ ‘ਤੇ ਵੀਡੀਓ ਤੇ ਫੋਟੋ ਪੋਸਟ ਕਰਦਾ ਸੀ।
ਸ੍ਰੀਨਗਰ: ਅੱਤਵਾਦੀ ਜਥੇਬੰਦੀ ਹਿਜਬੁਲ ਮੁਜਾਹਿਦੀਨ ਦੇ ਕਮਾਂਡਰ ਬੁਹਰਾਨ ਵਾਨੀ ਦੀ ਮੌਤ ਤੋਂ ਬਾਅਦ ਸ਼੍ਰੀਨਗਰ ‘ਚ ਭੜਕੀ ਹਿੰਸਾ ਅਜੇ ਵੀ ਜਾਰੀ ਹੈ। ਇਹਨਾਂ ਹਲਾਤਾਂ ਦੇ ਚੱਲਦੇ 2 ਹੋਰ ਲੋਕਾਂ ਦੀ ਮੌਤ ਹੋਣ ਮਗਰੋਂ ਮਰਨ ਵਾਲਿਆਂ ਦੀ ਗਿਣਤੀ 43 ਹੋ ਗਈ ਹੈ। ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਸੈਂਕੜੇ ਲੋਕ ਜ਼ਖ਼ਮੀ ਹੋਏ ਹਨ। ਇਸ ਦੌਰਾਨ ਭਾਰਤ ਸਰਕਾਰ ਨੇ ਕਸ਼ਮੀਰ ਦੇ ਵਿਗੜੇ ਹਲਾਤਾਂ ਲਈ ਪਾਕਿਸਤਾਨ ਨੂੰ ਜਿੰਮੇਵਾਰ ਠਹਿਰਾਇਆ ਹੈ।
School Holidays: ਸਕੂਲਾਂ ਦੇ ਬੱਚੇ ਹੋਏ ਗਦਗਦ, ਠੰਡ ਵਿਚਾਲੇ ਛੁੱਟੀਆਂ 'ਚ ਹੋਇਆ ਵਾਧਾ; ਹੁਕਮ ਜਾਰੀ
Delhi Election 2025: ਦਿੱਲੀ ਵਿਧਾਨ ਸਭਾ ਚੋਣਾਂ ਨਾਲ ਜੁੜੀਆਂ ਅਹਿਮ ਗੱਲਾਂ, ਕਿਸ ਦਿਨ ਹੋਏਗੀ ਵੋਟਿੰਗ ਤੇ ਕਦੋਂ ਆਵੇਗਾ ਨਤੀਜਾ
Punjab News: ਇੱਕ ਹੋਰ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਇਹ ਅਦਾਰੇ ਰਹਿਣਗੇ ਬੰਦ
Schools Holidays : ਠੰਡ ਦੇ ਚੱਲਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਰੀ ਕੀਤਾ ਗਿਆ ਨੋਟੀਫਿਕੇਸ਼ਨ
ਸਰਕਾਰੀ ਬੱਸਾਂ ’ਚ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖਬਰ! 3 ਦਿਨ ਸੂਬੇ ਭਰ ’ਚ ਨਹੀਂ ਚੱਲਣਗੀਆਂ ਬੱਸਾਂ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025