ਮੌਸਮ ਵਿਭਾਗ ਮੁਤਾਬਕ, ਇਸ ਸਮੇਂ ਮਾਨਸੂਨ ਦੀ ਰਫਤਾਰ ਤੇ ਹਾਲਾਤ ਅਨੁਕੂਲ ਬਣੇ ਹੋਏ ਸਨ। ਇਸ ਲਈ ਮਾਨਸੂਨ ਤੈਅ ਸਮੇਂ 29 ਜੂਨ ਤੋਂ ਪਹਿਲਾਂ ਹੀ ਪਹੁੰਚ ਗਿਆ।
ਮਾਨਸੂਨ ਦੇ 8 ਜੂਨ ਨੂੰ ਕੇਰਲ ਪਹੁੰਚਣ ਤੋਂ ਬਾਅਦ ਪਹਿਲੀ ਜੁਲਾਈ ਤੱਕ ਉੱਤਰੀ ਭਾਰਤ ‘ਚ ਪਹੁੰਚਣ ਦੀ ਉਮੀਦ ਜਤਾਈ ਜਾ ਰਹੀ ਸੀ ਪਰ ਤੇਜ਼ੀ ਨਾਲ ਅੱਗੇ ਵਧ ਰਿਹਾ ਮਾਨਸੂਨ ਮੰਗਲਵਾਰ ਨੂੰ ਹਿਮਾਚਲ, ਉੱਤਰਾਖੰਡ ਤੇ ਜੰਮੂ-ਕਸ਼ਮੀਰ ‘ਚ ਪਹੁੰਚ ਚੁੱਕਾ ਸੀ।
ਹਾਲਾਂਕਿ ਇਸ ਤੋਂ ਪਹਿਲਾਂ ਵੀ ਸ਼ਹਿਰ ‘ਚ ਬੀਤੇ 24 ਘੰਟਿਆਂ ‘ਚ 25.3 ਐਮ.ਐਮ. ਬਾਰਸ਼ ਦਰਜ ਕੀਤੀ ਜਾ ਚੁੱਕੀ ਹੈ। ਅੱਜ ਦੁਪਹਿਰ ਚੰਡੀਗੜ੍ਹ ‘ਚ ਹੋਈ ਤੇਜ਼ ਬਾਰਿਸ਼ ਦੇ ਚੱਲਦੇ ਤਾਪਮਾਨ 30 ਡਿਗਰੀ ਤੋਂ 24 ਡਿਗਰੀ ‘ਤੇ ਆ ਪੁੱਜਾ।
ਚੰਡੀਗੜ੍ਹ: ਸਿਟੀ ਬਿਊਟੀਫੁਲ ‘ਚ ਵੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਤੇਜ਼ ਬਾਰਸ਼ ਨਾਲ ਭਾਰੀ ਗਰਮੀ ਤੋਂ ਪ੍ਰੇਸ਼ਾਨ ਚੱਲ ਰਹੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੇਰੀ ਨਾਲ ਆਇਆ ਮਾਨਸੂਨ ਹੁਣ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਹਿਮਾਚਲ ਤੇ ਜੰਮੂ-ਕਸ਼ਮੀਰ ਨੂੰ ਵੀ ਮਾਨਸੂਨ ਨੇ ਤੈਅ ਸਮੇਂ ਤੋਂ ਕਰੀਬ 10 ਦਿਨ ਪਹਿਲਾਂ ਕਵਰ ਕਰ ਲਿਆ ਹੈ।
Boss Warning Signs: ਜੇਕਰ ਬੌਸ ਇਹ ਸੰਕੇਤ ਦੇਣਾ ਸ਼ੁਰੂ ਕਰ ਦਿੰਦਾ ਹੈ, ਤਾਂ ਸਮਝੋ ਕਿ ਕਿਸ਼ਤੀ ਡੁੱਬ ਗਈ ਹੈ, ਇਹ ਗੱਲ ਆਪਣੇ ਸੀਨੀਅਰ ਨੂੰ ਗਲਤੀ ਨਾਲ ਵੀ ਨਾ ਕਹੋ।
23 ਜ਼ਿਲ੍ਹਿਆਂ ਨੂੰ ਲੈਕੇ ਅਲਰਟ ਜਾਰੀ, ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
Big News: ਵੱਡੀ ਖਬਰ, ਅਕਾਲੀ ਦਲ (PS) ਨੇ ਸੀਨੀਅਰ ਆਗੂ ਨੂੰ ਪਾਰਟੀ ਤੋਂ ਕੱਢਿਆ ਬਾਹਰ; ਜਾਣੋ ਮੁੱਢਲੀ ਮੈਂਬਰਸ਼ਿਪ ਤੋਂ ਕਿਉਂ ਕੀਤਾ...?
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, AAP ਸਰਪੰਚ ਦਾ ਬੇਰਹਿਮੀ ਨਾਲ ਕਤਲ, ਜਾਣੋ ਪੂਰਾ ਮਾਮਲਾ
Big News: ਪੰਜਾਬ ਸਿਆਸਤ 'ਚ ਹਲਚਲ ਜਾਰੀ, 'ਅਕਾਲੀ ਦਲ' ਨੂੰ ਛੱਡ ਸੀਨੀਅਰ ਆਗੂ ਨੇ ਸਾਥੀਆਂ ਸਣੇ ਇਸ ਪਾਰਟੀ 'ਚ ਕੀਤੀ ਸ਼ਮੂਲੀਅਤ; ਤਸਵੀਰਾਂ ਹੋਈਆਂ ਵਾਇਰਲ...
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ