ਆਮ ਆਦਮੀ ਪਾਰਟੀ ਨਾਲ ਤੋੜਜੋੜ ਦੀਆਂ ਲੱਖ ਕੋਸ਼ਿਸ਼ਾਂ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਹੁਣ ਬੈਂਸ ਭਰਾਵਾਂ ਦੇ ਨਾਲ ਜੁੜ ਗਏ ਹਨ। ਇਸ ਗੱਲ ਦੀ ਪੁਸ਼ਟੀ ਖੁਦ ਸਿਮਰਜੀਤ ਸਿੰਘ ਬੈਂਸ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਤੇ ਪਰਗਟ ਸਿੰਘ ਨਾਲ ਮਿਲ ਕੇ ਫਰੰਟ ਬਣਾਇਆ ਜਾ ਰਿਹਾ ਹੈ। ਇਸ ਫਰੰਟ ਵਿੱਛ ਹੋਰ ਵੀ ਹਮਖਿਆਲੀ ਸ਼ਾਮਲ ਹੋਣਗੇ। ਫਰੰਟ ਪੰਜਾਬੀਆਂ ਨੂੰ ਸਾਫ ਸੁਧਰੀ ਸਰਕਾਰ ਦੇਵੇਗਾ।
‘ਏ.ਬੀ.ਪੀ. ਸਾਂਝਾ’ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਈਮਾਨਦਾਰ ਲੋਕਾਂ ਨੂੰ ਟਿਕਟਾਂ ਦੇਣਗੇ। ਦੂਜੇ ਪਾਸੇ ਪਰਗਟ ਸਿੰਘ ਤੇ ਨਵਜੋਤ ਕੌਰ ਸਿੱਧੂ ਨੇ ਵੀ ਇਸ ਨੂੰ ਆਪਣੇ ਫੇਸਬੁੱਕ ਪੇਜ ‘ਤੇ ਸ਼ੇਅਰ ਕੀਤਾ ਹੈ।
ਪ੍ਰਗਟ ਸਿੰਘ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਇਸ ਫਰੰਟ ਦਾ ਹਿੱਸਾ ਬਣੇ ਹਨ।
ਦਰਅਸਲ ਅੱਜ ਇੱਕ ਪੋਸਟਰ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਿਹਾ ਹੈ। ਬੈਂਸ ਨੇ ਕਿਹਾ ਕਿ ਇਹ ਪੋਸਟਰ ਬਿਲਕੁਲ ਸਹੀ ਹੈ ਤੇ ਉਹ ਨਵਜੋਤ ਸਿੰਘ ਸਿੱਧੂ, ਪਰਗਟ ਸਿੰਘ ਨਾਲ ਮਿਲ ਗਏ ਹਨ। ਉਨ੍ਹਾਂ ਪੰਜਾਬ ਵਿੱਚ ਚੋਣਾਂ ਲੜਨ ਦੀ ਵੀ ਗੱਲ ਕਹੀ ਹੈ।
Big News: ਵੱਡੀ ਖਬਰ, AAP ਦਾ ਸੀਨੀਅਰ ਆਗੂ ਪਾਰਟੀ ਤੋਂ ਬਰਖਾਸਤ; ਸਿਆਸਤ 'ਚ ਮੱਚੀ ਤਰਥੱਲੀ...
Big News: ਵੱਡੀ ਕਾਰਵਾਈ, ਇਨ੍ਹਾਂ ਮਸ਼ਹੂਰ ਵਿਧਾਇਕਾਂ ਨੂੰ ਪਾਰਟੀ 'ਚੋਂ ਕੱਢਿਆ ਗਿਆ ਬਾਹਰ; ਜਾਣੋ ਕਿਉਂ ਭੱਖੀ ਸਿਆਸਤ...
ਬਾਂਸ ਦੀ ਖੇਤੀ ਕਿਸਾਨਾਂ ਲਈ ਫਾਇਦੇਮੰਦ, ਇੱਕ ਵਾਰ ਲਾਓ ਤੇ 100 ਸਾਲ ਤੱਕ ਹੋਵੇਗੀ ਕਮਾਈ
Big News: ਵੱਡੀ ਖਬਰ, ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ? ਕੀ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤ 'ਚ ਆਇਆ ਭੂਚਾਲ...
Petrol Diesel Price: ਆਮ ਜਨਤਾ ਨੂੰ ਵੱਡੀ ਰਾਹਤ, ਸਰਕਾਰ ਵੱਲੋਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ; 22 ਰੁਪਏ ਸਸਤਾ...
ਮਜੀਠੀਆ ਮਾਮਲੇ 'ਚ ਹਾਈਕੋਰਟ ਦਾ ਸਰਕਾਰ ਨੂੰ ਕੱਲ੍ਹ ਤੱਕ ਦਾ ਟਾਈਮ, ਜਵਾਬ ਦਾਖਲ ਕਰਨਾ ਹੋਵੇਗਾ; ਜਾਣੋ ਪੂਰਾ ਮਾਮਲਾ
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 4 PCS ਅਧਿਕਾਰੀਆਂ ਦੇ ਤਬਾਦਲੇ, ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, AAP ਨੇ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੀਤਾ ਬਰਖਾਸਤ; ਸਿਆਸੀ ਗਲਿਆਰਿਆਂ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਵੱਡਾ ਫੇਰਬਦਲ! ਜਲੰਧਰ 'ਚ ਬਦਲੇ ਗਏ 'Police Commissioner'; ਇਨ੍ਹਾਂ 11 ਅਫ਼ਸਰਾਂ ਦੇ ਵੀ ਹੋਏ ਤਬਾਦਲੇ: ਵੇਖੋ ਪੂਰੀ ਲਿਸਟ...